ਰਸੋਈ ਵਿੱਚ ਪਈ ਇਹ ਚੀਜ਼ ਪਾਣੀ ਵਿੱਚ ਮਿਲਾ ਕੇ ਪੀ ਲਓ ਸਾਰੀਆਂ ਬੀਮਾਰੀਆਂ ਹੋ ਜਾਣੀਆਂ ਖਤਮ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਨਮੂਨੀਏ ਦੀ ਸਮੱਸਿਆ ਹੋ ਜਾਂਦੀ ਹੈ ਸਰਦੀਆਂ ਦੇ ਵਿੱਚ ਇਹ ਬਿਮਾਰੀ ਆਮ ਹੀ ਹੁੰਦੀ ਹੈ। ਜਿਸ ਕਾਰਨ ਕਈ ਲੋਕ ਆਪਣੀ ਜਾਨ ਵੀ ਗਵਾ ਬੈਠਦੇ ਹਨ।ਇਸ ਤੋਂ ਇਲਾਵਾ ਸਰਦੀ ਦੇ ਮੌਸਮ ਦੇ ਵਿਚ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ।ਦੇਖਿਆ ਜਾਵੇ ਤਾਂ ਅੱਜਕੱਲ੍ਹ ਜ਼ਿਆਦਾਤਰ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ ਜਿਸ ਕਾਰਨ ਉਨ੍ਹਾਂ ਨੂੰ ਇਨਫੈਕਸ਼ਨ ਬਹੁਤ ਜਲਦੀ ਹੁੰਦੀ ਹੈ।ਜੇਕਰ

ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਜੋ ਚੀਜ਼ਾਂ ਸਾਨੂੰ ਚਾਹੀਦੀਅਾਂ ਹਨ ਉਹ ਬੜੀ ਆਸਾਨੀ ਨਾਲ ਸਾਨੂੰ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਇੱਕ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ। ਉਸ ਤੋਂ ਬਾਅਦ ਇਸ ਵਿੱਚ ਚਾਰ ਅਮਰੂਦ ਦੇ ਪੱਤੇ,ਥੋੜ੍ਹਾ ਜਿਹਾ ਲੈਮਨਗ੍ਰਾਸ,ਦੋ ਲੌਂਗ ਦੋ ਕਾਲੀਆਂ ਮਿਰਚਾਂ ਇਕ

ਚੁਟਕੀ ਜੈਫਲ ਥੋੜ੍ਹੀ ਜਿਹੀ ਦਾਲਚੀਨੀ ਅਤੇ ਸਵਾਦ ਅਨੁਸਾਰ ਗੁੜ ਪਾ ਲਵੋ।ਉਸ ਤੋਂ ਬਾਅਦ ਇਸ ਪਾਣੀ ਨੂੰ ਸਮੇਂ ਤੱਕ ਉਬਾਲੋ ਜਦੋਂ ਤਕ ਪਾਣੀ ਅੱਧਾ ਨਾ ਰਹਿ ਜਾਵੇ ਬਾਅਦ ਵਿੱਚ ਤੁਸੀਂ ਇਸ ਪਾਣੀ ਨੂੰ ਗਲਾਸ ਵਿਚ ਛਾਣ ਲੈਣਾ ਹੈ ਅਤੇ ਕੋਸਾ ਰਹਿਣ ਤੇ ਇਸ ਦਾ ਸੇਵਨ ਕਰਨਾ ਹੈ ਅਜਿਹਾ ਕਰਨ ਨਾਲ ਸਰੀਰ ਦੀ ਕਿਸੇ ਵੀ ਪ੍ਰਕਾਰ ਦੀ ਇਨਫੈਕਸ਼ਨ ਨੂੰ ਖਤਮ ਕੀਤਾ ਜਾ ਸਕਦਾ ਹੈ ਅਤੇ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *