ਇਹ ਚੂਰਨ ਘਰੇ ਬਣਾ ਕੇ ਖਾਓ ਖੰਘ ਜ਼ੁਕਾਮ ਹੋ ਜਾਵੇਗਾ ਖਤਮ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਸਰੀਰ ਚ ਬਲੱਡ ਸਰਕੁਲੇਸ਼ਨ ਸਹੀ ਤਰੀਕੇ ਨਾਲ ਨਹੀਂ ਹੁੰਦਾ ਅਤੇ ਦਿਲ ਨਾਲ ਸੰਬੰਧਤ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਸਰੀਰ

ਵਿੱਚ ਬੁਰੇ ਕੋਲੈਸਟਰੋਲ ਦੀ ਮਾਤਰਾ ਵਧਣ ਕਾਰਨ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਨਸਾਂ ਦੀ ਬਲੌਕੇਜ ਵਰਗੀ ਸਮੱਸਿਆ ਹੋ ਜਾਂਦੀ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਲਵੋਗੇ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਂਦੀਆਂ ਹਨ। ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਪੰਜਾਹ ਗ੍ਰਾਮ ਪੁਨਰਨਵਾ ਪੰਜਾਹ ਗ੍ਰਾਮ ਗਲੋਅ ਤੀਹ ਗ੍ਰਾਮ ਸ਼ੁੱਧ ਹਲਦੀ ਅਤੇ ਤੀਹ ਗ੍ਰਾਮ ਨਿੰਮ ਦੇ ਪੱਤੇ

ਲੈਣੇ ਹਨ ਇਨ੍ਹਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਪੀਸ ਕਿ ਕੱਚ ਦੀ ਸ਼ੀਸ਼ੀ ਦੇ ਵਿਚ ਸਟੋਰ ਕਰਕੇ ਰੱਖਣਾ ਹੈ। ਖਾਣਾ ਖਾਣ ਤੋਂ ਪਹਿਲਾਂ ਸਵੇਰ ਦੇ ਸਮੇਂ ਤੁਸੀਂ ਇਕ ਚਮਚ ਦੀ ਮਾਤਰਾ ਦੇ ਵਿੱਚ ਇਸ ਦਾ ਸੇਵਨ ਕਰਨਾ ਹੈ।ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ।ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਦੀ ਇਮਿਊਨਿਟੀ ਤੇਜ਼ ਹੁੰਦੀ ਹੈ ਜੇਕਰ ਤੁਹਾਨੂੰ ਪੇਟ ਨਾਲ ਸਬੰਧਿਤ ਕੋਈ ਰੋਗ ਹਨ ਤਾਂ ਤੁਸੀਂ ਤ੍ਰਿਫ਼ਲਾ ਚੂਰਨ ਦਾ ਇਸਤੇਮਾਲ ਕਰ ਸਕਦੇ ਹੋ ਇਸ ਨਾਲ ਸਾਡੀ ਪਾਚਨ ਕਿਰਿਆ ਸਹੀ ਹੋ ਜਾਂਦੀ ਹੈ ਦੁੱਧ ਦੇ ਨਾਲ ਅਸ਼ਵਗੰਧਾ ਚੂਰਣ ਦਾ ਸੇਵਨ ਕਰਨ ਤੇ ਵੀ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੁੰਦੀਆਂ ਹਨ।

Leave a Reply

Your email address will not be published. Required fields are marked *