ਜਿਸ ਦਾ ਸਾਹ ਫੁੱਲਦਾ ਹੈ ਉਹ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਾਹ ਫੁੱਲਣ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਦੇ ਵਿੱਚ ਤਕਲੀਫ਼ ਵੀ ਹੁੰਦੀ ਹੈ ਭਾਵ ਉਨ੍ਹਾਂ ਦੀ ਛਾਤੀ ਵਿਚ ਦਰਦ ਹੁੰਦਾ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਗਲਤ ਖਾਣ ਪੀਣ ਨਾਲ ਜਾਂ ਫਿਰ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਹੁੰਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੁੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਦੱਸ ਦਈਏ

ਕਿ ਜੇਕਰ ਤੁਸੀਂ ਸਰਦੀ ਦੇ ਦਿਨਾਂ ਦੇ ਵਿੱਚ ਇੱਕ ਚਮਚ ਸ਼ਹਿਦ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਕਾਫੀ ਜ਼ਿਆਦਾ ਫ਼ਾਇਦੇਮੰਦ ਸਾਬਿਤ ਹੋਵੇਗਾ ਗਰਮ ਪਾਣੀ ਦੇ ਵਿੱਚ ਸ਼ਹਿਦ ਨੂੰ ਮਿਲਾ ਕੇ ਇਸ ਭਾਫ਼ ਨੂੰ ਲੈਣ ਨਾਲ ਵੀ ਸਾਹ ਪ੍ਰਣਾਲੀ ਨਾਲ ਜੁੜੀਆਂ ਹੋਈਆਂ ਕਾਫੀ ਜ਼ਿਆਦਾ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ ਇਸ ਤੋਂ ਇਲਾਵਾ ਜੇਕਰ ਤੁਸੀਂ ਤੁਲਸੀ ਦੇ ਰਸ ਦੇ ਵਿਚ ਸ਼ਹਿਦ ਨੂੰ ਮਿਲਾ ਕੇ ਲੈਂਦੇ ਹੋ ਤਾਂ ਇਹ ਵੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇਗਾ।ਇਸ ਮਾਮਲੇ ਦੇ ਵਿੱਚ ਕੌਫ਼ੀ ਵੀ ਕਾਫੀ ਜ਼ਿਆਦਾ ਫ਼ਾਇਦੇਮੰਦ ਸਾਬਿਤ ਹੁੰਦੀ ਹੈ ਜੇਕਰ ਕਿਸੇ ਵਿਅਕਤੀ ਨੂੰ ਅਸਥਮਾ ਦਾ ਅਟੈਕ ਆਇਆ ਹੋਵੇ ਤਾਂ ਉਸ ਸਮੇਂ ਵਿਅਕਤੀ ਨੂੰ ਰਾਹਤ ਦਿਵਾਉਣ ਦੇ ਲਈ ਕੌਫ਼ੀ ਦਿੱਤੀ ਜਾ ਸਕਦੀ ਹੈ ਜੇਕਰ ਵਿਅਕਤੀ ਕੌਫ਼ੀ ਲੈਣ ਦੀ ਹਾਲਤ ਵਿੱਚ ਨਾ ਹੋਵੇ ਤਾਂ ਉਸ ਸਮੇਂ ਵਿਅਕਤੀ ਨੂੰ ਕੌਫ਼ੀ ਸੁੰਘਾਈ ਵੀ ਜਾ ਸਕਦੀ ਹੈ ਇਸ ਨਾਲ ਵੀ ਕਾਫ਼ੀ ਜ਼ਿਆਦਾ ਰਾਹਤ ਮਿਲਦੀ ਹੈ ਜੇਕਰ ਤੁਹਾਨੂੰ ਸਾਹ ਪ੍ਰਣਾਲੀ ਨਾਲ ਜੁੜੀਆਂ ਹੋਈਆਂ ਕੁਝ ਸਮੱਸਿਆਵਾਂ ਹੋ ਰਹੀਆਂ ਹਨ ਤਾਂ ਇਸ ਹਾਲਤ ਦੇ ਵਿੱਚ ਤੁਹਾਨੂੰ ਜ਼ਿਆਦਾ ਚਿਕਨਾਈ ਵਾਲਾ ਭੋਜਨ ਨਹੀਂ ਖਾਣਾ ਚਾਹੀਦਾ ਇਸ ਦੀ ਥਾਂ ਤੇ ਤੁਸੀਂ ਹਰੀਆਂ ਪੱਤੇਦਾਰ ਸਬਜ਼ੀਆਂ ਰਸਦਾਰ ਫ਼ਲ ਅਤੇ ਪੁੰਗਰੇ ਹੋਏ ਛੋਲੇ ਖਾ ਸਕਦੇ ਹੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.