ਅਦਰਕ ਦੀ ਪੰਜੀਰੀ ਖਾਣ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀਆਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਨਜ਼ਲੇ ਦੀ ਸਮੱਸਿਆ ਹੋ ਜਾਂਦੀ ਹੈ ਜਾਂ ਫਿਰ ਸਰਦੀ ਦੇ ਦਿਨਾਂ ਦੇ ਵਿੱਚ ੳੁਨ੍ਹਾਂ ਨੋ ਖਾਂਸੀ ਬੁਖਾਰ ਵਰਗੀਆਂ ਸਮੱਸਿਆਵਾਂ ਵੀ ਆਮ ਹੀ ਰਹਿੰਦੀਆਂ ਹਨ ਇਸ ਨਾਲ ਸਰੀਰ ਵਿਚ ਕਮਜ਼ੋਰੀ ਵੀ ਆ ਜਾਂਦੀ ਹੈ ਅਤੇ ਹੋਰ ਵੀ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ ਇਸ

ਨੁਸਖੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ। ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਕਿੱਲੋ ਕਣਕ ਦਾ ਆਟਾ ਇੱਕ ਕਿਲੋ ਦੇਸੀ ਘਿਉ ਅੱਧਾ ਕਿਲੋ ਗੁੜ ਅਤੇ ਅੱਧਾ ਕਿਲੋ ਅਦਰਕ ਲੈਣਾ ਹੈ ਇਸ ਤੋਂ ਇਲਾਵਾ ਪੰਜ ਗਰਾਮ ਜਾਵਿੱਤਰੀ ਪੰਜ ਗਰਾਮ ਨਾਗ ਕੇਸਰ ਪੰਜ ਗ੍ਰਾਮ ਵਾ ਵੜਿੰਗ ਪੰਜ ਗ੍ਰਾਮ ਕਾਲੀ ਮਿਰਚ ਪੰਜ ਗ੍ਰਾਮ ਸਾਬਤ ਧਨੀਆ ਪੰਜ ਗ੍ਰਾਮ ਕਾਲੀ ਜੀਰੀ ਪੰਜ ਗ੍ਰਾਮ ਮਗਾਂ ਪੰਜ ਗ੍ਰਾਮ ਦਾਲਚੀਨੀ ਪੰਜ ਗ੍ਰਾਮ ਜੀਰਾ ਲੈਣਾ ਹੈ।ਇਨ੍ਹਾਂ ਸਾਰੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹੋਏ ਤੁਸੀਂ ਅਦਰਕ ਦੀ ਪੰਜੀਰੀ ਤਿਆਰ ਕਰਨੀ ਹੈ ਇਸ ਪੰਜੀਰੀ ਨੂੰ ਜੇਕਰ ਤੁਸੀਂ ਇੱਕ ਸੀਮਤ ਮਾਤਰਾ ਵਿੱਚ ਰੋਜ਼ਾਨਾ ਸੇਵਨ ਕਰਦੇ ਹੋ ਤਾਂ ਤੁਸੀਂ ਠੰਢ ਤੋਂ ਬਚੇ ਰਹਿ ਸਕਦੇ ਹੋ ਇਸ ਤੋਂ ਇਲਾਵਾ ਸਰੀਰ ਦੀ ਹਰ ਪ੍ਰਕਾਰ ਦੀ ਕਮਜ਼ੋਰੀ ਨੂੰ ਖ਼ਤਮ ਕਰਨ ਦੇ ਲਈ ਇਹ ਨੁਸਖਾ ਕਾਰਗਰ ਮੰਨਿਆ ਜਾਂਦਾ ਹੈ ਇਸ ਨਾਲ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਖਤਮ ਹੁੰਦੀਆਂ ਹਨ ਇਸ ਤੋਂ ਇਲਾਵਾ ਸਰੀਰ ਵਿੱਚ ਕਿਸੇ ਵੀ ਪ੍ਰਕਾਰ ਦੀ ਇਨਫੈਕਸ਼ਨ ਨੂੰ ਖਤਮ ਕੀਤਾ ਜਾ ਸਕਦਾ ਹੈ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

 

Leave a Reply

Your email address will not be published.