ਰਾਤ ਨੂੰ ਧੁਨੀ ਵਿੱਚ ਤੇ ਲਾਉਣ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ।ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਆਪਣੀ ਧੁਨੀ ਦੇ ਵਿੱਚ ਗਾਂ ਦਾ ਸ਼ੁੱਧ ਦੇਸੀ ਘਿਓ ਜਾਂ ਫਿਰ ਸਾਡੀ ਦੱਸੇ ਗਏ ਤੇਲ ਪਾਉਂਦੇ ਹੋ ਤਾਂ ਇਸ ਨਾਲ ਤੁਸੀਂ ਆਪਣੇ ਆਪ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਦੂਰ ਰੱਖ ਸਕਦੇ ਹੋ। ਜੇਕਰ ਤੁਹਾਡੇ ਚਿਹਰੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ

ਛਾਈਆਂ ਵਰਗੀ ਕੋਈ ਵੀ ਸਮੱਸਿਆ ਹੋਵੇ ਤਾਂ ਉਸ ਸਮੇਂ ਤੁਸੀਂ ਆਪਣੀ ਧੁਨੀ ਦੇ ਵਿਚ ਨਿੰਮ ਜੇ ਤੇਲ ਦੀਆਂ ਦੋ ਬੂੰਦਾਂ ਪਾਓ।ਰਾਤ ਦੇ ਸਮੇਂ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਕਾਫੀ ਫ਼ਾਇਦਾ ਮਿਲੇਗਾ।ਜੇਕਰ ਤੁਹਾਡੇ ਬੁੱਲ੍ਹ ਫਟੇ ਰਹਿੰਦੇ ਹਨ ਜਾਂ ਫਿਰ ਜੋੜਾਂ ਵਿੱਚ ਦਰਦ ਰਹਿੰਦਾ ਹੈ ਤਾਂ ਉਸ ਵਾਸਤੇ ਤੁਸੀਂ ਆਪਣੀ ਧੁਨੀ ਦੇ ਵਿੱਚ ਰਾਤ ਦੇ ਸਮੇਂ ਸੌਣ ਤੋਂ ਪਹਿਲਾਂ ਸਰ੍ਹੋਂ ਦਾ ਤੇਲ ਪਾਉਣਾ ਹੈ।ਪਾਚਨ ਕਿਰਿਆ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਛੁਟਕਾਰਾ

ਪਾਉਣ ਲਈ ਤੁਸੀਂ ਆਪਣੀ ਧੁਨੀ ਦੇ ਵਿੱਚ ਗਾਂ ਦਾ ਸ਼ੁੱਧ ਦੇਸੀ ਘਿਉ ਪਾਉਣਾ ਹੈ।ਅਜਿਹਾ ਕਰਨ ਨਾਲ ਤੁਹਾਨੂੰ ਪਾਚਣ ਕਿਰਿਆ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ।ਜੇਕਰ ਤੁਸੀਂ ਆਪਣੇ ਚਿਹਰੇ ਨੂੰ ਪੂਰਾ ਕਰਨਾ ਚਾਹੁੰਦੇ ਹੋ ਅਤੇ ਚਿਹਰੇ ਦਾ ਰੁੱਖਾਪਣ ਦੂਰ ਕਰਨਾ ਚਾਹੁੰਦੇ ਹੋ ਤਾਂ ਇਸ ਵਾਸਤੇ ਤੁਸੀਂ ਬਦਾਮ ਰੋਗਨ ਨੂੰ ਤੁਸੀਂ ਆਪਣੇ ਧੁਨੀ ਦੇ ਵਿੱਚ ਪਾ ਸਕਦੇ ਹੋ।

Leave a Reply

Your email address will not be published. Required fields are marked *