ਪੰਜਾਬੀ ਸਾਗ ਬਣਾਉਣ ਦਾ ਸਹੀ ਤਰੀਕਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਆਉਂਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋਣ ਕਾਰਨ ਕਮਜ਼ੋਰੀ ਆ ਜਾਂਦੀ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਹਰ ਵੇਲੇ ਥਕਾਣ ਮਹਿਸੂਸ ਹੁੰਦੀ ਹੈ ਅਤੇ ਸਰੀਰ ਵਿੱਚ ਆਈ ਕਮਜ਼ੋਰੀ ਕਾਰਨ ਵਾਲਾਂ ਦਾ ਝੜਨਾ ਅੱਖਾਂ ਦੀ ਨਿਗ੍ਹਾ ਦਾ ਕਮਜ਼ੋਰ ਹੋਣਾ ਚਿਹਰੇ ਤੇ ਝੁਰੜੀਆਂ ਆਉਣ ਵਰਗੀ ਸਮੱਸਿਆ ਪੈਦਾ ਹੁੰਦੀ ਹੈ।ਜੇਕਰ

ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਸਰ੍ਹੋਂ ਦੇ ਸਾਗ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ। ਸਰ੍ਹੋਂ ਦੇ ਸਾਗ ਦੇ ਵਿੱਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਨੂੰ ਬੀਮਾਰੀਆਂ ਤੋਂ ਦੂਰ ਰੱਖਦੇ ਹਨ ਪਰ ਜੇਕਰ ਅਸੀਂ ਸਾਗ ਨੂੰ ਸਹੀ ਤਰੀਕੇ ਨਾਲ ਬਣਾਉਂਦੇ ਹਾਂ ਤਾਂ ਹੀ ਇਹ ਸਾਡੇ ਲਈ ਫ਼ਾਇਦਾ ਕਰਦਾ ਹੈ। ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਲੋਕ ਕੁੱਕਰ ਦੇ ਵਿਚ ਸਾਗ ਬਣਾਉਂਦੇ ਹਨ ਜਿਸ ਕਾਰਨ ਉਸਦੇ ਪੋਸ਼ਕ ਤੱਤ ਮਰ ਜਾਂਦੇ ਹਨ ਇਸ ਲਈ ਜ਼ਰੂਰੀ ਹੈ ਕਿ ਅਸੀਂ ਸਾਗ ਨੂੰ ਚੁੱਲ੍ਹੇ ਦੀ ਅੱਗ ਤੇ ਬਣਾਈਏ ਅਤੇ ਕਿਸੇ ਖੁੱਲ੍ਹੀ ਪਤੀਲੀ ਦੇ ਵਿਚ ਬਣਾਂਗੇ ਜੇਕਰ ਸਾਗ ਨੂੰ ਮਿੱਟੀ ਦੇ ਬਰਤਨ ਵਿੱਚ ਬਣਾਇਆ ਜਾਵੇ ਤਾਂ ਇਹ ਸਾਡੀ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਲੋਕ ਇਹ ਸ਼ਿਕਾਇਤ ਕਰਦੇ ਹਨ ਕਿ ਸਾਗ ਖਾਣ ਨਾਲ ਉਨ੍ਹਾਂ ਦੇ ਸਰੀਰ ਵਿੱਚ ਤੇਜ਼ਾਬ ਪੈਦਾ ਹੋਣ ਲੱਗ ਜਾਂਦਾ ਹੈ ਇਸਦਾ ਕਾਰਨ ਇਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਵਿਚ ਲੋਕ ਗਲਤ ਤਰੀਕੇ ਨਾਲ ਸਾਗ ਬਣਾਉਂਦੇ ਹਨ ਜਿਸ ਕਾਰਨ ਉਸ ਦੇ

ਵਿੱਚ ਕੁੱਝ ਅਜਿਹੀਆਂ ਚੀਜ਼ਾਂ ਪੈਦਾ ਹੋ ਜਾਂਦੀਆਂ ਹਨ ਜੋ ਸਾਡੇ ਸਰੀਰ ਵਿੱਚ ਜਾ ਕੇ ਜਲਣ ਪੈਦਾ ਕਰਦੀਆਂ ਹਨ। ਇਸ ਲਈ ਜੇਕਰ ਤੁਸੀਂ ਸਾਗ ਬਣਾਉਣਾ ਚਾਹੁੰਦੇ ਹੋ ਤਾਂ ਹਮੇਸ਼ਾਂ ਇਸ ਨੂੰ ਚੁੱਲ੍ਹੇ ਦੀ ਅੱਗ ਤੇ ਹੀ ਬਣਾਓ ਅਤੇ ਕਿਸੇ ਵੀ ਮਿਕਸਚਰ ਦੀ ਸਹਾਇਤਾ ਦੇ ਨਾਲ ਸਾਗ ਨੂੰ ਨਾ ਘੋਟੋ ਬਲਕਿ ਕਿਸੇ ਕੋਰਟਨੀ ਦੀ ਮੱਦਦ ਦੇ ਨਾਲ ਆਪਣੇ ਹੱਥਾਂ ਦਾ ਇਸਤੇਮਾਲ ਕਰਦੇ ਹੋਏ ਸਾਗ ਨੂੰ ਮਿਕਸ ਕਰਨਾ ਚਾਹੀਦਾ ਹੈ। ਸਾਗ ਬਣਾਉਣ ਵੇਲੇ ਇਸ ਵਿੱਚ ਬਾਥੂ ਪਾਲਕ ਹਲੋਂ ਗਾਜਰ ਦਾ ਸੇਜਾ ਮੇਥੀ ਅਤੇ ਧਨੀਏ ਦਾ ਇਸਤੇਮਾਲ ਵੀ ਕਰੋ।

Leave a Reply

Your email address will not be published. Required fields are marked *