ਪੈਰਾਂ ਦੀਆਂ ਤਲੀਆਂ ਤੇ ਇਸ ਤੇਲ ਦੀ ਮਾਲਿਸ਼ ਕਰਨ ਨਾਲ ਦੂਰ ਹੁੰਦੇ ਹਨ ਸਾਰੇ ਰੋਗ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਪੈਰਾਂ ਦੀ ਮਾਲਸ਼ ਕਰਕੇ ਤੁਸੀਂ ਆਪਣੇ ਸਰੀਰ ਨਾਲ ਜੁੜੀਆਂ ਹੋਈਆਂ ਕਿਹੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦਈਏ ਕਿ ਪੈਰਾਂ ਦੇ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਨਸਾਂ ਜੁੜੀਆਂ ਹੁੰਦੀਆਂ ਹਨ ਜੇਕਰ ਅਸੀਂ ਆਪਣੇ ਪੈਰਾਂ ਤੇ ਤਲੀਆਂ ਤੇ ਮਾਲਸ਼ ਕਰਦੇ ਹਾਂ ਤਾਂ ਇਸ ਨਾਲ ਕੁਝ ਪੁਆਇੰਟ ਦੱਬੇ ਜਾਂਦੇ ਹਨ ਜੋ ਸਾਡੇ ਸਰੀਰ ਦੇ ਅੰਦਰੂਨੀ ਅੰਗਾਂ ਦੇ ਨਾਲ ਜੁੜੇ ਹੁੰਦੇ ਹਨ ਅਤੇ ਇਨ੍ਹਾਂ ਪੁਆਇੰਟਾਂ ਨੂੰ ਦੱਬਣ ਨਾਲ ਇਹ ਅੰਦਰੂਨੀ ਅੰਗ ਤੰਦਰੁਸਤ ਹੋਣ ਲੱਗ ਜਾਂਦੇ ਹਨ।ਇਸ

ਲਈ ਰਾਤ ਦੇ ਸਮੇਂ ਸੌਣ ਤੋਂ ਪਹਿਲਾਂ ਜੇਕਰ ਤੁਸੀਂ ਆਪਣੇ ਪੈਰਾਂ ਦੇ ਤਲਿਆਂ ਉੱਤੇ ਸਰ੍ਹੋਂ ਦੇ ਤੇਲ ਨਾਲ ਮਾਲਸ਼ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ ਇਸ ਨਾਲ ਪੈਰਾਂ ਦੀ ਸਿਹਤ ਵੀ ਚੰਗੀ ਰਹਿੰਦੀ ਹੈ ਭਾਵ ਸਰਦੀਆਂ ਦੇ ਵਿੱਚ ਪੈਰ ਜ਼ਿਆਦਾ ਫਟਦੇ ਹਨ ਉਸ ਸਮੱਸਿਆ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ ਇਸ ਦੇ ਨਾਲ ਹੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੁੰਦੀ ਹੈ ਇਸ ਤੋਂ ਇਲਾਵਾ ਸਾਡੀ ਪਾਚਨ ਕਿਰਿਆ ਵੀ ਤੰਦਰੁਸਤ ਰਹਿੰਦੀ

ਹੈ।ਇਸ ਤੋਂ ਇਲਾਵਾ ਜੇਕਰ ਤੁਹਾਡੇ ਜੋਡ਼ਾਂ ਦੇ ਵਿੱਚ ਦਰਦ ਰਹਿੰਦਾ ਹੈ ਤਾਂ ਉਸ ਸਮੱਸਿਆ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ ਨਸਾਂ ਦੀ ਕਮਜ਼ੋਰੀ ਨੂੰ ਖ਼ਤਮ ਕਰਨ ਦੇ ਲਈ ਵੀ ਪੈਰਾਂ ਦੀ ਮਾਲਸ਼ ਕਰਨੀ ਕਾਫੀ ਜ਼ਿਆਦਾ ਫ਼ਾਇਦੇਮੰਦ ਮੰਨੀ ਜਾਂਦੀ ਹੈ ਸਰ੍ਹੋਂ ਦੇ ਤੇਲ ਦੀ ਥਾਂ ਤੇ ਤੁਸੀਂ ਨਾਰੀਅਲ ਦਾ ਤੇਲ ਦੇਸੀ ਘਿਓ ਬਦਾਮ ਦਾ ਤੇਲ ਤਿਲਾਂ ਦਾ ਤੇਲ ਜਾਂ ਫਿਰ ਜੈਤੂਨ ਦੇ ਤੇਲ ਦਾ ਇਸਤੇਮਾਲ ਵੀ ਕਰ ਸਕਦੇ ਹੋ ਜੇਕਰ ਤੁਸੀ ਇਨ੍ਹਾਂ ਦਾ ਇਸਤੇਮਾਲ ਕਰਨ ਤੋਂ ਪਹਿਲਾਂ ਇਨ੍ਹਾਂ ਨੂੰ ਥੋੜ੍ਹਾ ਜਿਹਾ ਕੋਸਾ ਕਰ ਲਵੋ ਤਾਂ ਇਹ ਤੁਹਾਡੇ ਲਈ ਜ਼ਿਆਦਾ ਫ਼ਾਇਦੇਮੰਦ ਸਾਬਿਤ ਹੋਵੇਗਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.