ਗਲੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਗਲੇ ਵਿਚ ਇਨਫੈਕਸ਼ਨ ਦੀ ਸਮੱਸਿਆ ਹੋ ਜਾਂਦੀ ਹੈ ਮੌਸਮ ਬਦਲਣ ਦੇ ਨਾਲ ਵੀ ਅਜਿਹਾ ਹੁੰਦਾ ਹੈ।ਇਸ ਤੋਂ ਇਲਾਵਾ ਗਲਤ ਖਾਣ ਪੀਣ ਨਾਲ ਜਦੋਂ ਸਾਡੇ ਗਲੇ ਦੇ ਵਿਚ ਗੰਦੇ ਬੈਕਟੀਰੀਆ ਪੈਦਾ ਹੋ ਜਾਂਦੇ ਹਨ ਤਾਂ ਉਸ ਸਮੇਂ ਵੀ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।ਇਸ ਤੋਂ ਇਲਾਵਾ ਅੱਜਕੱਲ੍ਹ ਲੋਕਾਂ ਦਾ ਖਾਣ ਪੀਣ ਇੰਨਾ ਜ਼ਿਆਦਾ

ਗਲਤ ਹੋ ਚੁੱਕਿਆ ਹੈ ਕਿ ਉਨ੍ਹਾਂ ਦੀ ਸਰੀਰ ਦੀ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ। ਜਿਸ ਕਾਰਨ ਸਰੀਰ ਵਿੱਚ ਜਲਦੀ ਇਨਫੈਕਸ਼ਨ ਹੋ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਈ ਹਾਂ,ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਅਸੀਂ ਆਪਣੀ ਗਲੀ ਵਿੱਚ ਹੋਈ ਇਨਫੈਕਸ਼ਨ ਨੂੰ ਖਤਮ ਕਰ ਸਕਦੇ ਹੋ।ਸਭ ਤੋਂ ਪਹਿਲਾਂ ਇਕ ਗਲਾਸ ਪਾਣੀ ਵਿਚ ਲਸਣ ਦੀਆਂ ਦੋ ਕਲੀਆਂ ਨੂੰ ਛਿੱਲ ਕੇ ਪਾਓ ਅਤੇ ਚੰਗੀ ਤਰ੍ਹਾਂ ਪਾਣੀ ਨੂੰ ਉਬਾਲ ਲਓ।ਉਸ ਤੋਂ ਬਾਅਦ ਪਾਣੀ ਨੂੰ ਥੋਡ਼੍ਹਾ ਕੋਸਾ ਹੋਣ ਦਿਓ ਅਤੇ ਇਸ ਪਾਣੀ ਨਾਲ ਗਰਾਰੇ ਕਰੋ ਅਜਿਹਾ ਕਰਨ ਨਾਲ ਗਲੇ ਦਾ ਦਰਦ

ਅਤੇ ਗਲੀ ਵਿੱਚ ਆਈ ਸੂਝ ਵਰਗੀਆਂ ਸਮੱਸਿਆਵਾਂ ਵੀ ਖ਼ਤਮ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਤੁਸੀਂ ਪਪੀਤੇ ਦੇ ਦੁੱਧ ਦਾ ਇਸਤੇਮਾਲ ਵੀ ਕਰ ਸਕਦੇ ਹੋ ਕੱਚੇ ਪਪੀਤੇ ਨੂੰ ਜਦੋਂ ਅਸੀਂ ਤੁਰਦੇ ਹਾਂ ਤਾਂ ਉਸ ਦੇ ਵਿੱਚੋਂ ਸਫੈਦ ਰੰਗ ਦਾ ਤਰਲ ਪਦਾਰਥ ਨਿਕਲਦਾ ਹੈ।ਇਸ ਨੂੰ ਹੀ ਪਪੀਤੇ ਦਾ ਦੂਤ ਕਿਹਾ ਜਾਂਦਾ ਹੈ ਇਸ ਦੀਆਂ ਕੁਝ ਬੂੰਦਾਂ ਇੱਕ ਗਲਾਸ ਪਾਣੀ ਵਿੱਚ ਪਾਉ ਅਤੇ ਇਸ ਪਾਣੀ ਨਾਲ ਗਰਾਰੇ ਕਰੋ ਅਜਿਹਾ ਕਰਨ ਨਾਲ ਵੀ ਗਲੀ ਦਾ ਦਰਦ ਠੀਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *