ਅੱਜ ਤੋਂ ਹੀ ਸੁੱਟ ਦਿਓ ਇਹ ਆਦਤਾਂ ਨਹੀਂ ਕਿਡਨੀ ਹੋ ਜਾਵੇਗੀ ਖ਼ਰਾਬ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਿਡਨੀ ਨਾਲ ਸਬੰਧਤ ਸਮੱਸਿਆਵਾਂ ਹੋ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਿਡਨੀ ਦੇ ਵਿਚ ਪੱਥਰੀ ਹੋਣਾ ਜਾਂ ਫਿਰ ਕਿਡਨੀ ਦਾ ਫੇਲ੍ਹ ਹੋ ਜਾਣਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ ਜੇਕਰ ਇਨ੍ਹਾਂ ਦਾ ਇਲਾਜ ਸਹੀ ਸਮੇਂ ਤੇ ਨਾ ਕੀਤਾ ਜਾਵੇ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਲੋਕਾਂ ਵੱਲੋਂ ਬਹੁਤ ਸਾਰੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ

ਕਿਡਨੀ ਖਰਾਬ ਹੋਣ ਲੱਗ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਅਜਿਹੀਆਂ ਕਿਹੜੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਕਿਡਨੀ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਕਿਡਨੀ ਫੇਲ੍ਹ ਹੋ ਜਾਂਦੀ ਹੈ ਸਭ ਤੋਂ ਪਹਿਲਾਂ ਜੇਕਰ ਤੁਹਾਨੂੰ ਪਿਸ਼ਾਬ ਆ ਰਿਹਾ ਹੈ ਤਾਂ ਉਸੇ ਸਮੇਂ ਪਿਸ਼ਾਬ ਕਰਨ ਲਈ ਜਾਵੋ ਜੇਕਰ ਤੁਸੀਂ ਪਿਸ਼ਾਬ ਨੂੰ ਰੋਕ ਕੇ ਰੱਖਦੇ ਹੋ ਤਾਂ ਇਸ ਨਾਲ ਕਿਡਨੀਆਂ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਕਿਡਨੀ ਫੇਲ੍ਹ ਹੋ ਸਕਦੀ ਹੈ।ਇਸ ਦੇ ਨਾਲ ਹੀ ਜੇਕਰ ਤੁਸੀਂ ਖਾਣ ਪੀਣ ਦੀਆਂ ਚੀਜ਼ਾਂ ਦੇ ਵਿੱਚ ਬਹੁਤ ਜ਼ਿਆਦਾ ਨਮਕ

ਦਾ ਇਸਤੇਮਾਲ ਕਰਦੇ ਹਨ ਤਾਂ ਇਹ ਵੀ ਕਿਡਨੀ ਉੱਤੇ ਬੁਰਾ ਪ੍ਰਭਾਵ ਪਾਉਂਦੀ ਹੈ ਇਸਦੇ ਨਾਲ ਹੀ ਬਹੁਤ ਘੱਟ ਮਾਤਰਾ ਦੇ ਵਿੱਚ ਜਾਂ ਫਿਰ ਬਹੁਤ ਜ਼ਿਆਦਾ ਮਾਤਰਾ ਦੇ ਵਿੱਚ ਪਾਣੀ ਪੀਣ ਨਾਲ ਵੀ ਕਿਡਨੀ ਖ਼ਰਾਬ ਹੋ ਜਾਂਦੀ ਹੈ ਇਸ ਲਈ ਦਿਨ ਵਿੱਚ ਸਿਰਫ਼ ਅੱਠ ਤੋਂ ਦੱਸ ਗਲਾਸ ਪਾਣੀ ਹੀ ਪੀਣਾ ਚਾਹੀਦਾ ਹੈ ਇਸ ਨਾਲ ਸਰੀਰ ਦੀ ਚੰਗੀ ਤਰ੍ਹਾਂ ਨਾਲ ਸਫ਼ਾਈ ਹੋ ਜਾਂਦੀ ਹੈ ਇਸ ਤੋਂ ਇਲਾਵਾ ਤੰਬਾਕੂ ਅਤੇ ਸ਼ਰਾਬ ਆਦਿ ਤੋਂ ਪ੍ਰਹੇਜ਼ ਕਰੋ।

Leave a Reply

Your email address will not be published. Required fields are marked *