ਘਟੇ ਹੋਏ ਸੈੱਲਾਂ ਨੂੰ ਵਧਾਉਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਇਹ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਸਰੀਰ ਵਿਚ ਪਲੇਟਲੈੱਟਸ ਭਾਵ ਸੈੱਲ ਘਟ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਅਜਿਹਾ ਹੋਣ ਨਾਲ ਸਰੀਰ ਦੇ ਵਿੱਚ ਬਹੁਤ ਜ਼ਿਆਦਾ ਕਮਜ਼ੋਰੀ ਹੋ ਜਾਂਦੀ ਹੈ ਜਿਸ ਕਾਰਨ ਵਿਅਕਤੀ ਉੱਠਣ ਬੈਠਣ ਸਮੇਂ ਵੀ ਕਮਜ਼ੋਰੀ ਮਹਿਸੂਸ ਕਰਦਾ ਹੈ ਅਤੇ ਕਈ ਵਾਰ ਚੱਕਰ ਅਤੇ ਸਿਰਦਰਦ ਵਰਗੀਆਂ ਸਮੱਸਿਆਵਾਂ ਵੀ ਸ਼ੁਰੂ ਹੋ ਜਾਂਦੀਆਂ ਹਨ ਡੇਂਗੂ ਦੇ ਮਰੀਜ਼ਾਂ ਦੇ ਵਿਚ ਇਹ ਸਮੱਸਿਆ ਆਮ ਹੀ ਵੇਖਣ ਨੂੰ ਮਿਲਦੀ ਹੈ ਪਰ ਜੇਕਰ ਤੁਸੀਂ ਵੀ ਇਸ ਸਮੱਸਿਆ ਨਾਲ

ਪੀੜਤ ਹੋ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਚੌਵੀ ਘੰਟਿਆਂ ਦੇ ਵਿੱਚ ਆਪਣੇ ਸੈੱਲ ਪੂਰੇ ਕਰ ਸਕਦੇ ਹੋ।ਇਸ ਨੁਸਖੇ ਨੂੰ ਇਸਤੇਮਾਲ ਵਿਚ ਲਿਆਉਣਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਦੋ ਗਲਾਸ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ ਉਸ ਤੋਂ ਬਾਅਦ ਇਸ ਵਿਚ ਇਕ ਇਕ ਜਾਂ ਦੋ ਡੰਡੀਆਂ ਗਲੋਅ ਦੇ ਬੇਲ ਦੀਆਂ ਪਾਉਣੀਆਂ ਹਨ ਇਸਦੇ ਨਾਲ ਹੀ ਦੱਸ ਪੰਦਰਾਂ ਪੱਤੇ ਤੁਲਸੀ ਦੇ ਪੌਦੇ ਹਨ ਅੱਠ ਦੱਸ ਕਾਲੀਆਂ ਮਿਰਚਾਂ ਅਤੇ ਥੋੜ੍ਹਾ ਜਿਹਾ ਗੁੜ ਮਿਲਾ ਦੇਣਾ ਹੈ।ਚੰਗੀ ਤਰ੍ਹਾਂ ਤੁਸੀਂ ਇਨ੍ਹਾਂ ਨੂੰ ਪਾਣੀ ਦੇ ਵਿੱਚ ਉਬਾਲ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਪਾਣੀ ਨੂੰ ਛਾਣ ਲੈਣਾ ਹੈ ਇਸ ਦੇ

ਬਾਅਦ ਤੁਸੀਂ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਮਰੀਜ਼ ਨੂੰ ਅੱਧਾ ਗਲਾਸ ਕਰਕੇ ਇਸ ਨੁਸਖੇ ਨੂੰ ਪਿਲਾ ਸਕਦੇ ਹੋ ਅਜਿਹਾ ਕਰਨ ਨਾਲ ਮਰੀਜ਼ ਜਲਦੀ ਹੀ ਠੀਕ ਹੋ ਜਾਵੇਗਾ ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਘਰ ਦੇ ਵਿਚ ਡੇਂਗੂ ਦੇ ਮੱਛਰਾਂ ਤੋਂ ਬਚਣਾ ਚਾਹੁੰਦੇ ਹੋ ਤਾਂ ਇਸ ਵਾਸਤੇ ਤੁਸੀਂ ਆਪਣੇ ਘਰ ਦੇ ਵਿੱਚ ਗੇਂਦੇ ਦੇ ਫੁੱਲ ਲਗਾ ਸਕਦੇ ਹੋ ਦੱਸ ਦੇਈਏ ਕਿ ਗੇਂਦੇ ਦੇ ਪੌਦੇ ਵਿੱਚ ਕੁਝ ਅਜਿਹੀ ਸੁਗੰਧ ਹੁੰਦੀ ਹੈ ਜਿਸ ਨੂੰ ਡੇਂਗੂ ਦੇ ਮੱਛਰ ਪਸੰਦ ਨਹੀਂ ਕਰਦੇ ਜਿਸ ਕਾਰਨ ਜਿਹੜੇ ਘਰ ਵਿੱਚ ਗੇਂਦੇ ਦੇ ਫੁੱਲ ਲੱਗੇ ਹੁੰਦੇ ਹਨ ਉਸ ਘਰ ਦੇ ਵਿਚ ਡੇਂਗੂ ਦੇ ਮੱਛਰ ਨਹੀਂ ਆਉਂਦੇ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.