ਪਿਸ਼ਾਬ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪਿਸ਼ਾਬ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਪਿਸ਼ਾਬ ਵਿੱਚ ਜਲਨ ਹੁੰਦੀ ਹੈ ਇਸ ਤੋਂ ਇਲਾਵਾ ਪਿਸ਼ਾਬ ਦੇ ਵਿਚ ਬਦਬੂ ਆਉਣਾ ਜਾਂ ਝੱਗ ਆਉਣ ਵਰਗੀਆਂ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ ਇਹ ਸਾਰੇ ਇਨਫੈਕਸ਼ਨ ਦੇ ਹੀ ਲੱਛਣ ਹੁੰਦੇ ਹਨ।ਜਦੋਂ ਅਸੀਂ ਪਾਣੀ ਨੂੰ ਘੱਟ ਮਾਤਰਾ ਦੇ ਵਿੱਚ ਪੀਂਦੇ ਹਾਂ ਤਾਂ ਉਸ ਸਮੇਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕੁਝ ਲੋਕ

ਪਿਸ਼ਾਬ ਨੂੰ ਲੰਬੇ ਸਮੇਂ ਤਕ ਰੋਕ ਕੇ ਰੱਖਦੇ ਹਨ ਭਾਵ ਜਦੋਂ ਉਨ੍ਹਾਂ ਨੂੰ ਪਿਸ਼ਾਬ ਜਾਣ ਦੀ ਲੋੜ ਮਹਿਸੂਸ ਹੋ ਰਹੀ ਹੋਵੇ ਉਸ ਸਮੇਂ ਉਹ ਪਿਸ਼ਾਬ ਨਹੀਂ ਜਾਂਦੇ ਜਿਸ ਕਾਰਨ ਉਨ੍ਹਾਂ ਦੇ ਬਲੈਡਰ ਦੇ ਉੱਤੇ ਦਬਾਅ ਪੈ ਜਾਂਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕੁਝ ਲੋਕਾਂ ਦੇ ਲੈਟਰ ਦੇ ਵਿੱਚ ਇਨਫੈਕਸ਼ਨ ਹੋ ਜਾਣ ਕਰਕੇ ਇਹ ਇਨਫੈਕਸ਼ਨ ਲਗਾਤਾਰ ਵਧਦੀ ਰਹਿੰਦੀ ਹੈ ਅਤੇ ਪਿਸ਼ਾਬ ਵਾਲੀ ਥਾਂ ਤੇ ਦਰਦ ਹੋਣ ਲੱਗ ਜਾਂਦਾ ਹੈ।ਇਸ ਤੋਂ ਇਲਾਵਾ ਜੇਕਰ ਇਹ ਇਨਫੈਕਸ਼ਨ ਹੋਰ ਵੀ ਜ਼ਿਆਦਾ ਵਧ ਜਾਵੇ ਤਾਂ ਇਸ ਨਾਲ ਕਿਡਨੀ ਵੀ ਖ਼ਰਾਬ ਹੋ ਸਕਦੀ ਹੈ ਜਾਂ ਫਿਰ ਕਿਡਨੀ ਦੇ ਵਿਚ

ਪੱਥਰੀ ਵਰਗੀ ਸਮੱਸਿਆ ਹੋ ਜਾਂਦੀ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਸਮੇਂ ਸਿਰ ਪਿਸ਼ਾਬ ਜਾਂਦੇ ਹੋ ਜਾਂ ਫਿਰ ਦਿਨ ਵਿੱਚ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਸੀਂ ਯੂਰਿਨ ਨਾਲ ਜੁੜੀਅਾਂ ਹੋਈਅਾਂ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ ਭਾਵ ਕਦੇ ਵੀ ਤੁਹਾਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਜਦੋਂ ਵੀ ਤੁਹਾਨੂੰ ਪਿਸ਼ਾਬ ਜਾਣ ਦੀ ਜ਼ਰੂਰਤ ਮਹਿਸੂਸ ਹੋ ਰਹੀ ਹੋਵੇ ਤਾਂ ਉਸ ਸਮੇਂ ਪੇਸ਼ਾਬ ਕਰਨ ਲਈ ਜ਼ਰੂਰ ਜਾਵੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *