ਖਾਂਸੀ ਅਤੇ ਜ਼ੁਕਾਮ ਨੂੰ ਛੂ ਮੰਤਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਖ਼ਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਾਨਰ ਸਰਦੀ ਦੇ ਦਿਨਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਛਾਤੀ ਦੇ ਵਿੱਚ ਬਲਗਮ ਪੈਦਾ ਹੋਣ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਵਾਰ ਵਾਰ ਛਿੱਕਾਂ ਵੀ ਆਉਂਦੀਆਂ ਹਨ ਜਾਂ ਫਿਰ ਕਈ ਵਾਰ ਛਾਤੀ ਦੇ ਵਿੱਚ ਦਰਦ ਹੋਣ ਲੱਗ ਜਾਂਦਾ ਹੈ ਇਸ ਦੇ ਨਾਲ ਸਿਰ ਦਰਦ ਵਰਗੀ ਸਮੱਸਿਆ ਵੀ ਸਾਹਮਣੇ ਆਉਂਦੀ ਹੈ।ਕਈ ਲੋਕਾਂ ਨੂੰ ਅੱਖਾਂ ਦੇ ਵਿੱਚੋਂ ਪਾਣੀ ਆਉਣ ਦੀ ਸਮੱਸਿਆ ਵੀ ਹੋਣ ਲੱਗ ਜਾਂਦੀ ਹੈ ਜੇਕਰ ਤੁਹਾਨੂੰ ਵੀ ਅਜਿਹੀਆਂ ਸਮੱਸਿਆਵਾਂ ਹੋ

ਰਹੀਆਂ ਹੋਣ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਭਰ ਜਾਂਦੀਆਂ ਹਨ।ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਸਾਨੂੰ ਬਰਾਬਰ ਮਾਤਰਾ ਦੇ ਵਿੱਚ ਦੇਸੀ ਘਿਓ ਅਤੇ ਬੇਸਣ ਚਾਹੀਦਾ ਹੈ ਇਸਦੇ ਨਾਲ ਹੀ ਸਵਾਦ ਅਨੁਸਾਰ ਗੁੜ ਅਤੇ ਬਦਾਮ ਚਾਹੀਦੇ ਹਨ ਇਸ ਦੇ ਨਾਲ ਹੀ ਅਸੀਂ ਇੱਥੇ ਇੱਕ ਕੱਪ ਦੁੱਧ ਦਾ ਇਸਤੇਮਾਲ ਕਰਾਂਗੇ ਪੜ੍ਹਾਈ ਦੇ ਵਿੱਚ ਦੇਸੀ ਘਿਓ ਨੂੰ ਪਾ ਕੇ ਉਸ ਨੂੰ ਗਰਮ ਕਰੋ ਉਸ ਤੋਂ ਬਾਅਦ ਇਸ ਦੇ ਵਿੱਚ ਵੇਸਣ ਨੂੰ ਚੰਗੀ ਤਰ੍ਹਾਂ ਭੁੰਨ ਲਵੋ

ਉਸ ਦੇ ਬਾਅਦ ਤੁਸੀਂ ਇਸ ਦੇ ਵਿੱਚ ਦੁੱਧ ਵੀ ਪਾ ਦੇਣਾ ਹੈ ਅਤੇ ਚੰਗੀ ਤਰ੍ਹਾਂ ਇਸ ਨੂੰ ਕਾੜ੍ ਲੈਣਾ ਹੈ ਇਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ ਬਦਾਮ ਅਤੇ ਗੁੜ ਨੂੰ ਮਿਲਾ ਦੇਣਾ ਹੈ ਚੰਗੀ ਤਰ੍ਹਾਂ ਇਨ੍ਹਾਂ ਨੂੰ ਮਿਲਾਉਣ ਤੋਂ ਬਾਅਦ ਇਹ ਨੁਸਖਾ ਤਿਆਰ ਹੋ ਜਾਵੇਗਾ ਤੁਸੀਂ ਇਸ ਦਾ ਸੇਵਨ ਕਰੋਗੇ ਤਾਂ ਇਸ ਨਾਲ ਤੁਹਾਡੇ ਸਰੀਰ ਦੇ ਵਿਚ ਜੇਕਰ ਸਰਦੀ ਲੱਗੀ ਹੋਈ ਹੈ ਤਾਂ ਉਸ ਨੂੰ ਵੀ ਖ਼ਤਮ ਕੀਤਾ ਜਾ ਸਕਦਾ ਹੈ ਭਾਵ ਜੇਕਰ ਤੁਹਾਨੂੰ ਬਹੁਤ ਜ਼ਿਆਦਾ ਠੰਢ ਲੱਗਦੀ ਹੈ ਤਾਂ ਉਸ ਸਮੱਸਿਆ ਨੂੰ ਵੀ ਖਤਮ ਕੀਤਾ ਜਾ ਸਕਦਾ ਹੈ ਇਸ ਤੋਂ ਇਲਾਵਾ ਖਾਂਸੀ ਜ਼ੁਕਾਮ ਬੁਖਾਰ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੇ ਲਈ ਵੀ ਇਹ ਨੁਸਖਾ ਕਾਫੀ ਜ਼ਿਆਦਾ ਕਾਰਗਰ ਸਾਬਿਤ ਹੁੰਦਾ ਹੈ ਇਸ ਨੁਸਖੇ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੋਵੇਗਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *