ਸਰਦੀਆਂ ਦੀਆਂ ਸਭ ਬੀਮਾਰੀਆਂ ਦਾ ਇਲਾਜ ਹੈ ਇਹ ਪੱਤਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖ਼ਾਂਸੀ ਜ਼ੁਕਾਮ ਬੁਖਾਰ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਗਲੇ ਵਿੱਚ ਖਰਾਸ਼ ਪੈਦਾ ਹੋ ਜਾਂਦੀ ਹੈ ਅੱਜਕੱਲ੍ਹ ਦੇ ਬਦਲਦੇ ਹੋਏ ਮੌਸਮ ਅਤੇ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ।

ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਨ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਸਭ ਤੋਂ ਪਹਿਲਾਂ ਤੁਸੀਂ ਇੱਕ ਗਲਾਸ ਪਾਣੀ ਦੇ ਚ ਦੋ ਚੁਟਕੀ ਕਾਲੀ ਮਿਰਚ ਪਾਊਡਰ ਦੋ ਚੁਟਕੀ ਸੇਂਧਾ ਨਮਕ ਅਤੇ ਸਵਾਦ ਅਨੁਸਾਰ ਧਾਗੇ ਵਾਲੀ ਮਿਸ਼ਰੀ ਦਾ ਪਾਊਡਰ ਮਿਲਾ ਦੇਣਾ ਹੈ ਅਤੇ ਇਸ ਦਾ ਸੇਵਨ ਕਰਨਾ ਹੈ। ਇਸ ਨਾਲ ਗਲੇ ਦੀ ਖਰਾਸ਼ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਇਸ ਤੋਂ ਇਲਾਵਾ ਜੇਕਰ ਤੁਹਾਨੂੰ ਬਹੁਤ ਜ਼ਿਆਦਾ ਨਜ਼ਲਾ ਜ਼ੁਕਾਮ ਹੈ ਤਾਂ ਉਸ ਸਮੇਂ

ਤੁਸੀਂ ਪੰਜਾਹ ਗ੍ਰਾਮ ਬਦਾਮ ਦੇ ਵਿਚ ਅੱਠ ਦੱਸ ਕਾਲੀਆਂ ਮਿਰਚਾਂ ਅਤੇ ਸਵਾਦ ਅਨੁਸਾਰ ਧਾਗੇ ਵਾਲੀ ਮਿਸ਼ਰੀ ਨੂੰ ਪਾ ਕੇ ਪੀਸ ਕੇ ਪਾਊਡਰ ਤਿਆਰ ਕਰਨਾ ਹੈ ਅਤੇ ਇਸ ਦਾ ਇੱਕ ਚਮਚ ਰੋਜ਼ਾਨਾ ਸੇਵਨ ਕਰਨਾ ਹੈ ਇਸ ਤੋਂ ਇਲਾਵਾ ਇਕ ਗਲਾਸ ਪਾਣੀ ਦੇ ਵਿੱਚ ਕਾਲੀ ਮਿਰਚ ਪਾਊਡਰ ਅਤੇ ਅਦਰਕ ਦਾ ਰਸ ਮਿਲਾ ਕੇ ਲੈਣ ਨਾਲ ਵੀ ਗਲੇ ਦੀ ਖਰਾਸ਼ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਇਨ੍ਹਾਂ ਨੁਸਖਿਆਂ ਦੇ ਸਾਡੇ ਸਰੀਰ ਤੇ ਕਿਸੇ ਵੀ ਪ੍ਰਕਾਰ ਦਾ ਕੋਈ ਸਾਈਡ ਇਫੈਕਟ ਨਹੀਂ ਹੁੰਦਾ।

Leave a Reply

Your email address will not be published. Required fields are marked *