ਵਾਲਾਂ ਨੂੰ ਲੰਬਾ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੇ ਵਾਲਾਂ ਨੂੰ ਲੰਬਾ ਕਰਨਾ ਚਾਹੁੰਦੇ ਹਨ ਪਰ ਅਜਿਹਾ ਨਹੀਂ ਹੋ ਪਾਉਂਦਾ ਕਿਉਂਕਿ ਉਨ੍ਹਾਂ ਦੇ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੁੰਦੀ ਹੈ ਜਾਂ ਫਿਰ ਵਧਦੇ ਹੋਏ ਪ੍ਰਦੂਸ਼ਣ ਕਾਰਨ ਵਾਲਾਂ ਦੀਆਂ ਜੜਾਂ ਕਮਜ਼ੋਰ ਹੋ ਜਾਂਦੀਆਂ ਹਨ ਜਿਸ ਕਾਰਨ ਵਾਲ ਝੜਨ ਲੱਗ ਜਾਂਦੇ ਹਨ ਅਤੇ ਬਹੁਤ ਜ਼ਿਆਦਾ ਛੋਟੇ ਰਹਿ ਜਾਂਦੇ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ

ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਪਹਿਲੇ ਨੁਸਖੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਇੱਥੇ ਕੁਝ ਅੰਡੇ ਚਾਹੀਦੇ ਹਨ।ਤੁਸੀਂ ਆਪਣੇ ਵਾਲਾਂ ਦੀ ਲੰਬਾਈ ਦੇ ਹਿਸਾਬ ਨਾਲ ਅੰਡੇ ਲਵੋ ਇਨ੍ਹਾਂ ਨੂੰ ਤੋੜ ਲਵੋ ਅਤੇ ਇਨ੍ਹਾਂ ਦੇ ਅੰਦਰਲੇ ਭਾਗ ਦੇ ਵਿਚ ਤੁਸੀਂ ਬਦਾਮ ਦਾ ਤੇਲ ਅਤੇ ਜੈਤੂਨ ਦਾ ਤੇਲ ਮਿਲਾ ਲਓ ਚੰਗੀ ਤਰ੍ਹਾਂ ਇਨਾਂ ਨੂੰ ਮਿਲਾਉਣ ਤੋਂ ਬਾਅਦ ਤੁਸੀਂ ਇਸ ਪੇਸਟ ਨੂੰ ਆਪਣੇ ਵਾਲਾਂ ਦੀਆਂ ਜੜ੍ਹਾਂ ਦੇ ਵਿੱਚ ਚੰਗੀ ਤਰ੍ਹਾਂ ਲਗਾਉਣਾ ਹੈ ਇਸ ਤੋਂ ਇਲਾਵਾ ਵਾਲਾਂ ਦੀ ਲੰਬਾਈ ਦੇ ਵਿਚ ਵੀ ਵਧੀਆ ਤਰੀਕੇ ਨਾਲ ਲਗਾ ਲੈਣਾ ਹੈ ਵੀਹ ਮਿੰਟ ਤੱਕ ਤੁਸੀਂ ਇਸ ਨੂੰ ਸੁੱਕਣ ਦੇਣਾ ਹੈ ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਸਕਦੇ ਹੋ।ਦੂਸਰੇ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਕੇਲਾ ਲਵੋ ਇਸ ਨੂੰ ਛਿੱਲ ਕੇ

ਪੇਸਟ ਬਣਾ ਕੇ ਇੱਕ ਬਰਤਨ ਵਿੱਚ ਪਾਓ ਇਸ ਦੇ ਵਿੱਚ ਤੁਸੀਂ ਇੱਕ ਅੰਡਾ ਤੋਡ਼ ਕੇ ਪਾਉਣਾ ਹੈ ਉਸ ਤੋਂ ਬਾਅਦ ਇਸ ਵਿੱਚ ਦੋ ਚਮਚ ਦੁੱਧ ਅਤੇ ਇੱਕ ਚਮਚ ਸ਼ਹਿਦ ਮਿਲਾਓ ਚੰਗੀ ਤਰ੍ਹਾਂ ਇਨ੍ਹਾਂ ਦਾ ਇੱਕ ਪੇਸਟ ਤਿਆਰ ਕਰੋ ਤੇ ਇਸ ਪੇਸਟ ਨੂੰ ਕੁਝ ਸਮੇਂ ਲਈ ਆਪਣੇ ਵਾਲਾਂ ਦੀਆਂ ਜੜ੍ਹਾਂ ਉੱਤੇ ਲਗਾ ਕੇ ਰੱਖੋ ਚਾਲੀ ਮਿੰਟ ਤਕ ਸੁੱਕਣ ਵਾਸਤੇ ਛੱਡੋ ਉਸ ਤੋਂ ਬਾਅਦ ਜਦੋਂ ਇਹ ਚੰਗੀ ਤਰ੍ਹਾਂ ਸੁੱਕ ਜਾਵੇ ਤਾਂ ਆਪਣੇ ਵਾਲਾਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਵੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਤੁਹਾਡੇ ਵਾਲਾਂ ਨੂੰ ਵਧੀਆ ਪੋਸ਼ਣ ਮਿਲੇਗਾ ਅਤੇ ਵਾਲ ਲੰਬੇ ਹੋਣ ਲੱਗ ਜਾਣਗੇ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *