ਸਫਰ ਦੌਰਾਨ ਉਲਟੀ ਆਉਂਦੀ ਹੈ ਤਾਂ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਫ਼ਰ ਕਰਨ ਸਮੇਂ ਘਬਰਾਹਟ ਉਲਟੀ ਆਉਣਾ ਸਿਰਦਰਦ ਬੁਖਾਰ ਜਾਂ ਫਿਰ ਚੱਕਰ ਆਉਣ ਵਰਗੀ ਸਮੱਸਿਆ ਪੈਦਾ ਹੋ ਜਾਂਦੀ ਹੈ।ਇਸ ਨਾਲ ਸਾਰਾ ਸਫਰ ਖ਼ਰਾਬ ਹੋ ਜਾਂਦਾ ਹੈ ਅਤੇ ਕੁਝ ਲੋਕ ਸਫਰ ਕਰਨ ਤੋਂ ਵੀ ਹਿਚਕਚਾਉਂਦੇ ਹਨ।ਪਰ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੈ ਤਾਂ

ਅੱਜ ਅਸੀਂ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀਆਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਇਸ ਲਈ ਤੁਹਾਨੂੰ ਕੁਝ ਗੱਲਾਂ ਦਾ ਵੀ ਧਿਆਨ ਰੱਖਣਾ ਹੋਵੇਗਾ ਜੇਕਰ ਤੁਸੀਂ ਸਫ਼ਰ ਕਰ ਰਹੇ ਹੋ ਤਾਂ ਉਸ ਸਮੇਂ ਤੁਸੀਂ ਅਗਲੀਆਂ ਸੀਟਾਂ ਉੱਤੇ ਬੈਠੋ ਤਾਂ ਜੋ ਤੁਹਾਨੂੰ ਜ਼ਿਆਦਾ ਝਟਕੇ ਨਾਲ ਕਰੋ ਕਿਉਂਕਿ ਜ਼ਿਆਦਾ ਝਟਕੇ ਲੱਗਣ ਨਾਲ ਸਾਡੀ ਪਾਚਨ ਕਿਰਿਆ ਵਿਗੜ ਜਾਂਦੀ ਹੈ।ਇਸ ਨਾਲ ਹੀ ਸਾਨੂੰ ਉਲਟੀ ਵਰਗਾ ਮਹਿਸੂਸ ਹੁੰਦਾ ਹੈ ਜਦੋਂ ਵੀ ਸਫ਼ਰ ਕਰਨ ਜਾਓ ਤਾਂ ਉਸ ਤੋਂ ਪਹਿਲਾਂ ਸਿਰਫ਼ ਹਲਕਾ ਫੂਲਕਾ ਭੋਜਨ ਹੀ ਕਰੋ ਭਾਵ ਜ਼ਿਆਦਾ ਤਲੀਆਂ ਹੋਈਆਂ ਚੀਜ਼ਾਂ ਜਾਂ ਮਸਾਲੇ ਵਾਲੀਆਂ ਚੀਜ਼ਾਂ ਦਾ ਸੇਵਨ ਨਾ ਕਰੋ।ਅਦਰਕ ਦਾ ਸੇਵਨ ਕਰਨ ਨਾਲ ਵੀ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਲਈ ਤੁਸੀਂ ਅਦਰਕ ਵਾਲੀ ਟੌਫੀ ਦਾ ਸੇਵਨ ਕਰ ਸਕਦੇ ਹੋ ਜਾਂ ਫਿਰ ਅਦਰਕ ਵਾਲੀ ਚਾਹ ਦਾ ਸੇਵਨ ਕਰ ਸਕਦੇ ਹੋ।ਪੁਦੀਨਾ

ਵੀ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ।ਇਸ ਵਾਸਤੇ ਤੁਸੀਂ ਪੁਦੀਨੇ ਦੀਆਂ ਪੱਤੀਆਂ ਨੂੰ ਵਿਚ ਪਾ ਸਕਦੇ ਹੋ ਇਸ ਦੇ ਨਾਲ ਹੀ ਨਿੰਬੂ ਵਾਲਾ ਪਾਣੀ ਕਿਵੇਂ ਨਾਲ ਵੀ ਇਸ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ।ਇਸ ਵਾਸਤੇ ਤੁਸੀਂ ਇੱਕ ਗਲਾਸ ਪਾਣੀ ਦੇ ਵਿੱਚ ਇੱਕ ਨਿੰਬੂ ਦਾ ਰਸ ਅਤੇ ਥੋੜ੍ਹਾ ਜਿਹਾ ਕਾਲਾ ਨਮਕ ਮਿਲਾ ਕੇ ਪੀਓ ਇਸ ਦੇ ਵਿੱਚ ਤੁਹਾਨੂੰ ਚੀਨੀ ਬਣਾਉਣ ਦੀ ਜ਼ਰੂਰਤ ਨਹੀਂ ਹੈ।ਪਿਆਜ਼ ਦਾ ਰਸ ਵੀ ਤੁਹਾਡੇ ਲਈ ਕਾਰਗਰ ਸਾਬਿਤ ਹੋਵੇਗਾ ਸਫ਼ਰ ਕਰਨ ਤੋਂ ਪਹਿਲਾਂ ਇੱਕ ਚੱਮਚ ਪਿਆਜ਼ ਦਾ ਰਸ ਪੀਣ ਨਾਲ ਵੀ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *