ਇਸ ਚੀਜ਼ ਦੀ ਕਮੀ ਹੋਣ ਤੇ ਸਰੀਰ ਦਿੰਦਾ ਹੈ ਇਹ ਸੰਕੇਤ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਨ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਉਹ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋਣ ਕਾਰਨ ਦੰਦ ਖਰਾਬ ਹੋਣ ਲੱਗ ਜਾਂਦੇ ਹਨ ਨਹੁੰ ਟੁੱਟਦੇ ਹਨ ਇਸ ਤੋਂ ਇਲਾਵਾ ਜੋੜਾਂ ਵਿੱਚ ਦਰਦ ਰਹਿੰਦਾ ਹੈ ਗੋਡਿਆਂ ਦੇ ਵਿੱਚ ਟੱਕ ਟੱਕ ਦੀ ਆਵਾਜ਼ ਆਉਂਦੀ ਹੈ ਅਤੇ ਹੱਥ ਪੈਰ ਸੁੰਨ ਹੋਣ ਲੱਗ ਜਾਂਦੇ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਦਿੱਕਤ ਰਹਿੰਦੀ ਹੈ ਤਾਂ ਸਮਝ ਲਵੋ ਕਿ ਤੁਹਾਡੇ ਸਰੀਰ ਵਿੱਚ

ਕੈਲਸ਼ੀਅਮ ਦੀ ਕਮੀ ਹੋ ਚੁੱਕੀ ਹੈ ਇਸ ਵਾਸਤੇ ਤੁਹਾਨੂੰ ਦਵਾਈਆਂ ਲੈਣ ਦੀ ਜ਼ਰੂਰਤ ਨਹੀਂ ਪਵੇਗੀ ਤੁਸੀਂ ਆਪਣੇ ਖਾਣ ਪੀਣ ਦੇ ਵਿਚ ਸੁਧਾਰ ਕਰਨਾ ਹੈ ਕਿਉਂਕਿ ਜੇਕਰ ਤੁਸੀਂ ਦਵਾਈਆਂ ਲੈਂਦੇ ਹੋ ਤਾਂ ਇਸ ਨਾਲ ਤੁਹਾਨੂੰ ਕੁਝ ਖ਼ਾਸ ਫ਼ਾਇਦਾ ਨਹੀਂ ਮਿਲੇਗਾ ਇਸ ਵਾਸਤੇ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਖਾਣ ਦੀ ਜ਼ਰੂਰਤ ਹੈ ਜਿਸ ਦੇ ਵਿੱਚ ਕੈਲਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੁੱਧ ਅਤੇ ਦੁੱਧ ਤੋਂ ਬਣੀਆਂ ਹੋਈਆਂ ਚੀਜ਼ਾਂ ਦੇ ਵਿਚ ਕੈਲਸ਼ੀਅਮ ਕਾਫੀ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ ਇਸ ਲਈ ਤੁਹਾਨੂੰ ਇਨ੍ਹਾਂ ਦਾ ਸੇਵਨ ਕਰਨਾ ਚਾਹੀਦਾ ਹੈ ਦੁੱਧ ਦਹੀਂ ਲੱਸੀ ਪਨੀਰ ਮੱਖਣ ਆਦਿ ਦਾ ਸੇਵਨ ਤੁਸੀਂ ਕਰ ਸਕਦੇ ਹੋ ਇਸ ਤੋਂ ਇਲਾਵਾ ਚਿੱਟੇ ਦਿਲਾਂ ਦੇ ਵਿੱਚ ਵੀ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਫੁੱਲ ਮਖਾਣੇ ਵੀ ਕੈਲਸ਼ੀਅਮ ਨਾਲ

ਭਰਪੂਰ ਹੁੰਦੇ ਹਨ ਇਨ੍ਹਾਂ ਨੂੰ ਤੁਸੀਂ ਦੁੱਧ ਦੇ ਵਿੱਚ ਉਬਾਲ ਕੇ ਵੀ ਲੈ ਸਕਦੇ ਹੋ ਇਸ ਤੋਂ ਇਲਾਵਾ ਸਿੱਧੇ ਤੌਰ ਤੇ ਵੀ ਇਨ੍ਹਾਂ ਨੂੰ ਖਾਧਾ ਜਾ ਸਕਦਾ ਹੈ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਤੁਸੀਂ ਨਾ ਨੂੰ ਖਾ ਸਕਦੇ ਹੋ ਇਸ ਤੋਂ ਇਲਾਵਾ ਹਰੀਆਂ ਸਬਜ਼ੀਆਂ ਨੂੰ ਵੀ ਆਪਣੇ ਭੋਜਨ ਵਿੱਚ ਸ਼ਾਮਲ ਕਰੋ ਇਸ ਦੇ ਨਾਲ ਹੀ ਲੋੜੀਂਦੀ ਮਾਤਰਾ ਵਿੱਚ ਪਾਣੀ ਜ਼ਰੂਰ ਪੀਓ ਇਸ ਨਾਲ ਤੁਹਾਨੂੰ ਫਾਇਦਾ ਮਿਲੇਗਾ ਇਸ ਨਾਲ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਬਣ ਜਾਂਦਾ ਹੈ ਅਤੇ ਸਰੀਰ ਵਿੱਚ ਕਦੇ ਵੀ ਪੋਸ਼ਕ ਤੱਤਾਂ ਦੀ ਕਮੀ ਨਹੀਂ ਹੁੰਦੀ ਸਰੀਰ ਨੂੰ ਤੰਦਰੁਸਤ ਰੱਖਣ ਵਾਸਤੇ ਪੌਸ਼ਟਿਕ ਆਹਾਰ ਜ਼ਰੂਰੀ ਹੁੰਦਾ ਹੈ ਤਲੀਆਂ ਹੋਈਆਂ ਚੀਜ਼ਾਂ ਤੋਂ ਪਰਹੇਜ਼ ਕਰੋ ਇਸ ਤੋਂ ਇਲਾਵਾ ਕੋਲਡ ਡਰਿੰਕਸ ਚਾਹ ਕੌਫੀ ਆਦਿ ਤੋਂ ਵੀ ਪ੍ਰਹੇਜ਼ ਕਰਨਾ ਚਾਹੀਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.