ਕਮਰ ਦਰਦ ਅਤੇ ਜੋੜਾਂ ਦਾ ਦਰਦ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ।ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਅਰੰਡੀ ਦੇ ਪੌਦੇ ਦਾ ਇਸਤੇਮਾਲ ਤੁਸੀਂ ਆਪਣੀਆਂ ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਕਿਸ ਤਰੀਕੇ ਨਾਲ ਕਰ ਸਕਦੇ ਹੋ ਰੰਡੀ ਦੇ ਪੌਦੇ ਦੇ ਜੋ ਪੱਤੇ ਹੁੰਦੇ ਹਨ ਉਨ੍ਹਾਂ ਦੇ ਵਿਚ ਕੁਝ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਦੀ ਕਿਸੇ ਵੀ ਪ੍ਰਕਾਰ ਦੀ ਇਨਫੈਕਸ਼ਨ ਨੂੰ ਖਤਮ ਕਰ ਸਕਦੇ ਹਨ ਜੇਕਰ ਤੁਹਾਨੂੰ ਦਾਦ ਖਾਜ ਖੁਜਲੀ ਵਰਗੀ ਸਮੱਸਿਆ ਹੋਵੇ ਤਾਂ ਤੁਸੀਂ ਅਰੰਡੀ ਦੇ ਪੱਤਿਆਂ ਨੂੰ ਪੀਸ ਕੇ ਇਕ ਪੇਸਟ ਤਿਆਰ ਕਰ

ਲੈਣਾ ਹੈ।ਤੁਸੀਂ ਇਸ ਦੇ ਵਿੱਚ ਥੋੜ੍ਹਾ ਜਿਹਾ ਪਾਣੀ ਪਾ ਕੇ ਵੀ ਇਸ ਦਾ ਪੇਸਟ ਤਿਆਰ ਕਰ ਸਕਦੇ ਹੋ ਇਸ ਪੇਸਟ ਨੂੰ ਤੁਸੀਂ ਆਪਣੀ ਦਾਦ ਖਾਜ ਖੁਜਲੀ ਵਾਲੀ ਪ੍ਰਭਾਵਿਤ ਥਾਂ ਤੇ ਲਗਾਉਣਾ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਗੰਦੇ ਬੈਕਟੀਰੀਆ ਖ਼ਤਮ ਹੋ ਜਾਂਦੇ ਹਨ ਜੇਕਰ ਤੁਹਾਨੂੰ ਜੋਡ਼ਾਂ ਦੇ ਵਿੱਚ ਦਰਦ ਹੋ ਰਿਹਾ ਹੋਵੇ ਤਾਂ ਉਸ ਸਮੇਂ ਤੁਸੀਂ ਅਰੰਡੀ ਦੇ ਪੱਤੇ ਨੂੰ ਚੰਗੀ ਤਰ੍ਹਾਂ ਸਾਫ਼ ਕਰ ਲੈਣਾ ਹੈ ਉਸ ਤੋਂ ਬਾਅਦ ਇਸ ਉਪਰ ਸਰ੍ਹੋਂ ਦਾ ਤੇਲ ਲਗਾਉਣਾ ਹੈ ਅਤੇ ਇਸ ਨੂੰ ਥੋੜ੍ਹਾ ਗਰਮ ਕਰਕੇ ਆਪਣੇ ਦਰਦ ਕਰ ਰਹੇ ਜੋੜ ਤੇ ਬੰਨ੍ਹ

ਲੈਣਾ ਹੈ।ਜੇਕਰ ਅਜਿਹਾ ਕਰਦੇ ਹੋ ਤਾਂ ਇਸ ਨਾਲ ਜੋੜਾਂ ਦਾ ਦਰਦ ਖਤਮ ਹੋ ਜਾਂਦਾ ਹੈ ਸਰੀਰ ਦੇ ਵਿੱਚ ਹੋਈ ਕਿਸੇ ਵੀ ਪ੍ਰਕਾਰ ਦੀ ਇਨਫੈਕਸ਼ਨ ਨੂੰ ਖਤਮ ਕਰਨ ਦੇ ਲਈ ਅਰੰਡੀ ਦਾ ਤੇਲ ਕਾਫੀ ਜ਼ਿਆਦਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ ਇਸ ਵਾਸਤੇ ਤੁਸੀਂ ਇੱਕ ਗਲਾਸ ਕੋਸੇ ਪਾਣੀ ਦੇ ਵਿੱਚ ਇੱਕ ਚਮਚ ਅਰੰਡੀ ਦਾ ਤੇਲ ਪਾ ਕੇ ਇਸ ਦਾ ਸੇਵਨ ਕਰ ਸਕਦੇ ਹੋ ਇਸ ਨਾਲ ਸਰੀਰ ਦੇ ਵਿੱਚੋਂ ਵਿਸ਼ੈਲੇ ਪਦਾਰਥਾਂ ਦੀ ਮਾਤਰਾ ਖਤਮ ਹੋ ਜਾਂਦੀ ਹੈ ਜਿਸ ਨਾਲ ਸਰੀਰ ਤੰਦਰੁਸਤ ਬਣਿਆ ਰਹਿੰਦਾ ਹੈ ਪਾਚਨ ਕਿਰਿਆ ਨੂੰ ਠੀਕ ਕਰਨ ਵਾਸਤੇ ਵੀ ਇਹ ਕਾਫ਼ੀ ਜਗ੍ਹਾ ਕਾਰਗਰ ਮੰਨਿਆ ਜਾਂਦਾ ਹੈ ਸੋ ਇਸ ਲਈ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.