ਫੇਫੜਿਆਂ ਦੀ ਸਫ਼ਾਈ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਫੇਫੜਿਆਂ ਦੇ ਨਾਲ ਸਬੰਧਿਤ ਸਮੱਸਿਆਵਾਂ ਹੋ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਦੇ ਵਿਚ ਵੀ ਤਕਲੀਫ਼ ਦਾ ਸਾਹਮਣਾ ਕਰਨਾ ਪੈਂਦਾ ਹੈ।ਥੋੜ੍ਹਾ ਜਿਹਾ ਕੰਮ ਕਰਨ ਨਾਲ ਸਾਹ ਫੁੱਲਣ ਲੱਗ ਜਾਂਦਾ ਹੈ ਜਾਂ ਫਿਰ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਆਮ ਹੁੰਦੀਆਂ ਹਨ ਇਹ ਸਭ ਕੁਝ ਇਸ ਕਾਰਨ ਹੁੰਦਾ ਹੈ ਕਿਉਂਕਿ ਖਾਣ ਪੀਣ ਗਲਤ ਹੋਣ ਕਾਰਨ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜਿਸ ਕਾਰਨ ਨਸਾਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ ਅਤੇ ਇਸ ਦਾ ਅਸਰ ਫੇਫੜਿਆਂ ਦੇ ਉੱਤੇ ਵੀ

ਦਿਖਾਈ ਦਿੰਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਈ ਹਾਂ ਸਭ ਤੋਂ ਪਹਿਲਾਂ ਤੁਸੀਂ ਰਾਤ ਸਮੇਂ ਪਾਣੀ ਦੇ ਵਿਚ ਤੁਲਸੀ ਦੇ ਪੱਤਿਆਂ ਨੂੰ ਉਬਾਲ ਕੇ ਇਸ ਦੀ ਭਾਫ਼ ਜ਼ਰੂਰ ਲੈਣੀ ਹੈ।ਇਸ ਤੋਂ ਇਲਾਵਾ ਜੇਕਰ ਤੁਸੀਂ ਸਵੇਰੇ ਜਲਦੀ ਉੱਠ ਕੇ ਲੰਬੇ ਲੰਬੇ ਸਾਹ ਅੰਦਰ ਖਿੱਚਦੇ ਹੋ ਅਤੇ ਬਾਹਰ ਛੱਡਦੇ ਹੋ ਤਾਂ ਇਸ ਨਾਲ ਵੀ ਤੁਹਾਨੂੰ ਬਹੁਤ ਜ਼ਿਆਦਾ ਫ਼ਾਇਦਾ ਮਿਲੇਗਾ ਇਸ ਦੇ ਨਾਲ ਹੀ ਤੁਸੀਂ ਹੋਰ ਨੁਸਖਾ ਵੀ ਇਹ ਇਸਤੇਮਾਲ ਦੇ ਵਿੱਚ ਲਿਆ ਸਕਦੇ ਹੋ ਇਸ ਵਾਸਤੇ ਤੁਸੀਂ ਇੱਕ ਲਿਟਰ ਪਾਣੀ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ ਇਸ ਦੇ ਵਿੱਚ ਇੱਕ ਪਿਆਜ਼ ਨੂੰ ਕੱਟ ਕੇ ਪਾਓ ਇੱਕ ਛੋਟਾ ਟੁਕੜਾ ਅਦਰਕ ਦਾ ਅਤੇ ਇੱਕ ਚੁਥਾਈ ਚਮਚ ਹਲਦੀ ਪਾਊਡਰ ਪਾਉ ਚੰਗੀ ਤਰ੍ਹਾਂ ਇਸ ਨੂੰ ਉਬਾਲ ਲਓ ਜਦੋਂ ਇੱਕ ਗਲਾਸ ਰਹਿ ਜਾਵੇ ਤਾਂ ਤੁਸੀਂ ਇਸ ਦਾ ਸੇਵਨ ਕਰ ਲੈਣਾ ਹੈ ਇਸ ਨਾਲ ਤੁਹਾਨੂੰ ਬਹੁਤ ਜ਼ਿਆਦਾ ਫ਼ਾਇਦਾ ਮਿਲੇਗਾ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *