ਗੰਜੇਪਣ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਵਾਲਾਂ ਦੇ ਝੜਨ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਕਈ ਵਾਰ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਇਸ ਨਾਲ ਵੀ ਵਾਲਾਂ ਦੀਆਂ ਜੜ੍ਹਾਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਬਹੁਤ

ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਵੱਡਾ ਚਮਚ ਕਲੌਂਜੀ ਅਤੇ ਇੱਕ ਚਮਚ ਮੇਥੀ ਦਾਣਾ ਲੈਣਾ ਹੈ। ਇਨ੍ਹਾਂ ਦੋਨਾਂ ਨੂੰ ਚੰਗੀ ਤਰ੍ਹਾਂ ਪੀਸ ਕੇ ਇੱਕ ਪਾਊਡਰ ਤਿਆਰ ਕਰੋ

ਇਸ ਪਾਊਡਰ ਦੇ ਵਿੱਚ ਸੌ ਐੱਮ ਐੱਲ ਨਾਰੀਅਲ ਦਾ ਤੇਲ ਮਿਲਾ ਲਵੋ ਅਤੇ ਇਸ ਨੂੰ ਇੱਕ ਕਟੋਰੀ ਦੇ ਵਿੱਚ ਪਾਓ ਇੱਕ ਬਰਤਨ ਵਿੱਚ ਪਾਣੀ ਨੂੰ ਪੂਰੀ ਤਰ੍ਹਾਂ ਨਾਲ ਗਰਮ ਕਰ ਲਵੋ ਅਤੇ ਇਸ ਕੌਲੀ ਨੂੰ ਉਕਤ ਗਰਮ ਪਾਣੀ ਦੇ ਵਿੱਚ ਪੰਦਰਾਂ ਮਿੰਟਾਂ ਦੇ ਲਈ ਰੱਖ ਦੇਵੋ ਉਸ ਤੋਂ ਬਾਅਦ ਤੁਸੀਂ ਇਸ ਤੇਲ ਦਾ ਇਸਤੇਮਾਲ ਕਰ ਸਕਦੇ ਹੋ।ਤੁਸੀਂ ਇਸ ਨੂੰ ਸਟੋਰ ਕਰਕੇ ਵੀ ਰੱਖ ਸਕਦੇ ਹੋ ਵਾਲਾਂ ਦੇ ਵਿੱਚ ਤੁਸੀਂ ਇਸ ਤੇਲ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰਨੀ ਹੈ ਕੁਝ ਸਮਾਂ ਰੱਖਣ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਲੈਣਾ ਹੈ।ੀ

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *