ਫੋੜੇ ਫਿਨਸੀਆਂ ਨੂੰ ਜਡ਼੍ਹ ਤੋਂ ਖਤਮ ਕਰਨ ਲਈ ਵਰਤੋਂ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਪੂਰੇ ਸਰੀਰ ਉੱਤੇ ਫਿਨਸੀਆਂ ਹੋ ਜਾਂਦੀਆਂ ਹਨ ਜਾਂ ਫਿਰ ਕੋਰ ਪੱਕ ਜਾਂਦੀ ਹੈ ਜਿਸ ਕਾਰਨ ਸਰੀਰ ਦੇ ਕੁਝ ਹਿੱਸਿਅਾਂ ਦੇ ਵਿੱਚ ਪਾਕ ਪੈ ਜਾਂਦੀ ਹੈ। ਇਸ ਨਾਲ ਬਹੁਤ ਜ਼ਿਆਦਾ ਤਕਲੀਫ਼ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ

ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਜੋ ਚੀਜ਼ਾਂ ਚਾਹੀਦੀਆਂ ਹਨ ਉਹ ਆਸਾਨੀ ਨਾਲ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਂਦੀਆਂ ਹਨ ਪਰ ਇਸ ਨੁਸਖੇ ਵਾਸਤੇ ਸਾਨੂੰ ਦੇਸੀ ਅੱਕ ਵੀ ਚਾਹੀਦਾ ਹੈ ਜੋ ਅਕਸਰ ਹੀ ਖਾਲੀ ਪਏ ਪਲਾਟਾਂ ਦੇ ਵਿੱਚ ਜਾਂ ਸੁੰਨਸਾਨ ਜਗ੍ਹਾ ਉੱਤੇ ਉੱਗਿਆ ਹੋਇਆ ਦਿਖਾਈ ਦਿੰਦਾ ਹੈ ਤੁਸੀਂ ਅੱਕ ਨੂੰ ਉਸ ਦੀਆਂ ਡੰਡੀਆਂ ਦੇ ਸਮੇਤ ਲੈਣਾ ਹੈ। ਇਸ ਤੋਂ ਇਲਾਵਾ ਪੰਜ ਸੌ ਗ੍ਰਾਮ ਸਰ੍ਹੋਂ ਦਾ ਤੇਲ ਲੈਣਾ ਹੈ ਅਤੇ ਇੱਕ ਸੌ ਗ੍ਰਾਮ ਅੰਗਰੇਜ਼ੀ ਮੋਮ ਲੈਣੀ ਹੈ ਇਸਦੇ ਨਾਲ ਹੀ ਇੱਕ ਚਮਚ ਮਿੱਠਾ

ਸੰਧੂਰ ਲੈਣਾ ਹੈ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹੋਏ ਇਸ ਦਵਾਈ ਨੂੰ ਤਿਆਰ ਕੀਤਾ ਜਾਵੇਗਾ ਇਸ ਦਵਾਈ ਨੂੰ ਬਣਾਉਣ ਦੀ ਵਿਧੀ ਇਸ ਵੀਡੀਓ ਵਿੱਚ ਦਿਖਾਈ ਗਈ ਹੈ। ਜੇਕਰ ਤੁਹਾਨੂੰ ਵੀ ਫੋੜੇ ਫਿਨਸੀਆਂ ਦੀ ਸਮੱਸਿਆ ਆਮ ਹੀ ਰਹਿੰਦੀ ਹੈ ਤਾਂ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ ਇਹ ਦਵਾਈ ਇੱਕ ਮੱਲ੍ਹਮ ਦੇ ਰੂਪ ਵਿੱਚ ਤਿਆਰ ਹੋ ਜਾਵੇਗੀ ਜਿਸ ਨੂੰ ਤੁਸੀਂ ਆਪਣੇ ਫੋੜੇ ਫਿਨਸੀ ਵਾਲੀ ਜਗ੍ਹਾ ਤੇ ਲਗਾਉਣਾ ਹੈ ਅਤੇ ਜੇਕਰ ਤੁਹਾਡੇ ਹੱਥਾਂ ਦੀਆਂ ਕੋਰਾਂ ਪੱਕੀਆਂ ਹੋਣ ਤਾਂ ਉਸ ਥਾਂ ਤੇ ਵੀ ਤੁਸੀਂ ਲਗਾ ਲੈਣਾ ਹੈ ਅਜਿਹਾ ਕਰਨ ਨਾਲ ਤੁਹਾਨੂੰ ਰਾਹਤ ਮਿਲੇਗੀ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *