ਸਭ ਰੋਗਾਂ ਦਾ ਦੁਸ਼ਮਣ ਹੈ ਇਹ ਫੁੱਲ,ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਦਾਦ ਖਾਜ ਖੁਜਲੀ ਵਰਗੀ ਸਮੱਸਿਆ ਹੋ ਜਾਂਦੀ ਹੈ ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਕਾਰ ਦੇ ਚਮੜੀ ਰੋਗ ਹੋ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹ। ਦੇਖਿਆ ਜਾਵੇ ਤਾਂ ਅੱਜਕੱਲ੍ਹ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ,ਜਿਸ ਕਾਰਨ ਸਰੀਰ ਦੀ ਇੰਮਯੂਨਿਟੀ ਕਮਜ਼ੋਰ ਹੋ ਜਾਂਦੀ ਹੈ ਅਤੇ ਸਰੀਰ ਵਿਚ ਇਨਫੈਕਸ਼ਨ ਬਹੁਤ ਜ਼ਿਆਦਾ ਹੁੰਦੀ ਹੈ।ਇਸ ਨਾਲ ਅਲਰਜੀ ਦੀ

ਸਮੱਸਿਆ ਵੀ ਹੋ ਜਾਂਦੀ ਹੈ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਵੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਜਿਸ ਨਾਲ ਵਿਅਕਤੀ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ।ਜੇਕਰ ਤੁਹਾਨੂੰ ਦਾਦ ਖਾਜ ਖੁਜਲੀ ਵਰਗੀ ਸਮੱਸਿਆ ਰਹਿੰਦੀ ਹੈ ਤਾਂ ਘਰਾਂ ਦੇ ਵਿੱਚ ਆਮ ਹੀ ਪਾਈ ਜਾਣ ਵਾਲੀ ਦੁਪਹਿਰ ਖਿੜੀ ਦੀ ਜੜ੍ਹੀ ਬੂਟੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।ਦੁਪਹਿਰ ਖਿੜੀ ਦੀ ਬੂਟੀ ਆਮ ਹੀ ਮਿਲ ਜਾਂਦੀ ਹੈ ਨਹੀਂ ਤਾਂ ਇਸ ਨੂੰ ਕਿਸੇ ਵੀ ਨਰਸਰੀ ਦੇ ਵਿੱਚੋਂ ਆਸਾਨੀ ਨਾਲ ਖਰੀਦਿਆ ਜਾ ਸਕਦਾ ਹੈ।ਤੁਸੀਂ ਇਸ ਦੇ ਫੁੱਲਾਂ ਦੀਆਂ ਪੱਤੀਆਂ ਦਾ ਇਸਤੇਮਾਲ ਕਰਨਾ ਹੈ ਤੁਸੀਂ ਇਨ੍ਹਾਂ ਦਾ ਰਸ ਕੱਢ ਕੇ ਆਪਣੇ ਸਰੀਰ ਦੇ ਪ੍ਰਭਾਵਿਤ ਹਿੱਸੇ ਤੇ ਲਗਾਉਣਾ ਹੈ।ਇਸ ਨਾਲ ਤੁਹਾਨੂੰ ਕਾਫ਼ੀ ਜ਼ਿਆਦਾ ਰਾਹਤ ਮਿਲੇਗੀ।ਜੇਕਰ ਤੁਹਾਡੇ

ਵਾਲ ਝੜਦੇ ਹਨ ਜਾਂ ਵਾਲ ਰੁੱਖੇ ਸੁੱਕੇ ਰਹਿੰਦੇ ਹਨ ਉਸ ਸਮੱਸਿਆ ਨੂੰ ਖਤਮ ਕਰਨ ਦੇ ਲਈ ਵੀ ਇਹ ਕਾਰਗਰ ਸਾਬਿਤ ਹੁੰਦੀ ਹੈ।ਇਸ ਵਾਸਤੇ ਤੁਸੀਂ ਇਸ ਦੇ ਫੁੱਲਾਂ ਦਾ ਰਸ ਕੱਢ ਕੇ ਸਰ੍ਹੋਂ ਦੇ ਤੇਲ ਜਾਂ ਫਿਰ ਨਾਰੀਅਲ ਦੇ ਤੇਲ ਦੇ ਵਿੱਚ ਮਿਲਾ ਲੈਣਾ ਹੈ।ਉਸ ਤੋਂ ਬਾਅਦ ਚੰਗੀ ਤਰ੍ਹਾਂ ਆਪਣੇ ਵਾਲਾਂ ਉੱਤੇ ਮਸਾਜ਼ ਕਰਨੀ ਹੈ ਇਸ ਨਾਲ ਤੁਹਾਡੇ ਵਾਲਾਂ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਜੇਕਰ ਤੁਹਾਡੇ ਚਿਹਰੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਸਮੱਸਿਆ ਹੋਵੇ ਤਾਂ ਉਸ ਸਮੇਂ ਤੁਸੀਂ ਇਸ ਨੂੰ ਸ਼ਹਿਦ ਵਿਚ ਮਿਲਾ ਕੇ ਆਪਣੇ ਚਿਹਰੇ ਉੱਤੇ ਲਗਾਉਣਾ ਹੈ ਅਤੇ ਕੁਝ ਸਮੇਂ ਬਾਅਦ ਆਪਣੇ ਚਿਹਰੇ ਨੂੰ ਸਾਦੇ ਪਾਣੀ ਨਾਲ ਧੋ ਲੈਣਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

 

Leave a Reply

Your email address will not be published. Required fields are marked *