ਨਹੁੰਆਂ ਨੂੰ ਲੰਬਾ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਸਰੀਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਨਹੁੰਆਂ ਨੂੰ ਵੱਡਾ ਕਰਨਾ ਚਾਹੁੰਦੇ ਹਨ ਪਰ ਕਈ ਵਾਰ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਵਾਰ ਵਾਰ ਨੌਂ ਟੁੱਟਦੇ ਹਨ ਬਹੁਤ ਸਾਰੇ ਲੋਕਾਂ ਦੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋਣ ਕਾਰਨ ਵੀ ਅਜਿਹੀ ਸਮੱਸਿਆ ਆ ਜਾਂਦੀ ਹੈ ਇਸ ਲਈ ਜ਼ਰੂਰੀ ਹੈ ਕਿ ਤੁਸੀਂ ਦੁੱਧ ਨਾਲ ਬਣੀਆਂ ਹੋਈਆਂ ਚੀਜ਼ਾਂ ਜ਼ਿਆਦਾ ਖਾਓ।ਇਸ ਤੋਂ ਇਲਾਵਾ ਜਿਹੜੀਆਂ ਚੀਜ਼ਾਂ ਦੇ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ ਉਨ੍ਹਾਂ ਦਾ ਵੀ ਸੇਵਨ ਕਰੋ।ਇਸ ਤੋਂ ਇਲਾਵਾ ਤੁਸੀਂ ਆਪਣੇ ਨਹੁੰਆਂ ਦੀ ਮਾਲਸ਼

ਵੀ ਕਰ ਸਕਦੇ ਹੋ ਇਸ ਨਾਲ ਵੀ ਕਾਫ਼ੀ ਜ਼ਿਆਦਾ ਫ਼ਾਇਦਾ ਮਿਲੇਗਾ ਇਸ ਲਈ ਤੁਹਾਨੂੰ ਆਪਣੇ ਨਹੁੰਆਂ ਨੂੰ ਪਹਿਲਾਂ ਸਾਫ਼ ਕਰ ਲੈਣਾ ਹੋਵੇਗਾ ਉਸ ਵਾਸਤੇ ਤੁਸੀਂ ਕੋਲਗੇਟ ਨੂੰ ਆਪਣੇ ਨਹੁੰਆਂ ਉਤੇ ਲਗਾਉ ਅਤੇ ਕਿਸੇ ਵੀ ਕੱਪੜੇ ਜਾਂ ਫਿਰ ਬੁਰਸ਼ ਦੀ ਸਹਾਇਤਾ ਦੇ ਨਾਲ ਤੁਸੀਂ ਆਪਣੇ ਨਹੁੰਆਂ ਦੀ ਮਾਲਸ਼ ਕਰਨੀ ਹੈ ਬੁਰਸ਼ ਜ਼ਿਆਦਾ ਤਿੱਖਾ ਨਹੀਂ ਹੋਣਾ ਚਾਹੀਦਾ ਭਾਵ ਨਰਮ ਹੋਣਾ ਚਾਹੀਦਾ ਹੈ।ਉਸ ਤੋਂ ਬਾਅਦ ਤੁਸੀਂ ਆਪਣੇ ਨਹੁੰਆਂ ਨੂੰ ਚੰਗੀ ਤਰ੍ਹਾਂ ਧੋ ਲੈਣਾ ਹੈ ਇਸ ਦੇ ਬਾਅਦ ਤੁਸੀਂ ਆਪਣੇ ਨਹੁੰਆਂ ਉੱਤੇ ਵੈਸਲੀਨ ਲਗਾ ਸਕਦੇ ਹੋ ਦੋ ਹਜਾਰ ਪੰਜ ਮਿੰਟ ਦੇ ਲਈ ਤੁਸੀਂ ਆਪਣੇ ਨਹੁੰਆਂ ਦੀ ਮਾਲਿਸ਼ ਕਰੋ ਉਸ ਤੋਂ ਬਾਅਦ ਤੁਸੀਂ ਰਾਤ ਭਰ ਦੇ ਲਈ ਇਸ ਨੂੰ ਇਸ ਤਰ੍ਹਾਂ ਹੀ ਲੱਗੇ ਰਹਿਣ ਦਿਓ ਅਗਲੀ ਸਵੇਰ ਤੁਸੀਂ ਆਪਣੇ ਨਹੁੰਆਂ ਨੂੰ ਧੋ ਸਕਦੇ ਹੋ ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ਦੇ ਵਿੱਚ ਤੁਹਾਡੇ ਨੌੰ

ਮਜ਼ਬੂਤ ਹੋਣ ਲੱਗ ਜਾਣਗੇ ਅਤੇ ਵਧੀਆ ਵੀ ਦਿਖਾਈ ਦੇਣਗੇ ਇਸ ਤੋਂ ਇਲਾਵਾ ਇਨ੍ਹਾਂ ਦੀ ਲੰਬਾਈ ਦੇ ਵਿਚ ਵੀ ਵਾਧਾ ਹੋਵੇਗਾ ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਨਹੁੰਆਂ ਉੱਤੇ ਨਿੰਬੂ ਦੇ ਰਸ ਨਾਲ ਮਾਲਿਸ਼ ਕਰਦੇ ਹੋ ਤਾਂ ਇਹ ਵੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇਗਾ ਇਸ ਦੇ ਨਾਲ ਨਹੁੰਆਂ ਦੀ ਚੰਗੇ ਤਰੀਕੇ ਨਾਲ ਸਫ਼ਾਈ ਹੋ ਜਾਂਦੀ ਹੈ ਨਹੁੰਆਂ ਦੇ ਉੱਤੇ ਜੋ ਵੀ ਕੀਟਾਣੂ ਹੁੰਦੇ ਹਨ ਉਹ ਖ਼ਤਮ ਹੁੰਦੇ ਹਨ ਇਸ ਨਾਲ ਅਸੀਂ ਬੀਮਾਰੀਆਂ ਤੋਂ ਵੀ ਬਚ ਸਕਦੇ ਹਾਂ ਅਤੇ ਆਪਣੇ ਨਹੁੰਆਂ ਨੂੰ ਖੂਬਸੂਰਤ ਬਣਾ ਸਕਦੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *