ਮਿਹਦੇ ਦੀ ਗਰਮੀ ਅਤੇ ਪਿਸ਼ਾਬ ਦੇ ਸਾਰੇ ਰੋਗਾਂ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ ਅਸੀਂ ਗਾਉਂਦੇ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਸਰੀਰ ਵਿਚ ਗਰਮੀ ਜ਼ਰੂਰਤ ਤੋਂ ਜ਼ਿਆਦਾ ਵਧ ਜਾਂਦੀ ਹੈ ਜਿਸ ਕਾਰਨ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਮਿਹਦੇ ਵਿਚ ਜ਼ਿਆਦਾ ਗਰਮੀ ਪੈਦਾ ਹੋਣ ਕਾਰਨ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ।ਇਸ ਤੋਂ ਇਲਾਵਾ ਹੱਥਾਂ ਪੈਰਾਂ ਦੇ ਵਿੱਚ ਉੱਥੋਂ ਨਿਕਲਣਾ ਮੂੰਹ ਵਿਚ ਛਾਲੇ ਹੋਣਾ ਨੱਕ ਦਾ ਪੱਕਣਾ ਆਦਿ ਲੱਛਣ ਦਿਖਾਈ ਦਿੰਦੇ ਹਨ। ਪਿਸ਼ਾਬ ਦੇ ਵਿੱਚ ਜਲਣ ਮਹਿਸੂਸ

ਹੋਣ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ।ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਲਈ ਸਾਨੂੰ ਕੱਥੇ ਦਾ ਪਾਊਡਰ ਕੂਜਾ ਮਿਸ਼ਰੀ ਤੇ ਛੋਟੀ ਇਲਾਇਚੀ ਸ਼ਰਦ ਜੀਹਨੇ ਅਤੇ ਤਵਾਸੀਨ ਚਾਹੀਦਾ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੀਸ ਕੇ ਪਾਊਡਰ ਤਿਆਰ ਕਰੋ।ਉਸ ਤੋਂ

ਬਾਅਦ ਤੁਸੀਂ ਇਸ ਨੂੰ ਅੱਧੇ ਚਮਚ ਦੀ ਮਾਤਰਾ ਦੇ ਵਿੱਚ ਲੈਣਾ ਹੈ ਅਤੇ ਕੱਚੀ ਲੱਸੀ ਕਰਕੇ ਪੀ ਰਹੀ ਹੈ ਜਾਂ ਫਿਰ ਤੁਸੀਂ ਅਜਿਹਾ ਵੀ ਕਰ ਸਕਦੇ ਹੋ ਕੇ ਕੱਚੀ ਲੱਸੀ ਦੇ ਵਿਚ ਤੁਸੀਂ ਇਸ ਪਾਊਡਰ ਨੂੰ ਮਿਲਾ ਕੇ ਸੇਵਨ ਕਰ ਸਕਦੇ ਹੋ।ਇਸ ਨਾਲ ਸਰੀਰ ਵਿੱਚ ਜ਼ਰੂਰਤ ਤੋਂ ਜ਼ਿਆਦਾ ਵਧੀ ਹੋਈ ਗਰਮੀ ਨੂੰ ਘੱਟ ਕੀਤਾ ਜਾ ਸਕਦਾ ਹੈ ਅਤੇ ਸਿਹਤ ਨਾਲ ਸਬੰਧਿਤ ਅਨੇਕਾਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।

Leave a Reply

Your email address will not be published. Required fields are marked *