ਸਫੇਦ ਵਾਲਾਂ ਨੂੰ ਹਮੇਸ਼ਾਂ ਲਈ ਕਾਲੇ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਵਾਲਾਂ ਦੇ ਝੜਨ ਦੀ ਸਮੱਸਿਆ ਹੋ ਰਹੀ ਹੈ ਜਾਂ ਫਿਰ ਉਮਰ ਤੋਂ ਪਹਿਲਾਂ ਹੀ ਉਨ੍ਹਾਂ ਦੇ ਵਾਲ ਸਫ਼ੈਦ ਹੋ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਵਾਲਾਂ ਦੇ ਵਿੱਚ ਹੋਈ ਪੋਸ਼ਕ ਤੱਤਾਂ ਦੀ ਕਮੀ ਕਾਰਨ ਵਾਲ ਟੁੱਟਣ ਲੱਗ ਜਾਂਦੇ ਹਨ ਇਸ ਤੋਂ ੲਿਲਾਵਾ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਕਈ ਹੋਰ ਦਿੱਕਤਾਂ ਵੀ ਸਾਹਮਣੇ ਆਉਂਦੀਆਂ ਹਨ ਜਿਸ ਨਾਲ ਵਾਲ ਰੁੱਖੇ ਸੁੱਖੇ ਦਿਖਾਈ ਦਿੰਦੇ ਹਨ ਵਾਲਾਂ ਦੇ ਵਿੱਚ ਤੇ ਲਗਾਉਣਾ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਇਸੇ ਲਈ ਅੱਜ ਅਸੀਂ ਤੁਹਾਨੂੰ ਇੱਕ

ਅਜਿਹਾ ਤੇਲ ਤਿਆਰ ਕਰਨਾ ਸਿਖਾਵਾਂਗੇ।ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੇ ਵਾਲਾਂ ਨੂੰ ਲੰਬਾ ਵੀ ਕਰ ਸਕਦੇ ਹੋ ਇਸ ਦੇ ਨਾਲ ਹੀ ਵਾਲ ਸਫੈਦ ਵੀ ਨਹੀਂ ਹੋਣਗੇ ਅਤੇ ਟੁੱਟ ਕੇ ਨਹੀਂ ਡਿੱਗਣਗੇ ਇਸ ਤੇਲ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਕੱਪ ਸਰ੍ਹੋਂ ਦਾ ਤੇਲ ਲਵੋ ਸਰ੍ਹੋਂ ਦਾ ਤੇਲ ਬਿਲਕੁਲ ਸ਼ੁੱਧ ਹੋਣਾ ਚਾਹੀਦਾ ਹੈ ਇਸ ਨੂੰ ਕੜਾਹੀ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ ਉਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ

ਪਿਆਜ ਨੂੰ ਕੱਟ ਕੇ ਪਾਉਣਾ ਹੈ।ਇੱਕ ਵੱਡਾ ਪਿਆਜ਼ ਦਾ ਤੁਸੀਂ ਬਰੀਕ ਕੱਟ ਲੈਣਾ ਹੈ ਅਤੇ ਇਸ ਨੂੰ ਤੇਲ ਦੇ ਵਿੱਚ ਪਾ ਕੇ ਚੰਗੀ ਤਰ੍ਹਾਂ ਭੁੰਨ ਲੈਣਾ ਹੈ ਜਦੋਂ ਪਿਆਜ਼ ਭੂਰਾ ਹੋਣ ਲੱਗੇ ਤਾਂ ਇਸ ਦੇ ਵਿੱਚ ਤੁਸੀਂ ਇਕ ਚਮਚ ਕਲੌਂਜੀ ਪਾ ਦੇਣੀ ਹੈ ਜਦੋਂ ਪਿਆਜ਼ ਥੋੜ੍ਹਾ ਕਾਲਾ ਹੋਣ ਲੱਗੇ ਉਸ ਤੋਂ ਬਾਅਦ ਤੁਸੀਂ ਅੱਗ ਨੂੰ ਬੰਦ ਕਰ ਦੇਣਾ ਹੈ ਅੱਧੇ ਘੰਟੇ ਲਈ ਤੁਸੀਂ ਇੰਜ ਹੀ ਇਸ ਨੂੰ ਪਿਆ ਰਹਿਣ ਦੇਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਤੇਲ ਨੂੰ ਛਾਣ ਕੇ ਕਿਸੇ ਵੀ ਬਰਤਨ ਵਿੱਚ ਕੱਢ ਕੇ ਰੱਖ ਸਕਦੇ ਹੋ ਨਹਾਉਣ ਤੋਂ ਦੋ ਘੰਟੇ ਪਹਿਲਾਂ ਜਾਂ ਦੋ ਦਿਨ ਪਹਿਲਾਂ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਚੰਗੀ ਤਰ੍ਹਾਂ ਧੋ ਲਵੋ ਇਸ ਨਾਲ ਵਾਲ ਬਹੁਤ ਵਧੀਆ ਦਿਖਾਈ ਦੇਣਗੇ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *