ਮਿਕਸੀ ਦੇ ਜੱਗ ਨੂੰ ਠੀਕ ਕਰਨ ਦਾ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜਨਾਬ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਜ਼ਿੰਦਗੀ ਦੇ ਵਿੱਚ ਆਉਣ ਵਾਲੀਆਂ ਕਈ ਸਮਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੀ ਰਸੋਈ ਘਰਾਂ ਦੇ ਵਿੱਚ ਮਿਕਸੀ ਵਾਲੇ ਜੱਗ ਦਾ ਇਸਤੇਮਾਲ ਕੀਤਾ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੀਆਂ ਚੀਜ਼ਾਂ ਨੂੰ ਪੀਸਣ ਦੇ ਲਈ ਮਿਕਸੀ ਦਾ ਇਸਤੇਮਾਲ ਹੁੰਦਾ ਹੈ ਪਰ ਜੋ ਇਸ ਦੇ ਜੱਗ ਹੁੰਦੇ ਹਨ ਕਈ ਵਾਰ ਉਨ੍ਹਾਂ ਦੇ ਬਲੇਡ ਖ਼ਰਾਬ ਹੋ

ਜਾਂਦੇ ਹਨ ਜਿਸ ਕਾਰਨ ਇਹ ਘੁੰਮਣਾ ਬੰਦ ਕਰ ਦਿੰਦੇ ਹਨ।ਇਸ ਤੋਂ ਇਲਾਵਾ ਕਈ ਵਾਰ ਮਿਕਸੀ ਵਾਲੇ ਜਗਦੇ ਵਿੱਚੋਂ ਬਦਬੂ ਆਉਣ ਲੱਗ ਜਾਂਦੀ ਹੈ ਕਿਉਂਕਿ ਜਦੋਂ ਅਸੀਂ ਇਸ ਦੀ ਸਫ਼ਾਈ ਕਰਦੇ ਹਾਂ ਤਾਂ ਉਸ ਸਮੇਂ ਚੰਗੇ ਤਰੀਕੇ ਨਾਲ ਇਸ ਦੀ ਸਫ਼ਾਈ ਨਹੀਂ ਹੋ ਪਾਉਂਦੀ ਜੇਕਰ ਤੁਹਾਡੇ ਸਾਹਮਣੇ ਵੀ ਅਜਿਹੀਆਂ ਸਮੱਸਿਆਵਾਂ ਆ ਰਹੀਆਂ ਹੋਣ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਜਾਣਕਾਰੀ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀਆਂ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਤੁਸੀਂ ਮਿਕਸੀ ਵਾਲੇ ਜੱਗ ਦਾ ਬਲੇਡ ਕਿਸ ਤਰੀਕੇ ਨਾਲ ਸਹੀ ਕਰ ਸਕਦੇ ਹੋ ਇਸ ਦੀ ਜ਼ਿਆਦਾ ਜਾਣਕਾਰੀ ਤੁਹਾਨੂੰ ਇਸ ਵੀਡੀਓ ਦੇ ਵਿੱਚ ਮਿਲ ਜਾਵੇਗੀ ਇਸ ਵੀਡੀਓ ਦੇ ਵਿਚ ਵੇਖਣ ਤੋਂ ਬਾਅਦ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਇਸ ਵੀਡੀਓ ਦੇ ਵਿਚ ਚੰਗੇ ਤਰੀਕੇ ਨਾਲ ਸਮਝਾਇਆ ਗਿਆ ਹੈ ਕਿ ਕਿਸ ਤਰੀਕੇ ਨਾਲ ਤੁਸੀਂ ਇਸ ਬਲੇਡ ਨੂੰ ਖੋਲ੍ਹ ਕੇ ਸਾਫ਼ ਕਰ ਸਕਦੇ

ਹੋ ਅਤੇ ਇਸ ਨੂੰ ਤੇਲ ਲਗਾ ਕੇ ਨਰਮ ਬਣਾ ਸਕਦੇ ਹੋ।ਇਸ ਤੋਂ ਇਲਾਵਾ ਜੇਕਰ ਬਲੇਡ ਤਿੱਖਾ ਨਾ ਹੋਵੇ ਉਸ ਨੂੰ ਤਿੱਖਾ ਕਰਨ ਦੇ ਲਈ ਤੁਸੀਂ ਨਮਕ ਜਾਂ ਫਿਰ ਖੰਡ ਨੂੰ ਮਿਕਸੀ ਵਾਲੇ ਜੱਗ ਵਿੱਚ ਪਾ ਕੇ ਤਿੰਨ ਚਾਰ ਮਿੰਟ ਦੇ ਲਈ ਇਸ ਨੂੰ ਚਲਾਓ ਅਜਿਹਾ ਕਰਨ ਨਾਲ ਬਲੇਡ ਤਿੱਖੇ ਹੋ ਜਾਂਦੇ ਹਨ ਇਸ ਤੋਂ ਇਲਾਵਾ ਜੇਕਰ ਇਸਦੇ ਵਿਚੋਂ ਬਦਬੂ ਆ ਰਹੀ ਹੋਵੇ ਤਾਂ ਉਸ ਸਮੇਂ ਤੁਸੀਂ ਇਸ ਵਿੱਚ ਮਿੱਠਾ ਸੋਡਾ ਅਤੇ ਸਿਰਕਾ ਪਾ ਲੈਣਾ ਹੈ ਅਤੇ ਬੁਰਸ਼ ਦੀ ਸਹਾਇਤਾ ਦੇ ਨਾਲ ਤੁਸੀਂ ਇਸ ਦੀ ਸਫ਼ਾਈ ਕਰਨੀ ਹੈ ਅਜਿਹਾ ਕਰਨ ਨਾਲ ਮਿਕਸੀ ਵਾਲੇ ਜੱਗ ਨੂੰ ਬਿਲਕੁਲ ਠੀਕ ਕੀਤਾ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published. Required fields are marked *