ਕਮਰ ਦਰਦ, ਗੋਡਿਆਂ ਮੋਢਿਆਂ ਦਾ ਦਰਦ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਜੋੜਾਂ ਵਿੱਚ ਦਰਦ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੋੜਾਂ ਵਿੱਚ ਦਰਦ ਹੋਣ ਦੇ ਕਈ ਕਾਰਨ ਹੋ ਸਕਦੇ ਹਨ ਕਈ ਵਾਰ ਸਰੀਰ ਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਨਸਾਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ ਅਤੇ ਜੋੜਾਂ ਵਿੱਚ ਦਰਦ ਹੋਣ ਲੱਗ ਜਾਂਦਾ ਹੈ।ਜੇਕਰ ਤੁਹਾਨੂੰ ਅਜਿਹੀ ਕੋਈ ਸਮੱਸਿਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਨ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ

ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਸਭ ਤੋਂ ਪਹਿਲਾਂ ਤੁਸੀਂ ਨਹਾਉਣ ਵਾਲਾ ਪਾਣੀ ਲੈਣਾ ਹੈ ਇਹ ਗੁਣਗੁਣਾ ਹੋਣਾ ਚਾਹੀਦਾ ਹੈ ਬਹੁਤ ਜਗ੍ਹਾ ਗਰਮ ਜਾਂ ਬਹੁਤ ਠੰਡਾ ਨਹੀਂ ਹੋਣਾ ਚਾਹੀਦਾ ਇਸ ਦੇ ਵਿੱਚ ਤੁਸੀਂ ਦੋ ਚੱਮਚ ਸੇਂਧਾ ਨਮਕ ਪਾ ਲੈਣਾ ਹੈ ਅਤੇ ਚੰਗੀ ਤਰ੍ਹਾਂ ਇਸਨੂੰ ਘੋਲਣਾ ਹੈ ਉਸ ਤੋਂ ਬਾਅਦ ਤੁਸੀਂ ਇਸ ਪਾਣੀ ਨਾਲ ਨਹਾਉਣਾ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਬਹੁਤ ਜ਼ਿਆਦਾ ਰਾਹਤ ਮਿਲੇਗੀ।ਇਸ ਤੋਂ ਇਲਾਵਾ ਜੇਕਰ ਤੁਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ ਤਾਂ ਇੱਕ ਦੂਸਰੇ ਤਰੀਕੇ ਨਾਲ ਤੁਸੀਂ ਇਸ ਦਾ ਇਸਤੇਮਾਲ ਕਰ ਸਕਦੇ ਹੋ ਇਸ ਵਾਸਤੇ ਤੁਸੀਂ ਗਰਮ ਪਾਣੀ ਦੇ ਵਿੱਚ ਇੱਕ ਚਮਚ ਸੇਂਧਾ ਨਮਕ ਪਾ ਲਵੋ

ਅਤੇ ਚੰਗੀ ਤਰ੍ਹਾਂ ਇਸ ਨੂੰ ਘੋਲ ਲਵੋ ਉਸ ਤੋਂ ਬਾਅਦ ਇਸ ਦੇ ਵਿੱਚ ਤੁਸੀਂ ਇਕ ਤੌਲੀਆ ਡੁਬੋ ਦੇਣਾ ਹੈ ਅਤੇ ਇਸ ਤੌਲੀਏ ਨੂੰ ਨਚੋੜ ਕੇ ਤੁਸੀਂ ਆਪਣੇ ਦਰਦ ਕਰ ਰਹੇ ਜੋੜ ਤੇ ਰੱਖਣਾ ਹੈ ਭਾਵ ਉਸ ਦੀ ਟਕੋਰ ਕਰਨੀ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਬਹੁਤ ਜ਼ਿਆਦਾ ਰਾਹਤ ਮਿਲੇਗੀ ਸੇਂਧਾ ਨਮਕ ਦੇ ਵਿੱਚ ਕੁਝ ਅਜਿਹੇ ਤੱਤ ਹੁੰਦੇ ਹਨ ਜੋ ਸਾਡੇ ਸਰੀਰ ਵਿਚ ਬਲੱਡ ਸਰਕੂਲੇਸ਼ਨ ਨੂੰ ਸਹੀ ਤਰੀਕੇ ਨਾਲ ਚਲਾਉਂਦੇ ਹਨ ਜਿਸ ਨਾਲ ਸਾਡੇ ਸਰੀਰ ਦੀਆਂ ਮਾਸਪੇਸ਼ੀਆਂ ਤੰਦਰੁਸਤ ਰਹਿੰਦੀਆ ਹਨ ਅਤੇ ਸਾਡਾ ਸਰੀਰ ਸਹੀ ਤਰੀਕੇ ਨਾਲ ਕੰਮ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.