ਇਸ ਪੱਤੇ ਦੀ ਇਸ ਤਰੀਕੇ ਨਾਲ ਕਰੋ ਵਰਤੋਂ ਸਾਹ ਦੀ ਬਿਮਾਰੀ ਹੋ ਜਾਵੇਗੀ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਅਸਥਮੇ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ ਅਜਿਹੇ ਲੋਕਾਂ ਦਾ ਸਾਹ ਬਹੁਤ ਜ਼ਿਆਦਾ ਫੁਲਦਾ ਹੈ ਜਿਸ ਕਾਰਨ ਉਨ੍ਹਾਂ ਦੀ ਸਾਹ ਪ੍ਰਣਾਲੀ ਗੜਬੜਾ ਜਾਂਦੀ ਹੈ ਅਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਦੀਆਂ ਦੇ ਵਿੱਚ ਉਨ੍ਹਾਂ ਦੀ ਇਹ ਸਮੱਸਿਆ ਹੋਰ ਵੀ ਜ਼ਿਆਦਾ ਵਧ ਜਾਂਦੀ ਹੈ ਜੇਕਰ ਤੁਹਾਨੂੰ ਵੀ

ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ, ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਵਾਸਤੇ ਸਾਨੂੰ ਪਿੱਪਲ ਦੇ ਪੱਤੇ ਦੀ ਜ਼ਰੂਰਤ ਹੋਵੇਗੀ ਪਰ ਤੁਸੀਂ ਪਿੱਪਲ ਦੇ ਪੱਤੇ ਨੂੰ ਦਰੱਖਤ ਤੋਂ ਨਹੀਂ ਤੋੜਨਾ ਬਲਕਿ ਜਿਹੜੇ ਪੱਤੇ ਖ਼ੁਦ ਹੀ ਹੇਠਾਂ ਡਿੱਗ ਗਏ ਹੁਣ ਉਨ੍ਹਾਂ ਦਾ ਇਸਤੇਮਾਲ ਕਰਨਾ ਹੈ। ਇਨ੍ਹਾਂ ਪੱਤਿਆਂ ਨੂੰ ਇਕੱਠੇ ਕਰਕੇ ਤੁਸੀਂ ਇਨ੍ਹਾਂ ਨੂੰ ਧੋ ਕੇ ਛਾਵੇਂ ਸੁਕਾ ਲੈਣਾ ਹੈ। ਉਸ ਤੋਂ

ਬਾਅਦ ਲੋਹੇ ਦੇ ਬਰਤਨ ਵਿੱਚ ਰੱਖ ਕੇ ਇਨ੍ਹਾਂ ਨੂੰ ਅੱਗ ਲਗਾ ਦੇਣੀ ਹੈ। ਉਸ ਤੋਂ ਬਾਅਦ ਜੋ ਰਾਖ ਬਣੇਗੀ ਉਸ ਨੂੰ ਠੰਡਾ ਕਰਕੇ ਛਾਣ ਕੇ ਇਕ ਸੀਸੀ ਦੇ ਵਿਚ ਸਟੋਰ ਕਰਕੇ ਰੱਖਣਾ ਹੈ।ਉਸ ਤੋਂ ਬਾਅਦ ਰੋਜ਼ਾਨਾ ਸਵੇਰੇ ਇੱਕ ਚਮਚ ਸ਼ਹਿਦ ਦੇ ਵਿਚ ਤੁਸੀਂ ਇਸ ਰਾਖ ਦਾ ਅੱਧਾ ਚਮਚ ਮਿਲਾ ਕੇ ਲੈਣਾ ਹੈ। ਜੇਕਰ ਤੁਸੀਂ ਅਜਿਹਾ ਲਗਾਤਾਰ ਕੁਝ ਦਿਨ ਕਰਦੇ ਰਹਿੰਦੇ ਹੋ ਤਾਂ ਅਜਿਹਾ ਕਰਨ ਨਾਲ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ ਭਾਵ ਅਸਥਮੇ ਵਰਗੀ ਸਮੱਸਿਆ ਨੂੰ ਖਤਮ ਕੀਤਾ ਜਾ ਸਕਦਾ ਹੈ।ਇਸ ਨਾਲ ਸਾਹ ਪ੍ਰਣਾਲੀ ਦੇ ਵਿੱਚ ਸੁਧਾਰ ਆਉਂਦਾ ਹੈ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਖ਼ਤਮ ਹੋ ਜਾਂਦੀਆਂ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *