ਵਾਲਾਂ ਨੂੰ ਲੰਬਾ ਕਰਨ ਦੇ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਦੇ ਝੜਨ ਦੀ ਸਮੱਸਿਆ ਹੋ ਜਾਂਦੀ ਹੈ।ਜਿਸ ਕਾਰਨ ਵਾਲ ਕਾਫ਼ੀ ਜ਼ਿਆਦਾ ਪਤਲੇ ਹੋ ਜਾਂਦੇ ਹਨ ਵਾਲਾਂ ਦੇ ਝੜਨ ਦੀ ਸਮੱਸਿਆ ਕਈ ਕਾਰਨਾਂ ਕਰਕੇ ਹੁੰਦੀ ਹੈ ਕਈ ਵਾਰ ਵਾਲਾਂ ਦੇ ਵਿੱਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਗਲਤ ਖਾਣ ਪੀਣ ਨਾਲ ਵੀ ਅਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਕਿਉਂਕਿ ਇਸ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜੇਕਰ ਤੁਹਾਨੂੰ ਵੀ ਵਾਲ ਝੜਨ ਦੀ ਸਮੱਸਿਆ ਹੋ ਰਹੀ ਹੋਵੇ ਤਾਂ ਤੁਸੀਂ ਸਾਡੇ

ਦੱਸੇ ਗਏ ਨੁਸਖਿਆਂ ਦਾ ਇਸਤੇਮਾਲ ਕਰ ਸਕਦੇ ਹੋ।ਇਸ ਨੁਸਖੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਐਲੋਵੇਰਾ ਜੈੱਲ ਲੈਣੀ ਹੈ ਐਲੋਵੇਰਾ ਜੈੱਲ ਤਾਜ਼ੀ ਹੋਣੀ ਚਾਹੀਦੀ ਹੈ ਭਾਵ ਤੁਸੀਂ ਐਲੋਵੇਰਾ ਦੇ ਪੌਦੇ ਦੇ ਕੁਝ ਟੁਕੜੇ ਲੈਣੇ ਹਨ ਦੋ ਸੌ ਐੱਮ ਐੱਲ ਨਾਰੀਅਲ ਦੇ ਤੇਲ ਨੂੰ ਜਾਂ ਫਿਰ ਸਰ੍ਹੋਂ ਦੇ ਤੇਲ ਨੂੰ ਤੁਸੀਂ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦੇਣਾ ਹੈ।ਉਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ ਐਲੋਵੇਰਾ ਦੇ ਟੁਕੜੇ ਪਾ ਦੇਣੇ ਹਨ ਇਸ ਦੇ ਨਾਲ ਹੀ ਇੱਕ ਛੋਟਾ ਚੱਮਚ ਕਾਲੀ ਮਿਰਚ ਦਾ ਪਾਊਡਰ ਬੀਜਦੇ ਵਿੱਚ ਪਾ ਦੇਣਾ ਹੈ ਦਸ ਪੰਦਰਾਂ ਮਿੰਟ ਦੇ ਲਈ ਤੁਸੀਂ ਇਸ ਨੂੰ ਹਲਕੀ ਅੱਗ ਤੇ ਪਕਾਉਣਾ ਹੈ ਉਸ ਤੋਂ ਬਾਅਦ ਛਾਣ ਕੇ ਕਿਉਂਕਿ

ਇਕ ਬਰਤਨ ਦੇ ਵਿੱਚ ਕੱਟ ਲੈਣਾ ਹੈ ਅਤੇ ਠੰਢਾ ਹੋਣ ਤੋਂ ਬਾਅਦ ਹੀ ਤੁਸੀਂ ਇਸ ਦਾ ਇਸਤੇਮਾਲ ਕਰਨਾ ਹੈ ਵਾਲਾਂ ਦੀਆਂ ਜੜ੍ਹਾਂ ਦੇ ਵਿੱਚ ਚੰਗੀ ਤਰ੍ਹਾਂ ਨਾਲ ਤੁਸੀਂ ਇਸ ਨੂੰ ਜ਼ਰੂਰਤ ਅਨੁਸਾਰ ਆਪਣੇ ਵਾਲਾਂ ਦੇ ਵਿੱਚ ਲਗਾ ਲੈਣਾ ਹੈ ਕੁਝ ਸਮਾਂ ਇਸੇ ਤਰ੍ਹਾਂ ਨਾਲ ਲਗਾ ਕੇ ਰੱਖਣਾ ਹੈ ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਵੀ ਸਕਦੇ ਹੋ ਤੁਸੀਂ ਦੇਖੋਗੇ ਕਿ ਕੁਝ ਹੀ ਦਿਨਾਂ ਦੇ ਵਿੱਚ ਤੁਹਾਡੇ ਵਾਲਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਹੋਣ ਲੱਗਣਗੀਆਂ ਅਤੇ ਇਹ ਤੁਹਾਡੇ ਲਈ ਕਾਫੀ ਫ਼ਾਇਦੇਮੰਦ ਸਾਬਿਤ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *