ਖੱਟੇ ਡਕਾਰ ਅਤੇ ਬਦਹਜ਼ਮੀ ਤੋਂ ਛੁਟਕਾਰਾ ਪਾਉਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖੱਟੀ ਡਕਾਰ ਬਦਹਜ਼ਮੀ ਭੁੱਖ ਨਾ ਲੱਗਣਾ ਤੇਜ਼ਾਬ ਬਣਨਾ ਸਿਰ ਦਰਦ ਚੱਕਰ ਆਉਣਾ ਆਦਿ ਸਮੱਸਿਆਵਾਂ ਹੋ ਜਾਂਦੀਆਂ ਹਨ ਜਿਸ ਦਾ ਕਾਰਨ ਇਹ ਹੈ ਕਿ ਜਦੋਂ ਸਾਡੀ ਪਾਚਣ ਕਿਰਿਆ ਖਰਾਬ ਹੋ ਜਾਂਦੀ ਹੈ ਤਾਂ ਉਸ ਸਮੇਂ ਸਾਨੂੰ ਪੇਟ ਨਾਲ ਸਬੰਧਿਤ ਰੋਗ ਪੈਦਾ ਹੋਣ ਲੱਗ ਜਾਂਦੇ ਹਨ ਸਹੀ ਖਾਣ ਪੀਣ ਨਾ ਰਹਿਣ ਤੇ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ

ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁਡ਼ੀਆਂ ਹੋੲੀਅਾਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕੋਗੇ ਅਤੇ ਆਪਣੇ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਵੀ ਖ਼ਤਮ ਕਰ ਸਕੋਗੇ।ਇਸ ਵਾਸਤੇ ਤੁਸੀਂ ਅਜਵਾਇਣ ਦਾ ਚੂਰਨ ਹਿੰਦ ਦਾ ਚੂਰਨ ਅਤੇ ਕਾਲੇ ਨਮਕ ਦਾ ਪਾਊਡਰ ਲੈਣਾ ਹੈ ਇਸ

ਵਾਸਤੇ ਤੁਸੀਂ ਇੱਕ ਚੁਥਾਈ ਚਮਚ ਅਜਵਾਇਣ ਦਾ ਪਾਊਡਰ ਇੱਕ ਚੁਥਾਈ ਚਮਚ ਹਿੰਗ ਦਾ ਪਾਊਡਰ ਅਤੇ ਇਕ ਚੁਥਾਈ ਚਮਚ ਕਾਲੀ ਨਮਕ ਦਾ ਪਾਊਡਰ ਮਿਲਾ ਲੈਣਾ ਹੈ ਅਤੇ ਇਸ ਦਾ ਸੇਵਨ ਕਰਨਾ ਹੈ ਉਸ ਤੋਂ ਬਾਅਦ ਤੁਸੀਂ ਗਲਾਸ ਕੋਸੇ ਪਾਣੀ ਦਾ ਵੀ ਸੇਵਨ ਕਰ ਸਕਦੇ ਹੋ ਅਜਿਹਾ ਕਰਨ ਨਾਲ ਤੁਹਾਡੇ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਕਿਉਂਕਿ ਇਸ ਨੁਸਖੇ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਪਾਚਣ ਕਿਰਿਆ ਨੂੰ ਸਹੀ ਕਰ ਸਕਦੇ ਹੋ।

Leave a Reply

Your email address will not be published. Required fields are marked *