ਸਫ਼ੈਦ ਹੋਏ ਵਾਲਾਂ ਨੂੰ ਕਾਲੇ ਕਰਨ ਲਈ ਵਰਤੋ ਇਹ ਘਰੇਲੂ ਨੁਸਖ਼ੇ

Latest Update

ਦੋਸਤੋ ਅਸੀਂ ਅਖ਼ਤਰੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਾਲ ਉਮਰ ਤੋਂ ਪਹਿਲਾਂ ਹੀ ਸਫੈਦ ਹੋ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਵਾਲ ਸਫੈਦ ਹੋਣ ਦੇ ਕਈ ਕਾਰਨ ਹੋ ਸਕਦੇ ਹਨ ਤਣਾਅਪੂਰਨ ਮਾਹੌਲ ਦੇ ਵਿੱਚ ਰਹਿਣ ਕਾਰਨ ਜਾਂ ਫਿਰ ਪੋਸ਼ਕ ਤੱਤਾਂ ਦੀ ਕਮੀ ਕਾਰਨ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੇਕਰ ਤੁਹਾਨੂੰ ਵੀ ਵਾਲਾਂ ਨਾਲ ਸਬੰਧਤ ਕੋਈ ਵੀ ਸਮੱਸਿਆ ਹੋਵੇ ਤਾਂ ਉਸ ਸਮੱਸਿਆ ਤੋਂ ਰਾਹਤ ਪਾਉਣ ਦੇ ਲਈ ਸਾਡੇ ਦੱਸੇ ਗਏ ਨੁਸਖੇ ਦਾ ਇਸਤੇਮਾਲ ਕਰ ਸਕਦੇ ਹੋ ਇਸ ਨੁਸਖੇ ਨੂੰ

ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਕੜੀ ਪੱਤੇ ਦਾ ਰਸ ਲੈਣਾ ਹੈ ਇਸ ਨੂੰ ਤਿਆਰ ਕਰਨ ਵਾਸਤੇ ਤੁਸੀਂ ਦੱਸ ਬਾਰਾਂ ਕੜੀ ਪੱਤੇ ਲੈਣੇ ਹਨ ਅਤੇ ਇਸ ਦੇ ਵਿੱਚ ਅੱਧਾ ਗਲਾਸ ਪਾਣੀ ਦਾ ਪਾ ਕੇ ਇਸ ਨੂੰ ਚੰਗੀ ਤਰ੍ਹਾਂ ਪੀਸ ਲੈਣਾ ਹੈ ਅਤੇ ਛਾਣ ਕੇ ਇਸਦਾ ਰਸ ਤੁਹਾਨੂੰ ਮਿਲ ਜਾਵੇਗਾ ਪੰਜ ਚਮਚ ਕੜੀ ਪੱਤੇ ਦਾ ਰਸ ਲੈਣਾ ਹੈ ਇੱਕ ਕਟੋਰੀ ਦੇ ਵਿਚ ਤੁਸੀਂ ਇਸ ਨੂੰ ਪਾ ਲਵੋ ਉਸ ਕਟੋਰੀ ਦੇ ਵਿੱਚ ਹੀ ਤੁਸੀਂ ਤਿੰਨ ਚਮਚ ਦਹੀਂ ਪਾ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ ਇੱਕ ਚਮਚ ਅਰੰਡੀ ਦੇ ਤੇਲ ਦਾ ਮਿਲਾ ਲੈਣਾ

ਹੈ।ਤਿੰਨਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਤੁਸੀਂ ਇਸ ਨੂੰ ਆਪਣੇ ਵਾਲਾਂ ਦੇ ਉੱਤੇ ਲਗਾਉਣਾ ਹੈ ਵਾਲਾਂ ਦੀਆਂ ਜੜ੍ਹਾਂ ਤੋਂ ਲੈ ਕੇ ਸਿਰਿਆਂ ਤੱਕ ਤੁਸੀਂ ਲਗਾ ਲੈਣਾ ਹੈ ਕੁਝ ਸਮਾਂ ਸੁੱਕਣ ਲਈ ਛੱਡ ਦੇਣਾ ਹੈ ਬਾਅਦ ਵਿਚ ਤੁਸੀਂ ਆਪਣੇ ਵਾਲਾਂ ਨੂੰ ਚੰਗੀ ਤਰ੍ਹਾਂ ਧੋ ਲੈਣਾ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਵਾਲਾਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਹੀ ਖ਼ਤਮ ਹੋਣ ਲੱਗ ਜਾਣਗੀਆਂ ਇਸ ਦਾ ਤੁਹਾਡੇ ਵਾਲਾਂ ਉੱਤੇ ਕਿਸੇ ਵੀ ਪ੍ਰਕਾਰ ਦਾ ਕੋਈ ਸਾਈਡ ਇਫੈਕਟ ਨਹੀਂ ਹੋਵੇਗਾ ਕਿਉਂਕਿ ਇਸ ਦੇ ਵਿੱਚ ਵਰਤੀਆਂ ਗਈਆਂ ਸਾਰੀਆਂ ਹੀ ਚੀਜ਼ਾਂ ਕੁਦਰਤੀ ਹਨ ਅਤੇ ਕੁਦਰਤੀ ਚੀਜ਼ਾਂ ਦਾ ਸਾਡੇ ਸਰੀਰ ਉੱਤੇ ਕਿਸੇ ਵੀ ਪ੍ਰਕਾਰ ਦਾ ਕੋਈ ਸਾਈਡ ਇਫੈਕਟ ਨਹੀਂ ਹੁੰਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *