ਵਰਤੋ ਇਹ ਘਰੇਲੂ ਨੁਸਖਾ ਲੀਵਰ ਦੀ ਸਾਰੀ ਗੰਦਗੀ ਆ ਜਾਵੇਗੀ ਬਾਹਰ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਲੀਵਰ ਵਿਚ ਗਰਮੀ ਪੈਦਾ ਹੋ ਰਹੀ ਹੈ,ਜਿਸ ਕਾਰਨ ਉਨ੍ਹਾਂ ਦੀ ਪਾਚਣ ਕਿਰਿਆ ਖਰਾਬ ਹੋ ਜਾਂਦੀ ਹੈ ਅਜਿਹਾ ਹੋਣ ਨਾਲ ਸਰੀਰ ਕਮਜ਼ੋਰ ਹੋ ਜਾਂਦਾ ਹੈ।ਜਿਸ ਕਾਰਨ ਵਾਲਾਂ ਦਾ ਝੜਨਾ,ਅੱਖਾਂ ਦੀ ਨਿਗ੍ਹਾ ਦਾ ਕਮਜ਼ੋਰ ਹੋਣਾ,ਸਿਰਦਰਦ,ਚੱਕਰ ਆਉਣਾ ਅਤੇ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ

ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹਾਂ, ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਲਈ ਜ਼ਰੂਰਤ ਅਨੁਸਾਰ ਪਪੀਤਾ ਲਓ।ਇਸ ਨੂੰ ਛਿੱਲ ਕੇ ਛੋਟੇ ਟੁੱਕੜੇ ਕਰ ਲਓ ਅਤੇ ਮਿਕਸੀ ਵਿੱਚ ਪਾ ਲਓ।ਥੋੜ੍ਹਾ ਪਾਣੀ ਮਿਲਾ ਕੇ ਇਸ ਸ਼ੇਕ ਬਣਾ ਲਓ।ਉਸ ਤੋਂ ਬਾਅਦ ਇਸ ਨੂੰ ਗਲਾਸ ਵਿੱਚੋਂ ਕੱਢੋ ਅਤੇ ਇਸ ਵਿੱਚ ਅੱਧਾ ਨਿੰਬੂ ਨਿਚੋੜ ਲਓ।ਸਵਾਦ ਅਨੁਸਾਰ ਤੁਸੀਂ

ਇਸ ਵਿਚ ਕਾਲਾ ਨਮਕ ਵੀ ਮਿਲਾ ਸਕਦੇ ਹੋ ਅਤੇ ਇਸ ਦਾ ਸੇਵਨ ਕਰੋ ਅਜਿਹਾ ਕਰਨ ਨਾਲ ਪੇਟ ਦੀ ਗਰਮੀ ਬਾਹਰ ਨਿਕਲ ਜਾਂਦੀ ਹੈ ਅਤੇ ਪਾਚਣ ਕਿਰਿਆ ਠੀਕ ਰਹਿੰਦੀ ਹੈ।ਪਪੀਤੇ ਦੇ ਵਿਚ ਫਾਈਬਰ ਦੀ ਮਾਤਰਾ ਭਰਪੂਰ ਹੁੰਦੀ ਹੈ ਜਿਸ ਨਾਲ ਪੇਟ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ ਅਤੇ ਸਰੀਰ ਦੀ ਕਮਜ਼ੋਰੀ ਵੀ ਦੂਰ ਹੋ ਜਾਂਦੀ ਹੈ ਅਤੇ ਅਨੇਕਾਂ ਰੋਗ ਖਤਮ ਹੁੰਦੇ ਹਨ।

Leave a Reply

Your email address will not be published. Required fields are marked *