ਮੂੰਹ ਦੀ ਗੰਦੀ ਬਦਬੂ ਤੋਂ ਛੁਟਕਾਰਾ ਪਾਉਣ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਮੂੰਹ ਵਿੱਚੋਂ ਬਦਬੂ ਆਉਣ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਦੇ ਕਈ ਕਾਰਨ ਹੋ ਸਕਦੇ ਹਨ ਕਈ ਵਾਰ ਕਬਜ਼ ਦੀ ਸਮੱਸਿਆ ਹੋਣ ਕਾਰਨ ਪੇਟ ਰੋਗ ਪੈਦਾ ਹੋ ਜਾਂਦੇ ਹਨ ਅਤੇ ਸਰੀਰ ਵਿੱਚ ਵਿਸ਼ੈਲੇ ਪਦਾਰਥ ਲਗਾਤਾਰ ਵਧਦੇ ਰਹਿੰਦੇ ਹਨ ਅਤੇ ਜਦੋਂ ਸਾਡੀ ਪਾਚਣ ਕਿਰਿਆ ਖਰਾਬ ਹੋ ਜਾਂਦੀ ਹੈ ਤਾਂ ਉਸ ਤੋਂ ਬਾਅਦ ਮੂੰਹ ਦੇ ਵਿੱਚ ਵੀ ਗੰਦੇ ਬੈਕਟੀਰੀਆ ਪੈਦਾ ਹੋਣ ਲੱਗ ਜਾਂਦੇ ਹਨ।ਜਿਸ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਮੂੰਹ ਵਿੱਚੋਂ ਬਦਬੂ ਆਉਣ ਦੀ ਸਮੱਸਿਆ ਵੀ ਸਾਹਮਣੇ

ਆਉਂਦੀ ਹੈ।ਇਸ ਤੋਂ ਇਲਾਵਾ ਕਈ ਵਾਰ ਦੰਦਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਨਾ ਕਰਨ ਤੇ ਕਈ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਅਤੇ ਮੂੰਹ ਦੇ ਵਿੱਚ ਗੰਦੇ ਬੈਕਟੀਰੀਆ ਪੈਦਾ ਹੁੰਦੇ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਇਸ ਨੁਸਖ਼ੇ ਨੂੰ ਤਿਆਰ ਕਰਨਾ ਕਾਫ਼ੀ ਜਗ੍ਹਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ

ਵਾਸਤੇ ਤੁਸੀਂ ਇਕ ਲੌਂਗ ਲੈਣਾ ਹੈ ਅਤੇ ਇਕ ਛੋਟੀ ਇਲਾਇਚੀ ਲੈਣੀ ਹੈ ਦੋਨਾਂ ਨੂੰ ਤੁਸੀਂ ਆਪਣੇ ਮੂੰਹ ਵਿੱਚ ਰੱਖ ਕੇ ਚਬਾ ਲੈਣਾ ਹੈ ਅਤੇ ਚੰਗੀ ਤਰ੍ਹਾਂ ਇਸ ਨੂੰ ਚੂਸ ਕੇ ਹੌਲੀ ਹੌਲੀ ਆਪਣੇ ਅੰਦਰ ਲੈ ਕੇ ਜਾਣਾ ਹੈ ਜਿਸ ਨਾਲ ਤੁਹਾਡੇ ਮੂੰਹ ਦੇ ਵਿੱਚ ਜੋ ਵੀ ਗੰਦੇ ਬੈਕਟੀਰੀਆ ਹੋਣਗੇ ਉਹ ਖ਼ਤਮ ਹੋਣ ਲੱਗ ਜਾਣਗੇ।ਕਿਉਂਕਿ ਦੋਨਾਂ ਹੀ ਚੀਜ਼ਾਂ ਦੇ ਵਿੱਚ ਕੁੱਝ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਗੰਦੇ ਬੈਕਟੀਰੀਆ ਨੂੰ ਖਤਮ ਕਰਨ ਦਾ ਦਮ ਰੱਖਦੇ ਹਨ ਅਤੇ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਖ਼ਤਮ ਹੋ ਜਾਂਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.