ਜੇਕਰ ਤੁਹਾਨੂੰ ਨੀਂਦ ਆਉਣ ਵਿੱਚ ਸਮੱਸਿਆ ਆਉਂਦੀ ਹੈ ਤਾਂ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਨੀਂਦ ਨਾ ਆਉਣ ਦੇ ਕਈ ਕਾਰਨ ਹੋ ਸਕਦੇ ਹਨ ਕਈ ਵਾਰ ਕੁਝ ਲੋਕ ਤਣਾਅਪੂਰਨ ਮਾਹੌਲ ਦੇ ਵਿੱਚ ਰਹਿੰਦੇ ਹਨ ਜਿਸ ਕਾਰਨ ਅਜਿਹੀ ਸਮੱਸਿਆ ਹੋ ਜਾਂਦੀ ਹੈ ਇਸ ਦੇ ਸਾਡੇ ਸਰੀਰ ਨੂੰ ਕਈ ਨੁਕਸਾਨ ਵੀ ਹੁੰਦੇ ਹਨ ਜੇਕਰ ਕਿਸੇ ਵਿਅਕਤੀ ਨੂੰ ਸਹੀ ਨੀਂਦ ਨਾ ਆਵੇ ਤਾਂ ਇਸ ਨਾਲ ਗੰਭੀਰ ਰੋਗ ਪੈਦਾ ਹੋ ਸਕਦੇ ਹਨ ਇਸ ਤੋਂ ਇਲਾਵਾ ਕਈ ਵਾਰ ਅੱਖਾਂ ਦੇ ਆਲੇ ਦੁਆਲੇ ਕਾਲੇ ਘੇਰੇ ਪੈਦਾ ਹੋ

ਜਾਂਦੇ ਹਨ ਜਾਂ ਫਿਰ ਸਰੀਰ ਕਮਜ਼ੋਰੀ ਮਹਿਸੂਸ ਕਰਨ ਲੱਗ ਜਾਂਦਾ ਹੈ ਜੇਕਰ ਤੁਸੀਂ ਵੀ ਇਸ ਪ੍ਰਕਾਰ ਦੀ ਕਿਸੇ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅੱਜ ਅਸੀਂ ਤੁਹਾਡੇ ਲਈ ਕੁੱਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਦੇ ਹੋਏ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।ਸੌਣ ਤੋਂ ਪਹਿਲਾਂ ਦੁੱਧ ਦਾ ਸੇਵਨ ਜ਼ਰੂਰ ਕਰੋ ਜੇਕਰ ਤੁਸੀਂ ਸੌਂਫ ਵਾਲੇ ਦੁੱਧ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਜ਼ਿਆਦਾ ਜਲਦੀ ਨੀਂਦ ਆ ਜਾਵੇਗੀ ਇਸ ਦੇ ਵਿੱਚ ਤੁਸੀਂ ਖਸਖਸ ਵੀ ਮਿਲਾ ਸਕਦੇ ਹੋ ਇਸ ਦੇ ਨਾਲ ਹੀ ਕੁਝ ਹੋਰ ਚੀਜ਼ਾਂ ਵੀ ਨੀਂਦ ਉੱਤੇ ਪ੍ਰਭਾਵ ਪਾਉਂਦੀਆਂ ਹਨ ਸੌਣ ਦਾ ਇੱਕ ਸਹੀ ਸਮਾਂ ਨਿਸ਼ਚਿਤ ਕਰੋ ਰਾਤ ਦੇ ਸਮੇਂ ਜਲਦੀ ਸੌਂ ਜਾਵੋ ਜ਼ਿਆਦਾ ਦੇਰ ਤਕ ਟੈਲੀਵਿਜ਼ਨ ਲੈਪਟੌਪ ਜਾਂ ਮੋਬਾਈਲ ਤੇ ਕੰਮ ਨਾ ਕਰੋ ਸੌਣ ਤੋਂ ਕਰੀਬ ਘੰਟਾ ਅੱਧਾ ਘੰਟਾ ਪਹਿਲਾਂ ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬੰਦ ਕਰ ਦੇਵੋ ਰੌਸ਼ਨੀ ਦੇ ਵਿੱਚ ਹੀ ਸੌਂਵੋ ਇਸ ਨਾਲ ਤੁਹਾਨੂੰ ਨੀਂਦ ਵਧੀਆ ਆਵੇਗੀ ਇਸ ਤੋਂ ਇਲਾਵਾ ਸੌਣ ਤੋਂ ਕਰੀਬ ਦੋ ਘੰਟੇ ਪਹਿਲਾਂ ਆਪਣਾ ਖਾਣਾ ਪੀਣਾ ਨਿਬੇੜ ਲਓ ਅਜਿਹਾ ਕਰਨ ਨਾਲ ਤੁਹਾਨੂੰ ਚੰਗੀ ਨੀਂਦ ਆਵੇਗੀ ਅਤੇ ਰਾਤ ਦੇ ਸਮੇਂ ਤੁਹਾਡੀ ਨੀਂਦ ਨਹੀਂ ਖੁੱਲ੍ਹੇਗੀ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.