ਖ਼ਰਾਬ ਦੰਦਾਂ ਨੂੰ ਬਿਲਕੁਲ ਠੀਕ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਦੰਦਾਂ ਨਾਲ ਸਬੰਧਤ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਤੁਹਾਨੂੰ ਵੀ ਦੰਦਾਂ ਨਾਲ ਸਬੰਧਿਤ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੇ ਦੰਦਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਖਤਮ ਕਰ ਸਕੋਗੇ।ਸਭ ਤੋਂ ਪਹਿਲਾਂ ਜੇਕਰ ਤੁਹਾਡੇ ਦੰਦ ਕਾਲੇ ਹੋ ਰਹੇ ਹੋਣ ਤਾਂ ਉਸ ਤੋਂ ਛੁਟਕਾਰਾ ਪਾਉਣ

ਦੇ ਲਈ ਤੁਸੀਂ ਤਿੰਨ ਚਾਰ ਲਸਣ ਦੀਆਂ ਕਲੀਆਂ ਨੂੰ ਛਿੱਲ ਕੇ ਪੀਸ ਕੇ ਪੇਸਟ ਤਿਆਰ ਕਰ ਲਵੋ ਇਸ ਪੇਸਟ ਦੇ ਵਿੱਚ ਦੋ ਚੁਟਕੀ ਸੇਂਧਾ ਨਮਕ ਨੂੰ ਚੰਗੀ ਤਰ੍ਹਾਂ ਮਿਲਾ ਲਵੋ ਉਸ ਤੋਂ ਬਾਅਦ ਤੁਸੀਂ ਇਸ ਪੇਸਟ ਨਾਲ ਆਪਣੇ ਦੰਦਾਂ ਨੂੰ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਉਸ ਤੋਂ ਬਾਅਦ ਤੁਸੀਂ ਕੋਸੇ ਪਾਣੀ ਦੇ ਨਾਲ ਆਪਣੇ ਦੰਦਾਂ ਨੂੰ ਧੋ ਲੈਣਾ ਹੈ ਜੇਕਰ ਤੁਸੀਂ ਕੁਝ ਦੇ ਨਾਲ ਲਗਾਤਾਰ ਅਜਿਹਾ ਕਰਦੇ ਹੋ ਤਾਂ ਇਸ ਨਾਲ ਦੰਦਾਂ ਦਾ ਕਾਲਾਪਣ ਦੂਰ ਹੋ ਜਾਂਦਾ ਹੈ ਇਸ ਤੋਂ ਇਲਾਵਾ ਜੇਕਰ ਤੁਹਾਡੇ ਦੰਦਾਂ ਦੇ ਵਿਚ ਤੀੜਾ ਲੱਗਿਆ ਹੋਇਆ ਹੈ ਤਾਂ ਤਿਲ ਦਾ ਤੇਲ ਅਤੇ ਲੌਂਗ ਦਾ ਤੇਲ ਬਰਾਬਰ ਮਾਤਰਾ ਵਿੱਚ ਲਓ ਅਤੇ ਦੋਨਾਂ ਨੂੰ ਮਿਲਾਉਣ ਤੋਂ ਬਾਅਦ ਰੂੰ ਦੇ ਫੰਬੇ ਨੂੰ ਇਸ ਤੇਲ ਦੇ

ਵਿੱਚ ਡੁਬੋ ਕੇ ਕੁਝ ਸਮੇਂ ਲਈ ਆਪਣੇ ਉਸ ਦੰਦ ਤੇ ਰੱਖੋ। ਜਿਸ ਨੂੰ ਕੀੜਾ ਲੱਗਿਆ ਹੋਇਆ ਹੈ ਇਸ ਨਾਲ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ ਇਸ ਨਾਲ ਦੰਦ ਦੇ ਦਰਦ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਹੌਲੀ ਹੌਲੀ ਦੰਦ ਦੇ ਵਿਚ ਪੈਦਾ ਹੋਇਆ ਕੀੜਾ ਵੀ ਖ਼ਤਮ ਹੋ ਜਾਵੇਗਾ ਮੂੰਹ ਦੀ ਬਦਬੂ ਨੂੰ ਦੂਰ ਕਰਨ ਦੇ ਲਈ ਵੀ ਤਿਲ ਦਾ ਤੇਲ ਅਤੇ ਲੌਂਗ ਦਾ ਤੇਲ ਕਾਰਗਰ ਸਾਬਿਤ ਹੁੰਦਾ ਹੈ ਦੋਨਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਮੂੰਹ ਦੇ ਵਿੱਚ ਪਾ ਕੇ ਕੁਰਲਾ ਕਰ ਦੇਵੋ ਅਤੇ ਬਾਅਦ ਵਿੱਚ ਸਾਦੇ ਪਾਣੀ ਨਾਲ ਕੁਰਲਾ ਕਰੋ ਇਸ ਨਾਲ ਮੂੰਹ ਦੀ ਬਦਬੂ ਖਤਮ ਹੁੰਦੀ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published. Required fields are marked *