ਕਾਲੇ ਹੋਏ ਬੁੱਲ੍ਹਾਂ ਨੂੰ ਗੁਲਾਬੀ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਬੁੱਲ੍ਹ ਫਟਣ ਲੱਗ ਜਾਂਦੇ ਹਨ ਜਾਂ ਫਿਰ ਬੁੱਲ੍ਹ ਕਾਲੇ ਹੋਣ ਲੱਗ ਜਾਂਦੇ ਹਨ ਜਿਸ ਕਾਰਨ ਕਈ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ

ਜਾਂਦੀਆਂ ਹਨ ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇਕ ਸਾਫ ਕਟੋਰੀ ਲੈਣੀ ਹੈ ਇਸ ਦੇ ਵਿੱਚ ਇੱਕ ਚਮਚ ਨਾਰੀਅਲ ਦਾ ਤੇਲ ਇੱਕ ਜਾਂ ਡੇਢ ਚਮਚ ਚੀਨੀ ਇਕ ਚਮਚ ਨਿੰਬੂ ਦਾ ਰਸ ਅਤੇ ਅੱਧਾ ਚਮਚ ਸ਼ਹਿਦ ਮਿਲਾਉਣਾ ਹੈ ਚਾਰਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਇੱਕ ਪੇਸਟ ਬਣ ਜਾਵੇਗਾ।ਇਸ ਨੂੰ ਤੁਸੀਂ ਆਪਣੇ ਬੁੱਲ੍ਹਾਂ ਉੱਤੇ ਚੰਗੀ ਤਰ੍ਹਾਂ ਲਗਾਉਣਾ ਹੈ ਅਤੇ ਥੁੜ੍ਹੇ ਟਾਈਮ ਲਈ ਮਸਾਜ਼ ਕਰਨੀ ਹੈ ਕੁਝ ਸਮਾਂ ਰੱਖਣ ਤੋਂ ਬਾਅਦ ਸੀ ਆਪਣੇ ਬੁੱਲ੍ਹਾਂ ਨੂੰ ਸਾਦੇ ਪਾਣੀ ਨਾਲ ਧੋ ਲੈਣਾ ਹੈ ਭਾਵ ਪਾਣੀ ਨਾਤਾ ਜ਼ਿਆਦਾ ਗਰਮ ਹੋਣਾ ਚਾਹੀਦਾ ਹੈ ਅਤੇ ਨਾ ਹੀ ਜ਼ਿਆਦਾ ਠੰਡਾ ਹੋਣਾ ਚਾਹੀਦਾ ਹੈ ਅਜਿਹਾ ਕਰਨ ਨਾਲ ਸਾਡੇ ਬੁੱਲ੍ਹਾਂ ਉੱਤੇ ਜੋ ਵੀ ਗੰਦਗੀ ਜਮ੍ਹਾਂ ਹੁੰਦੀ ਹੈ ਉਸ ਨੂੰ ਸਾਫ ਕੀਤਾ ਜਾ ਸਕਦਾ ਹੈ ਇਸ ਨਾਲ ਸਾਡੇ ਬੁੱਲ ਗੁਲਾਬੀ ਵੀ ਹੋ ਜਾਂਦੇ ਹਨ ਅਤੇ ਬੁੱਲ੍ਹਾਂ ਨਾਲ ਜੁਡ਼ੀਅਾਂ ਹੋੲੀਅਾਂ ਜਿਹੜੀਅਾਂ ਸਮੱਸਿਆਵਾਂ ਹੁੰਦੀਆਂ ਹਨ ਉਹ ਖ਼ਤਮ ਹੋ ਜਾਂਦੀਆਂ ਹਨ ਕਿਉਂਕਿ ਇਸ ਨੁਸਖੇ ਦੇ ਵਿੱਚ ਜਿੰਨੀਆਂ ਵੀ ਚੀਜ਼ਾਂ ਇਸਤੇਮਾਲ ਦੇ ਵਿੱਚ ਲਿਆਂਦੀਆਂ ਗਈਆਂ ਹਨ ਉਹ ਗੰਦੇ ਬੈਕਟੀਰੀਆ ਨੂੰ ਖਤਮ ਕਰਨ ਦੇ ਲਈ ਮਦਦਗਾਰ ਸਾਬਤ ਹੁੰਦੀਆਂ ਹਨ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.