ਪੇਟ ਦਰਦ ,ਸਿਰਦਰਦ, ਦੰਦਾਂ ਦਾ ਦਰਦ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੀਮਾਰੀਆਂ ਨਾਲ ਪਰੇਸ਼ਾਨ ਹਨ ਕਿਉਂਕਿ ਉਨ੍ਹਾਂ ਦਾ ਖਾਣ ਪਾਣ ਗ਼ਲਤ ਹੋ ਚੁੱਕਿਆ ਹੈ। ਜਿਸ ਕਾਰਨ ਸਰੀਰ ਵਿਚ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਵਧ ਜਾਂਦੀ ਹੈ। ਪਰ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਈ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਸਰੀਰ ਨਾਲ ਜੁਡ਼ੀਅਾਂ ਹੋੲੀਅਾਂ

ਅਨੇਕਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖੇ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਪੇਟ ਦਰਦ ਸਿਰਦਰਦ ਦੰਦਾਂ ਦਾ ਦਰਦ ਖੂਨ ਦੀ ਕਮੀ ਹਰਨੀਆਂ ਪੀਲੀਆ ਸੁਪਨ ਦੋਸ਼ ਅਤੇ ਕੈਂਸਰ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾ ਸਕਦੇ ਹੋ।ਇਸ ਨਾਲ ਸਕਿਨ ਨੂੰ ਤਿਆਰ ਕਰਨ ਲਈ ਜੋ ਚੀਜ਼ ਸਾਨੂੰ ਚਾਹੀਦੀ ਹੈ ਉਹ ਬੜੀ ਆਸਾਨੀ ਨਾਲ ਸਾਨੂੰ ਮਿਲ ਜਾਂਦੀ ਹੈ। ਦੱਸ ਦਈਏ ਕਿ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਕਲੌਂਜੀ ਦੀ ਜ਼ਰੂਰਤ ਹੈ ਰਾਤ ਦੇ ਸਮੇਂ ਅੱਧਾ ਚਮਚ ਜਾਂ ਇੱਕ ਚਮਚ ਕਲੌਂਜੀ ਨੂੰ ਇੱਕ ਗਲਾਸ ਪਾਣੀ ਵਿਚ ਡੁਬੋ ਕੇ ਰੱਖ ਦਿਉ ਅਗਲੀ ਸਵੇਰ ਇਸ ਪਾਣੀ ਨੂੰ ਥੋੜ੍ਹਾ ਜਿਹਾ ਕੋਸਾ ਕਰੋ ਅਤੇ ਇਸ ਨੂੰ ਛਾਣ

ਕੇ ਇਸ ਦਾ ਸੇਵਨ ਕਰੋ।ਅਜਿਹਾ ਕਰਨ ਨਾਲ ਤੁਹਾਡੇ ਸਰੀਰ ਦੀ ਸਫ਼ਾਈ ਹੋ ਜਾਂਦੀ ਹੈ ਅਤੇ ਗੰਦੇ ਬੈਕਟੀਰੀਆ ਮਰ ਜਾਂਦੇ ਹਨ।ਇਸ ਨਾਲ ਸਰੀਰ ਵਿਚ ਖੂਨ ਦੀ ਕਮੀ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।ਕਲੌਂਜੀ ਦੇ ਵਿਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਨੂੰ ਬੀਮਾਰੀਆਂ ਤੋਂ ਦੂਰ ਰੱਖਦੇ ਹਨ ਭਾਵ ਸਾਨੂੰ ਰੋਗਾਂ ਨਾਲ ਲੜਨ ਦੇ ਕਾਬਲ ਬਣਾ ਦਿੰਦੇ ਹਨ।

Leave a Reply

Your email address will not be published. Required fields are marked *