ਪੇਟ ਦੀ ਇਨਫੈਕਸ਼ਨ ਅਤੇ ਸੋਜ ਨੂੰ ਠੀਕ ਕਰਨ ਦਾ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪੇਟ ਦੀ ਇਨਫੈਕਸ਼ਨ ਹੋ ਰਹੀ ਹੈ ਭਾਵ ਪੇਟ ਵਿਚ ਸੋਜ਼ ਹੁਣ ਲੱਗ ਜਾਂਦੀ ਹੈ ਕਈ ਵਾਰ ਕਬਜ਼ ਦੀ ਸਮੱਸਿਆ ਪੈਦਾ ਹੁੰਦੀ ਹੈ ਜਿਸ ਕਾਰਨ ਸਰੀਰ ਵਿੱਚ ਵਿਸ਼ੈਲੇ ਪਦਾਰਥ ਲਗਾਤਾਰ ਵਧਦੇ ਰਹਿੰਦੇ ਹਨ ਜੇਕਰ ਲੰਬੇ ਸਮੇਂ ਤੱਕ ਇਹ ਸਮੱਸਿਆ ਰਹੇ ਤਾਂ ਅਲਸਰ ਦੀ ਸਮੱਸਿਆ ਪੈਦਾ ਹੋ ਸਕਦੀ ਹੈ ਜਿਸ ਨਾਲ ਪੇਟ ਦੇ ਵਿੱਚ ਦਰਦ ਹੁੰਦਾ ਹੈ ਇਸ ਤੋਂ ਇਲਾਵਾ ਪੇਟ ਦੇ ਵਿੱਚ ਹੋਰ ਵੀ ਕਈ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।ਇਸ ਲਈ ਜ਼ਰੂਰੀ ਹੈ ਕਿ ਅਸੀਂ ਸਮੇਂ ਸਰ ਆਪਣੇ ਪੇਟ ਦੀ

ਸਫ਼ਾਈ ਕਰਦੇ ਰਹੀਏ ਭਾਵ ਜੇਕਰ ਤੁਹਾਨੂੰ ਕਬਜ਼ ਵਰਗੀ ਕੋਈ ਸਮੱਸਿਆ ਹੋ ਰਹੀ ਹੈ ਜਾਂ ਫਿਰ ਪੇਟ ਫੁੱਲਣ ਜਾਂ ਫਿਰ ਪੇਟ ਗੈਸ ਦੀ ਸਮੱਸਿਆ ਹੋ ਰਹੀ ਹੈ ਤਾਂ ਤੁਹਾਨੂੰ ਹੇਠ ਦੱਸੇ ਗਏ ਨੁਕਤੇ ਅਪਨਾਉਣੇ ਚਾਹੀਦੇ ਹਨ ਸਭ ਤੋਂ ਪਹਿਲਾਂ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਨਿੰਮ ਦੀਆਂ ਦੋ ਪੱਤੀਆਂ ਨੂੰ ਚਬਾ ਕੇ ਖਾਂਦੇ ਹੋ ਤਾਂ ਇਸ ਨਾਲ ਸਰੀਰ ਵਿੱਚੋਂ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਘਟ ਜਾਂਦੀ ਹੈ ਅਤੇ ਪੇਟ ਦੀ ਇਨਫੈਕਸ਼ਨ ਵੀ ਖ਼ਤਮ ਹੋਣ ਲੱਗ ਜਾਂਦੀ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਨਿੰਮ ਨਹੀਂ ਖਾਣਾ ਚਾਹੁੰਦੇ ਤਾਂ ਤੁਸੀਂ ਲਸਣ ਦੀ ਇਕ ਕਲੀ ਨੂੰ ਚਬਾ ਕੇ ਖਾ ਸਕਦੇ ਹੋ।ਇਸ ਨਾਲ ਵੀ ਕਾਫ਼ੀ ਜ਼ਿਆਦਾ ਸਮੱਸਿਆਵਾਂ ਖਤਮ ਹੁੰਦੀਆਂ ਹਨ ਚੌਲਾਂ ਦਾ ਪਾਣੀ ਪੀਣ ਨਾਲ ਵੀ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ ਇਸ ਤੋਂ ਇਲਾਵਾ ਲੌਂਗ ਦਾ ਪਾਣੀ ਪੀਣ ਨਾਲ ਵੀ ਪਾਚਨ ਕਿਰਿਆ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਅਤੇ ਬਹੁਤ

ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਜੇਕਰ ਤੁਸੀਂ ਦਾਲਚੀਨੀ ਅਤੇ ਸ਼ਹਿਦ ਨੂੰ ਮਿਲਾ ਕੇ ਲੈਂਦੇ ਹੋ ਤਾਂ ਇਹ ਵੀ ਤੁਹਾਡੇ ਲਈ ਕਾਰਗਰ ਸਾਬਿਤ ਹੋਵੇਗਾ ਇਸਦੇ ਨਾਲ ਹੀ ਇਕ ਗਲਾਸ ਸਜ਼ਾਵਾਂ ਦੇ ਪਾਣੀ ਦੇ ਵਿਚ ਤੁਸੀਂ ਥੋੜ੍ਹਾ ਜਿਹਾ ਨਿੰਬੂ ਨਿਚੋੜ ਲਵੋ ਅਤੇ ਇਸ ਦਾ ਸੇਵਨ ਕਰੋ ਇਸ ਨਾਲ ਵੀ ਪੇਟ ਦੀ ਚੰਗੇ ਤਰੀਕੇ ਨਾਲ ਸਫ਼ਾਈ ਹੋ ਜਾਂਦੀ ਹੈ ਜੇਕਰ ਤੁਸੀਂ ਕਿਸ਼ਮਿਸ਼ ਦਾ ਸੇਵਨ ਕਰਦੇ ਹੋ ਤਾਂ ਇਹ ਕਬਜ਼ ਦੀ ਸਮੱਸਿਆ ਨੂੰ ਖਤਮ ਕਰਨ ਵਿਚ ਮਦਦਗਾਰ ਸਾਬਿਤ ਹੁੰਦਾ ਹੈ ਇਸਦੇ ਨਾਲ ਹੀ ਅੰਜੀਰ ਦਾ ਸੇਵਨ ਵੀ ਸਾਡੀ ਸਿਹਤ ਦੇ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.