ਮੱਛਰ ਤੋਂ ਹਮੇਸ਼ਾ ਲਈ ਛੁਟਕਾਰਾ ਪਾਉਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੀ ਸਮੱਸਿਆ ਹੋ ਰਹੀ ਹੈ ਕਿਉਂਕਿ ਅੱਜਕੱਲ੍ਹ ਦੇ ਮੌਸਮ ਵਿੱਚ ਮੱਛਰ ਬਹੁਤ ਜ਼ਿਆਦਾ ਵਧ ਜਾਂਦੇ ਹਨ ਅਤੇ ਇਹ ਵਿਅਕਤੀ ਨੂੰ ਨੁਕਸਾਨ ਪਹੁੰਚਾ ਦਿੰਦੇ ਹਨ ਇਸ ਨਾਲ ਪਲੇਟਲੈੱਟਸ ਘਟ ਜਾਂਦੇ ਹਨ ਜਿਸ ਕਾਰਨ ਸਰੀਰ ਕਾਫੀ ਜ਼ਿਆਦਾ ਕਮਜ਼ੋਰ ਹੋ ਜਾਂਦਾ ਹੈ ਜੇਕਰ ਮਰੀਜ਼ ਨੂੰ ਸਹੀ ਇਲਾਜ ਨਾ ਮਿਲੇ ਅਤੇ ਉਸ ਦੀ ਮੌਤ ਵੀ ਹੋ ਸਕਦੀ ਹੈ। ਜੇਕਰ

ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੈ ਜਾਂ ਫਿਰ ਤੁਹਾਡੇ ਘਰ ਦੇ ਵਿੱਚ ਬਹੁਤ ਜ਼ਿਆਦਾ ਮੱਛਰ ਹਨ ਅਤੇ ਤੁਹਾਨੂੰ ਹਰ ਵੇਲੇ ਡਰ ਲੱਗਿਆ ਰਹਿੰਦਾ ਹੈ ਕਿ ਤੁਸੀਂ ਵੀ ਡੇਂਗੂ ਜਾਂ ਮਲੇਰੀਆ ਦੀ ਲਪੇਟ ਵਿੱਚ ਨਾ ਆ ਜਾਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਵਾਸਤੇ ਤੁਸੀਂ ਦੱਸ ਬੂੰਦਾਂ ਨਿੰਮ ਦੇ ਤੇਲ ਦੀਆਂ ਲੈਣੀਆਂ ਹਨ ਅਤੇ ਉਸ ਦੇ ਵਿੱਚ ਥੋੜ੍ਹਾ ਜਿਹਾ ਨਾਰੀਅਲ ਦਾ ਤੇਲ ਮਿਲਾ ਕੇ ਆਪਣੇ ਪੂਰੇ ਸਰੀਰ ਉੱਤੇ ਤੁਸੀਂ ਇਸ ਨਾਲ ਮਾਲਸ਼ ਕਰਨੀ ਹੈ ਸਵੇਰੇ ਸ਼ਾਮ ਤੁਸੀਂ ਅਜਿਹਾ ਕਰ ਸਕਦੇ ਹੋ ਇਸ ਨਾਲ ਕਦੇ ਵੀ ਮੱਛਰ ਤੁਹਾਡੇ ਆਲੇ ਦੁਆਲੇ ਨਹੀਂ ਆਉਣਗੇ।ਇਸ ਨਾਲ ਤੁਸੀਂ ਮੱਛਰਾਂ ਤੋਂ ਬਚਕੇ ਰਹਿ ਸਕਦੇ ਹੋ ਇਸ ਤੋਂ ਇਲਾਵਾ ਦਾਲਚੀਨੀ ਦਾ

ਇਸਤੇਮਾਲ ਕਰਦੇ ਹੋਏ ਵੀ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਤੁਸੀਂ ਬਾਜ਼ਾਰ ਦੇ ਵਿੱਚੋਂ ਦਾਲਚੀਨੀ ਦਾ ਤੇਲ ਖਰੀਦ ਲੈਣਾ ਹੈ ਇਕ ਚਮਚ ਦਾਲਚੀਨੀ ਦੇ ਤੇਲ ਨੂੰ ਇੱਕ ਗਲਾਸ ਪਾਣੀ ਦੇ ਵਿੱਚ ਚੰਗੀ ਤਰ੍ਹਾਂ ਉਬਾਲ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਨੂੰ ਠੰਡਾ ਕਰਕੇ ਸਪ੍ਰੇ ਬੋਤਲ ਵਿਚ ਪਾ ਲੈਣਾ ਹੈ ਇਸ ਨਾਲ ਤੁਸੀਂ ਆਪਣੇ ਪੂਰੇ ਸਰੀਰ ਉੱਤੇ ਇਸਨੂੰ ਛਿੜਕਣਾ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਵੀ ਮੱਛਰਾਂ ਤੋਂ ਬਚਿਆ ਜਾ ਸਕਦਾ ਹੈ।

Leave a Reply

Your email address will not be published. Required fields are marked *