ਘਰੇ ਪਈ ਇਹ ਚੀਜ਼ਾਂ ਬਣਾ ਕੇ ਪੀਓ ਸਰਦੀ ਦੀਆਂ ਸਭ ਬੀਮਾਰੀਆਂ ਹੋ ਜਾਣਗੀਆਂ ਖਤਮ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਦੀ ਕੁਝ ਅਜਿਹੀ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖ਼ਾਂਸੀ ਜ਼ੁਕਾਮ ਵਰਗੀ ਸਮੱਸਿਆ ਹੋ ਰਹੀ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਛਾਤੀ ਵਿੱਚ ਬਲਗਮ ਜਮ੍ਹਾਂ ਹੋ ਜਾਂਦੀ ਹੈ ਅਤੇ ਛਾਤੀ ਬਹੁਤ ਜ਼ਿਆਦਾ ਦਰਦ ਕਰਨ ਲੱਗ ਜਾਂਦੀ ਹੈ।ਜਿਸ ਕਾਰਨ ਪ੍ਰੇਸ਼ਾਨੀਆਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ।ਕਈ ਵਾਰ ਗਲੇ ਵਿੱਚ ਖਰਾਸ਼ ਹੋਣ ਕਾਰਨ ਗਲਾ ਦਰਦ ਕਰਨ ਲੱਗ ਜਾਂਦਾ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ

ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਸਾਡੇ ਘਰ ਦੀ ਰਸੋਈ ਵਿੱਚ ਮਿਲ ਜਾਂਦੀਆਂ ਹਨ।ਇਸ ਮੁਸ਼ਕਿਲ ਨੂੰ ਤਿਆਰ ਕਰਨ ਵਾਸਤੇ ਇਕ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ।ਉਸ ਤੋਂ ਬਾਅਦ ਜਦੋਂ ਇਹ ਗਰਮ ਹੋ ਜਾਵੇ ਤਾਂ ਇਸ ਵਿਚ ਇਕ ਚੁਥਾਈ ਚਮਚ ਸ਼ੁੱਧ ਹਲਦੀ ਪਾਊਡਰ ਪਾਉਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ ਇੱਕ ਚੁਥਾਈ ਚਮਚ ਸੇਂਧਾ ਨਮਕ ਪਾਉਣਾ ਹੈ ਅਤੇ ਇਸ ਨੂੰ ਚੰਗੀ ਤਰ੍ਹਾਂ ਉਬਾਲ ਲੈਣਾ ਹੈ।ਉਸ

ਤੋਂ ਬਾਅਦ ਤੁਸੀਂ ਇਸ ਨੂੰ ਗਲਾਸ ਵਿੱਚ ਕੱਢ ਲੈਣਾ ਹੈ ਅਤੇ ਕੋਸਾ ਰਹਿਣ ਤੇ ਇਸ ਵਿਚ ਇਕ ਚਮਚ ਦੇਸੀ ਘਿਓ ਮਿਲਾਉਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਛਾਤੀ ਵਿਚ ਜੰਮੀ ਹੋਈ ਬਲਗਮ ਖ਼ਤਮ ਹੋ ਜਾਂਦੀ ਹੈ।ਜਿਸ ਨਾਲ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ।ਇਸ ਨਾਲ ਗਲੇ ਦੇ ਦਰਦ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *