ਜੇਕਰ ਘੱਟ ਖਾਣ ਤੇ ਵੀ ਪੇਟ ਫੁੱਲਿਆ ਰਹਿੰਦਾ ਹੈ ਤਾਂ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪੇਟ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਭਾਵੁਕ ਘੱਟ ਖਾਣਾ ਖਾਣ ਤੋਂ ਬਾਅਦ ਵੀ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ ਇਹ ਸਭ ਕੁਝ ਉਸ ਸਮੇਂ ਹੁੰਦਾ ਹੈ ਜਦੋਂ ਸਾਡੇ ਸਰੀਰ ਚ ਪਾਚਣ ਕਿਰਿਆ ਖਰਾਬ ਹੋ ਗਈ ਹੋਵੇ ਜਾਂ ਫਿਰ ਹਾਰਮੋਨਜ਼ ਦੇ ਵਿੱਚ ਅਸੰਤੁਲਨ ਆ ਗਿਆ ਹੋਵੇ ਕੁਝ ਲੋਕਾਂ ਨੂੰ ਥਾਈਰਾਈਡ ਦੀ ਸਮੱਸਿਆ ਹੁੰਦੀ ਹੈ ਜਿਸ ਕਾਰਨ ਅਜਿਹੀ ਸਮੱਸਿਆ ਸਾਹਮਣੇ ਆਉਂਦੀ ਹੈ।ਜੇਕਰ ਤੁਹਾਨੂੰ ਵੀ ਪੇਟ ਫੁੱਲਣ ਦੀ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ

ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਆਗੂ ਤੇ ਰੱਖ ਦੇਣਾ ਹੈ ਅਤੇ ਇਸ ਨੂੰ ਚੰਗੀ ਤਰ੍ਹਾਂ ਉਬਾਲ ਲੈਣਾ ਹੈ ਉਸ ਤੋਂ ਬਾਅਦ ਉੱਬਲਦੇ ਹੋਏ ਪਾਣੀ ਦੇ ਵਿੱਚ ਤੁਸੀਂ ਅੱਧਾ ਚਮਚ ਪੀਸਿਆ ਹੋਇਆ ਅਦਰਕ ਪਾਉਣਾ ਹੈ।ਅੱਧਾ ਚਮਚ ਅਜਵਾਇਨ ਅੱਧਾ ਚਮਚ ਸੌਂਫ ਅਤੇ ਇਕ ਚੁਥਾਈ ਚਮਚ ਕਾਲਾ ਨਮਕ ਪਾਉਣਾ ਹੈ

ਚੰਗੀ ਤਰ੍ਹਾਂ ਇਨ੍ਹਾਂ ਨੂੰ ਉਬਾਲ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਛਾਣ ਕੇ ਇਸ ਨੂੰ ਗਿਲਾਸ ਵਿੱਚੋਂ ਕੱਢ ਲਵੋ ਜਦੋਂ ਇਹ ਕੋਸਾ ਰਹਿ ਜਾਵੇ ਇਸ ਦੇ ਵਿੱਚ ਇੱਕ ਚਮਚ ਸ਼ਹਿਦ ਮਿਲਾਓ ਅਤੇ ਇਸ ਦਾ ਸੇਵਨ ਕਰੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਪਾਚਨ ਕਿਰਿਆ ਤੰਦਰੁਸਤ ਬਣਦੀ ਹੈ ਖਾਧਾ ਪੀਤਾ ਹਜ਼ਮ ਆਉਂਦਾ ਹੈ ਅਤੇ ਪੇਟ ਫੁੱਲਣ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ ਇਸ ਨਾਲ ਜੇਕਰ ਤੁਹਾਡੇ ਪੇਟ ਵਿੱਚ ਗੈਸ ਬਣ ਰਹੀ ਹੋਵੇ ਤਾਂ ਉਸ ਸਮੱਸਿਆ ਤੋਂ ਵੀ ਰਾਹਤ ਪਾਈ ਜਾ ਸਕਦੀ ਹੈ ਇਹ ਨੁਸਖਾ ਸਾਡੀ ਪਾਚਨ ਕਿਰਿਆ ਨੂੰ ਠੀਕ ਕਰਨ ਦੇ ਲਈ ਕਾਫੀ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

Leave a Reply

Your email address will not be published.