ਨਾਰੀਅਲ ਅਤੇ ਖ਼ਾਸ ਖ਼ਾਸ ਦੀਆਂ ਪਿੰਨੀਆਂ ਬਣਾ ਕੇ ਖਾਣ ਦੇ ਫਾਇਦੇ

Latest Update

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਤ ਸਮੱਸਿਆਵਾਂ ਹੁੰਦੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ ਇਸ ਤੋਂ ਇਲਾਵਾ ਸਰੀਰ ਦੇ ਵਿੱਚ ਬਹੁਤ ਜ਼ਿਆਦਾ ਕਮਜ਼ੋਰੀ ਆਉਣ ਕਾਰਨ ਨੀਂਦ ਨਾ ਆਉਣ ਦੀ ਸਮੱਸਿਆ ਹੋ ਜਾਂਦੀ ਹੈ ਇਸ ਦੇ ਨਾਲ ਅੱਖਾਂ ਦੀ ਨਿਗ੍ਹਾ ਵੀ ਕਮਜ਼ੋਰ ਹੁੰਦੀ ਹੈ ਅਤੇ ਚਿਹਰੇ ਤੇ ਝੁਰੜੀਆਂ ਵਧਣ ਲੱਗ ਜਾਂਦੀਆਂ ਹਨ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਜੇਕਰ ਤੁਹਾਨੂੰ ਵੀ ਅਜਿਹੀ ਕੋਈ

ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਤੁਸੀਂ ਦੋ ਕਿੱਲੋ ਦੁੱਧ ਲਵੋ ਇਸ ਤੋਂ ਖੋਆ ਤਿਆਰ ਕਰੋ ਖੋਆ ਤਿਆਰ ਕਰਨ ਸਮੇਂ ਤੁਸੀਂ ਇਸਦੇ ਵਿੱਚੋਂ ਇੱਕ ਨਾਰੀਅਲ ਦਾ ਗੁੱਟ ਸੁੱਟਣਾ ਹੈ ਨਾਰੀਅਲ ਦੇ ਗੁੱਟ ਦੇ ਵਿਚ ਛੋਟਾ ਜਿਹਾ ਛੇਦ ਕਰਕੇ ਤੁਸੀਂ ਪਹਿਲਾਂ ਇਸ ਨੂੰ ਖਸਖਸ ਦੇ ਨਾਲ ਭਰ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਨੂੰ ਖੋਏ ਵਾਲੇ ਦੂਸਰੇ ਵਿੱਚ ਚੰਗੀ ਤਰ੍ਹਾਂ ਪਕਾ ਲੈਣਾ ਹੈ।ਜਦੋਂ ਖੋਆ ਤਿਆਰ ਹੋ ਜਾਵੇ ਉਸ ਤੋਂ ਬਾਅਦ ਹੀ ਤੁਸੀਂ ਇਸ ਨਾਰੀਅਲ ਦੇ ਗੁੱਟ ਨੂੰ ਇਸ ਤੋਂ ਬਾਹਰ ਕੱਢਣਾ ਹੈ ਇਸ ਨਾਰੀਅਲ ਦੇ ਗੁੱਟ ਨੂੰ ਤੁਸੀਂ ਪੀਸ ਕੇ ਇਕ ਪਾਊਡਰ ਦੇ ਰੂਪ ਵਿੱਚ

ਬਣਾ ਲੈਣਾ ਹੈ ਉਸ ਤੋਂ ਇਲਾਵਾ ਤੁਸੀਂ ਦੂਸਰੇ ਪਾਸੇ ਇਕ ਕਿਲੋ ਘਿਓ ਦੇ ਵਿੱਚ ਇੱਕ ਕਿਲੋ ਵੇਸਣ ਮਿਲਾ ਕੇ ਇਸ ਨੂੰ ਚੰਗੀ ਤਰ੍ਹਾਂ ਭੁੰਨ ਲਵੋ ਉਸ ਤੋਂ ਬਾਅਦ ਤੁਸੀਂ ਇਸ ਦੇ ਵਿੱਚ ਖੋਆ ਅਤੇ ਨਾਰੀਅਲ ਦਾ ਜੋ ਪਾਊਡਰ ਤੁਸੀਂ ਤਿਆਰ ਕੀਤਾ ਹੈ ਉਸ ਨੂੰ ਪਾ ਦੇਣਾ ਹੈ ਇਸ ਦੇ ਨਾਲ ਹੀ ਤੁਸੀਂ ਇਸ ਦੇ ਵਿੱਚ ਕਾਲੀ ਮਿਰਚ ਅਸ਼ਵਗੰਧਾ ਪਾਊਡਰ ਸੁੰਢ ਦਾ ਪਾਊਡਰ ਅਦਬੀ ਮਿਲਾ ਦੇਣਾ ਹੈ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਕਾਉਣ ਤੋਂ ਬਾਅਦ ਇਕ ਬਰਫੀ ਤਿਆਰ ਹੋ ਜਾਵੇਗੀ ਜੇਕਰ ਤੁਸੀਂ ਰੋਜ਼ਾਨਾ ਇਸ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀਆਂ ਉਪਰੋਕਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਜ਼ਰੂਰ ਵੇਖੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.