ਰੰਗ ਨੂੰ ਬਹੁਤ ਜ਼ਿਆਦਾ ਗੋਰਾ ਕਰਨ ਦੇ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਸਰੀਰ ਵਿੱਚ ਕਮਜ਼ੋਰੀ ਹੋ ਚੁੱਕੀ ਹੈ ਇਸ ਤੋਂ ਇਲਾਵਾ ਚਿਹਰੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਦੇ ਨਾਲ ਨਾਲ ਝੁਰੜੀਆਂ ਵੀ ਪੈ ਜਾਂਦੀਆਂ ਹਨ।ਕਿਉਂਕਿ ਸਰੀਰ ਵਿੱਚ ਹੋਈ ਪੋਸ਼ਕ ਤੱਤਾਂ ਦੀ ਕਮੀ ਕਾਰਨ ਸਰੀਰ ਉਮਰ ਤੋਂ ਪਹਿਲਾਂ ਹੀ ਬੁਢਾਪੇ ਵੱਲ ਵੱਧਦਾ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ

ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਤਿੰਨ ਕਿਲੋ ਸੇਬ ਛੇ ਕਿੱਲੋ ਦੁੱਧ ਸੌ ਗਰਾਮ ਬਦਾਮ ਸੌ ਗ੍ਰਾਮ ਸੌਗੀ ਸੌ ਗ੍ਰਾਮ ਨਾਰੀਅਲ ਸੌ ਗ੍ਰਾਮ ਦੇਸੀ ਘਿਓ ਅਤੇ ਇੱਕ ਕਿਲੋ ਖੰਡ ਲੈਣੀ ਹੈ ਦੁੱਧ ਤੋਂ ਤੁਸੀਂ ਖੋਆ ਤਿਆਰ ਕਰ ਲੈਣਾ ਹੈ।ਉਸ ਤੋਂ ਬਾਅਦ ਕੜਾਹੀ ਦੇ ਵਿੱਚ ਸੇਬ ਨੂੰ ਕੱਦੂਕਸ

ਕਰਕੇ ਪਾਉਣਾ ਹੈ ਉਸ ਤੋਂ ਬਾਅਦ ਇਸ ਵਿਚ ਚੀਨੀ ਮਿਲਾ ਦੇਣੀ ਹੈ ਕੁਝ ਸਮਾਂ ਸੇਕ ਲਗਾਉਣ ਤੋਂ ਬਾਅਦ ਤੁਸੀਂ ਇਸ ਵਿਚ ਦੇਸੀ ਘਿਓ ਮਿਲਾ ਲੈਣਾ ਹੈ ਅਤੇ ਖੋਏ ਨੂੰ ਵੀ ਪਾ ਦੇਣਾ ਹੈ।ਜਦੋਂ ਇਹ ਪੂਰੀ ਤਰ੍ਹਾਂ ਬਣ ਜਾਵੇ ਤਾਂ ਉਸ ਤੋਂ ਬਾਅਦ ਤੁਸੀਂ ਜੋ ਮੇਵੇ ਲਏ ਸੀ ਉਨ੍ਹਾਂ ਨੂੰ ਵੀ ਮਿਲਾ ਦੇਣਾ ਹੈ ਇਸ ਤਰ੍ਹਾਂ ਇਹ ਨੁਸਖਾ ਬਣ ਕੇ ਤਿਆਰ ਹੈ।ਜੇਕਰ ਤੁਸੀਂ ਜ਼ਰੂਰਤ ਅਨੁਸਾਰ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ ਨੂੰ ਬਹੁਤ ਜ਼ਿਆਦਾ ਫਾਇਦਾ ਪਹੁੰਚਾਏਗਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *