ਫੱਟੀਆਂ ਅੱਡੀਆਂ ਨੂੰ ਠੀਕ ਕਰਨ ਦਾ ਜਬਰਦਸਤ ਘਰੇਲੂ ਨੁਸਖਾ

Latest Update

ਦੋਸਤੋ ਅਸੀ ਅਕਸਰ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਅੱਡੀਆਂ ਦੇ ਫਟਣ ਦੀ ਸਮੱਸਿਆ ਹੋ ਜਾਂਦੀ ਹੈ।ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀਆਂ ਅੱਡੀਆਂ ਬਹੁਤ ਜ਼ਿਆਦਾ ਫਟ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਦੇ ਵਿੱਚੋਂ ਖੂਨ ਵਗਣ ਲੱਗਦਾ ਹੈ ਅਤੇ ਕਾਫ਼ੀ ਜ਼ਿਆਦਾ ਦਰਦ ਹੁੰਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੁੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਇਆ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ

ਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਤੁਸੀਂ ਜਿਸ ਚੀਜ਼ ਦਾ ਇਸਤੇਮਾਲ ਕਰਨਾ ਹੈ ਉਹ ਬੜੀ ਆਸਾਨੀ ਨਾਲ ਤੁਹਾਨੂੰ ਮਿਲ ਜਾਂਦੀ ਹੈ ਇਸ ਵਾਸਤੇ ਤੁਸੀਂ ਨਾਰੀਅਲ ਦਾ ਤੇਲ ਲੈਣਾ ਹੈ ਅਤੇ ਆਪਣੀਆਂ ਅੱਡੀਆਂ ਦੇ ਉੱਤੇ ਚੰਗੀ ਤਰ੍ਹਾਂ ਨਾਲ ਮਾਲਸ਼ ਕਰ ਲੈਣੀ ਹੈ। ਰਾਤ ਦੇ ਸਮੇਂ ਤੁਸੀਂ ਅਜਿਹਾ ਕਰਨਾ ਹੈ ਅੱਡੀਆਂ ਤੇ ਲਗਾਉਣ ਤੋਂ ਪਹਿਲਾਂ ਤੁਸੀਂ ਨਾਰੀਅਲ ਦੇ ਤੇਲ ਨੂੰ ਥੋੜ੍ਹਾ ਜਿਹਾ ਕੋਸਾ ਕਰ ਲੈਣਾ ਹੈ ਉਸ ਤੋਂ ਬਾਅਦ ਹੀ ਆਪਣੀਆਂ ਅੱਡੀਆਂ ਤੇ ਲਗਾ ਕੇ

ਇਸ ਨਾਲ ਮਾਲਸ਼ ਕਰਨੀ ਹੈ।ਪੂਰੀ ਰਾਤ ਲਈ ਤੁਸੀਂ ਇਸ ਨੂੰ ਆਪਣੇ ਪੈਰਾਂ ਤੇ ਉੱਤੇ ਲਗਾ ਕੇ ਰੱਖਣਾ ਹੈ ਉਸ ਤੋਂ ਅਗਲੀ ਸਵੇਰ ਤੁਸੀਂ ਆਪਣੇ ਪੈਰਾਂ ਨੂੰ ਚੰਗੀ ਤਰ੍ਹਾਂ ਨਾਲ ਤੋਲਣਾ ਹੈ ਰੋਜ਼ਾਨਾ ਤੁਸੀਂ ਅਜਿਹਾ ਕਰਨਾ ਹੈ ਜਦੋਂ ਤਕ ਤੁਹਾਡੀਆਂ ਅੱਡੀਆਂ ਬਿਲਕੁਲ ਤੰਦਰੁਸਤ ਨਹੀਂ ਹੋ ਜਾਂਦੀਆਂ ਜੇਕਰ ਤੁਹਾਡੀਆਂ ਅੱਡੀਆਂ ਠੀਕ ਹਨ ਤਾਂ ਵੀ ਤੁਸੀਂ ਇਸ ਤੇਲ ਨੂੰ ਆਪਣੀਆਂ ਅੱਡੀਆਂ ਤੇ ਲਗਾ ਲੈਣਾ ਹੈ ਤਾਂ ਜੋ ਅੱਡੀਆਂ ਖ਼ਰਾਬ ਨਾ ਹੋਣ ਇਸ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੋਵੇਗਾ ਇਸ ਲਈ ਫੀਸ ਦਾ ਇਸਤੇਮਾਲ ਕਰ ਸਕਦੇ ਹੋ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.