ਧੁਨੀ ਦੇ ਵਿੱਚ ਤੇਲ ਪਾਉਣ ਨਾਲ ਦੂਰ ਹੋ ਜਾਂਦੀਆਂ ਹਨ ਸਰੀਰ ਦੀਆਂ ਇਹ ਸਭ ਬਿਮਾਰੀਆਂ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਅਸੀਂ ਆਪਣੇ ਧੁਨੀ ਦੇ ਵਿੱਚ ਤੇਲ ਪਾਉਂਦੇ ਹਾਂ ਤਾਂ ਇਸ ਨਾਲ ਅਸੀਂ ਆਪਣੇ ਆਪ ਨੂੰ ਕਿਹੜੀਆਂ ਬੀਮਾਰੀਆਂ ਤੋਂ ਦੂਰ ਰੱਖ ਸਕਦੇ ਹਾਂ ਸਭ ਤੋਂ ਪਹਿਲਾਂ ਜੇਕਰ ਤੁਹਾਡੇ ਚਿਹਰੇ ਉੱਤੇ ਬਹੁਤ ਜ਼ਿਆਦਾ ਝੁਰੜੀਆਂ ਹਨ ਜਾਂ ਫਿਰ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਕੋਈ ਸਮੱਸਿਆ

ਹੋਵੇ ਤਾਂ ਉਸ ਸਮੱਸਿਆ ਤੋਂ ਰਾਹਤ ਪਾਉਣ ਵਾਸਤੇ ਤੁਸੀਂ ਨਿੰਮ ਦੇ ਤੇਲ ਨਾਲ ਆਪਣੀ ਧੁਨੀ ਦੇ ਉੱਤੇ ਮਾਲਿਸ਼ ਕਰਨੀ ਹੈ ਇਸ ਨਾਲ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ ਅਤੇ ਤੁਹਾਡਾ ਚਿਹਰਾ ਬਿਲਕੁਲ ਸਾਫ਼ ਹੋ ਜਾਵੇਗਾ ਇਸ ਤੋਂ ਇਲਾਵਾ ਜੇਕਰ ਤੁਹਾਡੇ ਅੱਖਾਂ ਦੀ ਰੌਸ਼ਨੀ ਘਟ ਗਈ ਹੋਵੇ ਤਾਂ ਤੁਸੀਂ ਨਾਰੀਅਲ ਦੇ ਤੇਲ ਨਾਲ ਧੁਨੀ ਦੀ ਮਾਲਸ਼ ਕਰ ਸਕਦੇ ਹੋ। ਇਸ ਤੋਂ ਇਲਾਵਾ ਜੇਕਰ ਤੁਹਾਡੀ ਜੋੜਾਂ ਵਿੱਚ ਦਰਦ ਰਹਿੰਦਾ ਹੈ ਤਾਂ ਉਸ ਤੋਂ ਛੁਟਕਾਰਾ ਪਾਉਣ ਦੇ ਲਈ ਤੁਸੀਂ ਸਰ੍ਹੋਂ ਦੇ ਤੇਲ ਦਾ ਇਸਤੇਮਾਲ ਕਰ ਸਕਦੇ ਹੋ ਇਸ ਤੋਂ ਇਲਾਵਾ ਧੁੰਨੀ ਦੇ ਤੇਲ ਦੀ ਮਾਲਿਸ਼ ਕਰਨ ਦੇ ਲਈ ਕਲੌਂਜੀ ਦਾ ਤੇਲ ਜਾਂ ਫਿਰ ਅਰੰਡੀ ਦੇ ਤੇਲ ਦਾ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ ਦੇਸੀ ਘਿਓ ਦਾ ਇਸਤੇਮਾਲ ਕਰਕੇ ਵੀ ਤੁਸੀਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਕਿਉਂਕਿ ਸਾਡੀ ਧੁੰਨੀ ਦੇ ਨਾਲ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਨਸਾਂ ਜੁੜੀਆਂ ਹੁੰਦੀਆਂ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *