ਦੋ ਮੂੰਹੇਂ ਵਾਲ ਅਤੇ ਗੰਜੇਪਣ ਦਾ ਇਲਾਜ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ।ਉਹ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਨਾਲ ਸਬੰਧਤ ਸਮੱਸਿਆਵਾਂ ਹੋ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਾਲ ਦੋ ਮੂੰਹੇ ਹੁੰਦੇ ਹਨ ਅਤੇ ਦੇਖਣ ਦੇ ਵਿਚ ਵਧੀਆ ਨਹੀਂ ਲੱਗਦਾ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਤੁਸੀਂ ਸੌ ਗ੍ਰਾਮ ਨਾਰੀਅਲ ਦਾ

ਤੇਲ ਲੈਣਾ ਹੈ ਇਸ ਦੇ ਵਿੱਚ ਦੋ ਚੱਮਚ ਜੈਤੂਨ ਦਾ ਤੇਲ ਅਤੇ ਦੋ ਚਮਚ ਬਦਾਮ ਦਾ ਤੇਲ ਪਾ ਲਵੋ ਚੰਗੀ ਤਰਾਂ ਇਨ੍ਹਾਂ ਨੂੰ ਮਿਲਾਉਣ ਤੋਂ ਬਾਅਦ ਥੋੜ੍ਹਾ ਜਿਹਾ ਕੋਸਾ ਕਰਕੇ ਤੁਸੀਂ ਇਸ ਤੇਲ ਦੇ ਨਾਲ ਆਪਣੇ ਵਾਲਾਂ ਦੇ ਵਿੱਚ ਚੰਗੀ ਤਰ੍ਹਾਂ ਮਾਲਿਸ਼ ਕਰਨੀ ਹੈ।ਵਾਲਾਂ ਦੀਆਂ ਜੜ੍ਹਾਂ ਤੋਂ ਲੈ ਕੇ ਸਿਰਿਆਂ ਤੱਕ ਤੁਸੀਂ ਵਾਲਾਂ ਉੱਤੇ ਇਸ ਤੇਲ ਨੂੰ ਲਗਾਉਣਾ ਹੈ ਇਕ ਦਿਨ ਲਈ ਤੁਸੀਂ ਇਸ ਤੇਲ ਨੂੰ ਆਪਣੇ ਵਾਲਾਂ ਦੇ ਵਿੱਚ ਲੱਗਾ ਰਹਿਣ ਦੇਵੋ ਉਸ ਤੋਂ ਬਾਅਦ ਤੁਸੀਂ ਆਪਣੇਵਾਲਾਂ ਨੂੰ ਸ਼ੈਂਪੂ ਦੇ ਨਾਲ ਵੀ ਧੋ ਸਕਦੇ ਹੋ ਅਜਿਹਾ ਕਰਨ ਨਾਲ ਦੋ ਮੂੰਹੇ ਵੱਲ ਘਟ ਜਾਂਦੇ ਹਨ ਜੇਕਰ ਤੁਹਾਡੇ ਵਾਲ ਕਾਫ਼ੀ ਝੜਦੇ ਹੋਣ ਤਾਂ ਉਸ ਤੋਂ ਛੁਟਕਾਰਾ ਪਾਉਣ ਲਈ ਆਂਡੇ ਦਾ ਪੀਲਾ ਭਾਗ ਲਵੋ ਇਸ ਦੇ ਵਿਚ ਤੁਸੀਂ ਦੋ ਚਮਚ ਜੈਤੂਨ ਦਾ ਤੇਲ ਅਤੇ ਇੱਕ ਚਮਚ ਸ਼ਹਿਦ ਮਿਲਾ ਲਵੋ ਇਸ ਨੂੰ ਵੀ ਤੁਸੀਂ ਪਹਿਲਾਂ ਦੀ ਤਰ੍ਹਾਂ ਹੀ ਆਪਣੇ ਵਾਲਾਂ ਦੇ ਵਿੱਚ ਲਗਾਉਣਾ ਹੈ ਅਤੇ ਵਾਲਾਂ ਦੀਆਂ ਜੜ੍ਹਾਂ ਦੇ ਵਿਚ ਮਾਲਸ਼ ਕਰਨੀ ਹੈ ਤੀਹ ਚਾਲੀ ਮਿੰਟ ਤੱਕ ਲੱਗਾ ਰਹਿਣ ਦੇਣਾ ਹੈ ਉਸ ਤੋਂ ਬਾਅਦ ਉਸ ਤੋਂ ਬਾਅਦ ਵਾਲਾਂ ਨੂੰ ਧੋ ਲੈਣਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published. Required fields are marked *