ਦੰਦਾਂ ਨੂੰ ਮੋਤੀਆਂ ਵਰਗੇ ਚਿੱਟੇ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਦੰਦ ਪੀਲੇ ਹੋ ਜਾਂਦੇ ਹਨ ਜਾਂ ਫਿਰ ਦੰਦਾਂ ਨਾਲ ਜੁੜੀਆਂ ਹੋਈਆਂ ਹੋਰ ਕਈ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਦੰਦਾਂ ਦੇ ਵਿੱਚ ਕੀੜਾ ਲੱਗ ਜਾਣਾ ਜਾਂ ਫਿਰ ਦੰਦਾਂ ਦੇ ਵਿੱਚ ਦਰਦ ਹੋਣਾ ਆਮ ਜਿਹੀ ਗੱਲ ਹੋ ਗਈ ਹੈ ਕਿਉਂਕਿ ਲੋਕਾਂ ਦਾ ਖਾਣ ਪੀਣ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਦੰਦਾਂ ਦੇ ਵਿੱਚ ਗੰਦੇ ਬੈਕਟੀਰੀਆ ਪੈਦਾ ਹੁੰਦੇ ਹਨ ਜਿਸ ਕਾਰਨ ਅਜਿਹੀਆਂ ਸਮੱਸਿਆਵਾਂ ਆਮ ਹੀ ਹੋ ਜਾਂਦੀਆਂ ਹਨ ਜੇਕਰ ਤੁਹਾਨੂੰ ਵੀ ਦੰਦਾਂ ਦੇ ਵਿੱਚ ਦਰਦ ਰਹਿੰਦਾ ਹੈ ਅਤੇ ਦੰਦਾਂ ਦੇ ਪੀਲੇਪਣ ਤੋਂ ਤੁਸੀਂ ਪ੍ਰੇਸ਼ਾਨ

ਹੋ ਤਾਂ ਤੁਸੀਂ ਸਾਡੇ ਦੱਸੇ ਗਏ ਨੁਸਖਿਆਂ ਦਾ ਇਸਤੇਮਾਲ ਕਰ ਸਕਦੇ ਹੋ।ਸਭ ਤੋਂ ਪਹਿਲਾਂ ਤੁਲਸੀ ਪਾਊਡਰ ਦੇ ਵਿੱਚ ਨਿੰਬੂ ਮਿਲਾ ਕੇ ਇਸ ਪੇਸਟ ਨਾਲ ਆਪਣੇ ਦੰਦਾਂ ਦੀ ਰਗੜਾਈ ਕਰੋਗੇ ਤਾਂ ਇਸ ਨਾਲ ਤੁਹਾਨੂੰ ਕਾਫੀ ਜ਼ਿਆਦਾ ਫ਼ਾਇਦਾ ਮਿਲੇਗਾ ਕਿਸੇ ਪੁਰਸ਼ ਦੀ ਸਹਾਇਤਾ ਦੇ ਨਾਲ ਜਾਂ ਫਿਰ ਉਂਗਲ ਦੀ ਮਦਦ ਨਾਲ ਤੁਸੀਂ ਇਸ ਪੇਸਟ ਨੂੰ ਆਪਣੇ ਦੰਦਾਂ ਤੇ ਮਸਲ ਸਕਦੇ ਹੋ ਇਸ ਤੋਂ ਇਲਾਵਾ ਮਿੱਠੇ ਸੋਡੇ ਦੇ ਵਿੱਚ ਥੋੜ੍ਹਾ ਜਿਹਾ ਪਾਣੀ ਪਾ ਕੇ ਇਸ ਨੂੰ ਇੱਕ ਪੇਸਟ ਦੇ ਰੂਪ ਵਿੱਚ ਤਿਆਰ ਕਰ ਲਵੋ ਉਸ ਤੋਂ ਬਾਅਦ ਤੁਸੀਂ ਇਸ ਨਾਲ ਆਪਣੇ ਦੰਦਾਂ ਉੱਤੇ ਮਸਾਜ਼ ਕਰਨੀ ਹੈ ਕੁਝ ਸਮੇਂ ਬਾਅਦ ਤੁਸੀਂ ਕੁਰਲਾ ਕਰ ਦੇਣਾ ਹੈ ਅਜਿਹਾ ਕਰਨ ਨਾਲ ਤੁਹਾਡੀ ਇਹ ਸਮੱਸਿਆ ਬਿਲਕੁਲ ਖਤਮ ਹੋ ਜਾਵੇਗੀ ਇਸ ਤੋਂ ਇਲਾਵਾ ਜੇਕਰ ਤੁਸੀਂ ਚਾਹੁੰਦੇ ਹੋ ਕਿ ਉਮਰ ਭਰ ਤੁਹਾਨੂੰ ਦੰਦਾਂ ਨਾਲ ਜੁੜੀ ਹੋਈ ਕੋਈ ਵੀ ਸਮੱਸਿਆ ਨਾ ਹੋਵੇ ਤਾਂ ਉਸ ਵਾਸਤੇ ਤੁਸੀਂ ਰੋਜ਼ਾਨਾ ਨਿੰਮ ਦੀ ਦਾਤਣ ਕਰੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.