ਮਖਾਣੇ ਅਤੇ ਖਸਖਸ ਨੂੰ ਇਸ ਤਰੀਕੇ ਨਾਲ ਖਾਓ ਸਾਰੇ ਰੋਗ ਹੋ ਜਾਣਗੇ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਰੀਰ ਵਿੱਚ ਕਮਜ਼ੋਰੀ ਪੈਦਾ ਹੋ ਜਾਂਦੀ ਹੈ।ਜਿਸ ਦੇ ਕਈ ਕਾਰਨ ਹੋ ਸਕਦੇ ਹਨ ਗਲਤ ਖਾਣ ਪੀਣ ਨਾਲ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਅਜਿਹਾ ਹੋਣ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਵੀ ਹੁੰਦੀ ਹੈ ਇਸ ਤੋਂ ਇਲਾਵਾ ਹੱਡੀਆਂ ਕਮਜ਼ੋਰ ਹੋਣ ਕਾਰਨ ਜੋੜਾਂ ਵਿੱਚ ਦਰਦ ਰਹਿੰਦਾ ਹੈ ਜਾਂ ਫਿਰ ਚਿਹਰੇ ਤੇ ਝੁਰੜੀਆਂ ਆ ਜਾਂਦੀਆਂ ਹਨ ਕਈ ਵਾਰ ਵਾਲਾਂ ਦਾ ਝੜਨਾ ਅੱਖਾਂ ਦੀ ਨਿਗ੍ਹਾ ਦਾ ਕਮਜ਼ੋਰ ਹੋਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ।ਜੇਕਰ ਤੁਹਾਨੂੰ ਵੀ

ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬਹੁਤ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਨੁਸਖੇ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇਕ ਗਲਾਸ ਦੁੱਧ ਨੂੰ ਬਰਤਨ ਵਿੱਚ ਪਾ ਕੇ ਅੱਗ ਉੱਤੇ ਰੱਖ ਦਿਓ ਉਸ ਤੋਂ ਬਾਅਦ ਇਸ ਦੇ ਵਿਚ ਤੁਸੀਂ ਫੁੱਲ ਮਖਾਣੇ ਪਾਉਣੇ ਹਨ।ਇਸ ਤੋਂ ਇਲਾਵਾ ਇਸ ਦੇ ਵਿੱਚ ਇੱਕ ਚਮਚ ਖਸਖਸ ਪਾਉਣੀ ਹੈ ਪਰ ਖਸਖਸ ਨੂੰ ਪਹਿਲਾਂ

ਤੁਸੀਂ ਦੇਸੀ ਘਿਓ ਵਿੱਚ ਭੁੰਨ ਲੈਣਾ ਹੈ ਉਸ ਤੋਂ ਬਾਅਦ ਹੀ ਇਸ ਦੁੱਧ ਦੇ ਵਿੱਚ ਪਾਉਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ ਸਵਾਦ ਅਨੁਸਾਰ ਧਾਗੇ ਵਾਲੀ ਮਿਸ਼ਰੀ ਜਾਂ ਉਸ ਦਾ ਪਾਊਡਰ ਵੀ ਪਾ ਸਕਦੇ ਹੋ ਚੰਗੀ ਤਰ੍ਹਾਂ ਇਸ ਦੁੱਧ ਨੂੰ ਉਬਾਲ ਲਵੋ ਉਸ ਤੋਂ ਬਾਅਦ ਤੁਸੀਂ ਇਸ ਨੂੰ ਗਲਾਸ ਵਿੱਚ ਕੱਢ ਲਵੋ ਜਦੋਂ ਇਹ ਕੋਸਾ ਰਹਿ ਜਾਵੇ ਤਾਂ ਇਸ ਦਾ ਸੇਵਨ ਕਰੋ ਰਾਤ ਦੇ ਸਮੇਂ ਸੌਣ ਤੋਂ ਇੱਕ ਜਾਂ ਅੱਧਾ ਘੰਟਾ ਪਹਿਲਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਇਸ ਦੇ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੋਣਗੇ ਸਰੀਰ ਦੀ ਕਮਜ਼ੋਰੀ ਨੂੰ ਖਤਮ ਕਰਨ ਵਾਸਤੇ ਇਹ ਨੁਸਖਾ ਕਾਰਗਰ ਮੰਨਿਆ ਜਾਂਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

 

Leave a Reply

Your email address will not be published. Required fields are marked *