ਖਿਚੜੀ ਬਣਾਉਣ ਦਾ ਆਸਾਨ ਤਰੀਕਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸਰੀਰ ਵਿੱਚ ਕਮਜ਼ੋਰੀ ਮਹਿਸੂਸ ਕਰਦੇ ਹਨ ਜਾਂ ਫਿਰ ਉਨ੍ਹਾਂ ਦੇ ਸਰੀਰ ਵਿੱਚ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਵਧ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਅੱਜ ਅਸੀਂ ਤੁਹਾਨੂੰ ਸਲਾਹ ਦੇਵਾਂਗੇ ਕਿ ਜੇਕਰ ਤੁਸੀਂ ਸਾਬੂਦਾਣੇ ਦੀ ਖਿੱਚੜੀ ਦਾ ਸੇਵਨ ਕਰਦੇ ਹੋ ਇਸ

ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਇਸ ਨਾਲ ਸਰੀਰ ਨਾਲ ਸਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ।ਅੱਜ ਅਸੀਂ ਤੁਹਾਨੂੰ ਦੱਸਾਂਗੀ ਕਿ ਸਾਬੋ ਦਾਣੇ ਦੀ ਖਿੱਚੜੀ ਕਿਸ ਤਰੀਕੇ ਨਾਲ ਤਿਆਰ ਕਰਨੀ ਚਾਹੀਦੀ ਹੈ ਇਸ ਵਾਸਤੇ ਤੁਸੀਂ ਇਕ ਕਟੋਰੀ ਸਾਬੂਦਾਣਾ ਲਵੋ ਉਸ ਨੂੰ ਚੰਗੀ ਤਰ੍ਹਾਂ ਧੋ ਲਵੋ ਉਸ ਤੋਂ ਬਾਅਦ ਤੁਸੀਂ ਇਸ ਨੂੰ ਇਕ ਸਾਫ ਵਰਤਣ ਦੇ ਵਿੱਚ ਪਾਓ ਅਤੇ ਇਸ ਵਿਚ ਦੋ ਚੱਮਚ ਦਹੀਂ ਪਾ ਕੇ ਇਕ ਘੰਟੇ ਦੇ ਲਈ ਛੱਡ ਦਿਓ।ਉਸ ਤੋਂ ਬਾਅਦ ਸੀ ਇਕ ਕੜਾਹੀ ਵਿਚ ਤੇਲ ਪਾ ਕੇ ਚੰਗੀ ਤਰ੍ਹਾਂ ਤੜਕਾ ਲਗਾ ਲੈਣਾ ਹੈ ਉਸ ਤੋਂ ਬਾਅਦ ਇਸ ਦੇ ਵਿੱਚ ਦੋ ਉੱਬਲੇ ਹੋਏ ਆਲੂ ਅਤੇ ਸਾਬੂਦਾਣਾ

ਪਾ ਕੇ ਚੰਗੀ ਤਰ੍ਹਾਂ ਮਿਕਸ ਕਰਨਾ ਹੈ ਉਸ ਤੋਂ ਬਾਅਦ ਤੁਹਾਡੀ ਇਹ ਖਿਚੜੀ ਤਿਆਰ ਹੋ ਜਾਵੇਗੀ ਜੇਕਰ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਹੋਵੇ ਤਾਂ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਵੇਖ ਸਕਦੇ ਹੋ ਕਿ ਕਿਸ ਤਰੀਕੇ ਨਾਲ ਤੁਸੀਂ ਇਸ ਖਿਚੜੀ ਨੂੰ ਤਿਆਰ ਕਰ ਸਕਦੇ ਹੋ ਇਸ ਖਿਚੜੀ ਨੂੰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *