ਘਰੇ ਬਣਾ ਕੇ ਪੀਓ ਇਹ ਨੁਸਖਾ ਛਾਤੀ ਦੀ ਸਾਰੀ ਬਲਗ਼ਮ ਆ ਜਾਵੇਗੀ ਬਾਹਰ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਨ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਆਮ ਹੀ ਰਹਿੰਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਛਾਤੀ ਵਿਚ ਜ਼ਿਆਦਾ ਬਲਗਮ ਪੈਦਾ ਹੋਣ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਬਲਗਮ ਪੈਦਾ ਹੋਣ ਨਾਲ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਮੂੰਹ ਦੇ ਵਿੱਚੋਂ

ਬਦਬੂ ਵੀ ਆਉਣ ਲੱਗ ਜਾਂਦੀ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਵੀ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਹਾਨੂੰ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸਭ ਤੋਂ ਪਹਿਲਾਂ ਜੇਕਰ ਤੁਸੀਂ ਦੁੱਧ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਬਲਗਮ ਜ਼ਿਆਦਾ ਪੈਦਾ ਹੁੰਦੀ ਹੈ ਇਸਦੇ ਨਾਲ ਹੀ ਜੇਕਰ ਦੁੱਧ ਤੋਂ ਬਣੀ ਹੋਈ ਕਿਸੇ ਵੀ ਚੀਜ਼ ਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਵੀ ਬਲਗਮ ਵਧੇਰੇ ਬਣਦੀ ਹੈ ਅਤੇ ਖਾਂਸੀ ਜ਼ੁਕਾਮ ਜਲਦੀ ਠੀਕ ਨਹੀਂ ਹੁੰਦਾ ਜੇਕਰ ਤੁਸੀਂ ਖਾਂਸੀ ਜ਼ੁਕਾਮ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਹਾਨੂੰ ਦੁੱਧ ਅਤੇ ਦੁੱਧ ਤੋਂ ਬਣੀਆਂ ਹੋਈਆਂ ਚੀਜ਼ਾਂ ਦੀ ਮਾਤਰਾ

ਬਿਲਕੁਲ ਘੱਟ ਲੈਣੀ ਚਾਹੀਦੀ ਹੈ।ਇਸਦੇ ਨਾਲ ਹੀ ਜੇਕਰ ਅਸੀਂ ਬਹੁਤ ਜ਼ਿਆਦਾ ਪ੍ਰੋਟੀਨ ਵਾਲੀਆਂ ਚੀਜ਼ਾਂ ਖਾਂਦੇ ਹਾਂ ਜਿਵੇਂ ਕਿ ਡਰਾਈਫਰੂਟ ਆਦਿ ਤਾਂ ਇਸ ਨਾਲ ਵੀ ਬਲਗਮ ਜ਼ਿਆਦਾ ਪੈਦਾ ਹੁੰਦੀ ਹੈ ਇਸ ਲਈ ਜੇਕਰ ਤੁਸੀਂ ਖਾਂਸੀ ਜ਼ੁਕਾਮ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਉਸ ਹਾਲਤ ਦੇ ਵਿੱਚ ਤੁਹਾਨੂੰ ਡ੍ਰਾਈ ਫਰੂਟ ਦਾ ਵੀ ਘੱਟ ਸੇਵਨ ਕਰਨਾ ਚਾਹੀਦਾ ਹੈ ਇਸਦੇ ਨਾਲ ਹੀ ਕੈਫੀਨ ਵਾਲੀਆਂ ਚੀਜ਼ਾਂ ਜਿਵੇਂ ਚਾਹ ਅਤੇ ਕੌਫੀ ਦਾ ਵੀ ਘੱਟ ਇਸਤੇਮਾਲ ਕਰੋ ਹਮੇਸ਼ਾਂ ਪੌਸ਼ਟਿਕ ਆਹਾਰ ਖਾਓ ਇਸ ਦੇ ਨਾਲ ਨਾਲ ਗਰਮ ਪਾਣੀ ਦਾ ਸੇਵਨ ਕਰੋ ਇਸ ਨਾਲ ਵੀ ਬਲਗਮ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *