ਛੋਟੇ ਬੱਚਿਆਂ ਦਾ ਜੇਕਰ ਨੱਕ ਵਗਦਾ ਰਹਿੰਦਾ ਹੈ ਤਾਂ ਵਰਤੋ ਇਹ ਘਰੇਲੂ ਨੁਸਖਾ

Latest Update

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਛੋਟੇ ਬੱਚਿਆਂ ਨੂੰ ਖਾਂਸੀ ਜ਼ੁਕਾਮ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਜਾਂ ਫਿਰ ਉਨ੍ਹਾਂ ਦਾ ਲੱਕ ਹਰ ਵਕਤ ਵਗਦਾ ਰਹਿੰਦਾ ਹੈ ਸਰਦੀ ਦੇ ਵਿੱਚ ਇਹ ਸਮੱਸਿਆ ਬਹੁਤ ਜ਼ਿਆਦਾ ਹੋ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਪਰੇਸ਼ਾਨੀਆਂ ਦੇ ਵਿੱਚ ਵੀ ਆ ਜਾਂਦੇ ਹਨ।ਪਰ ਅੱਜ ਅਸੀਂ ਤੁਹਾਨੂੰ ਕੁਝ ਨੁਸਖੇ ਦੱਸਣ ਜਾ ਰਹੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਦੇ ਹੋਏ ਤੁਸੀਂ ਆਪਣੇ ਬੱਚਿਆਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਦੂਰ ਰੱਖ ਸਕਦੇ ਹੋ।ਇਸ ਵਾਸਤੇ ਤੁਸੀਂ ਇਕ ਗਲਾਸ ਦੁੱਧ ਦੇ ਵਿੱਚ ਚੁਟਕੀ ਭਰ ਜੈਫਲ ਦਾ ਪਾਊਡਰ ਪਾ ਕੇ

ਉਨ੍ਹਾਂ ਨੂੰ ਦੇ ਸਕਦੇ ਹੋ ਇਸ ਤੋਂ ਇਲਾਵਾ ਦੁੱਧ ਦੇ ਵਿੱਚ ਸ਼ਹਿਦ ਮਿਲਾ ਕੇ ਵੀ ਦਿੱਤਾ ਜਾ ਸਕਦਾ ਹੈ ਇਸਦੇ ਨਾਲ ਹੀ ਤੁਸੀਂ ਸ਼ਹਿਦ ਦੇ ਵਿੱਚ ਕਾਲੀ ਮਿਰਚ ਪਾਊਡਰ ਪਾ ਕੇ ਵੀ ਉਨ੍ਹਾਂ ਨੂੰ ਹਟਾ ਸਕਦੇ ਹੋ ਇਸ ਤੋਂ ਇਲਾਵਾ ਤੁਲਸੀ ਦੇ ਪੱਤਿਆਂ ਨੂੰ ਪਾਣੀ ਵਿੱਚ ਉਬਾਲ ਕੇ ਇਸ ਪਾਣੀ ਦੀ ਭਾਫ਼ ਦੇਣ ਨਾਲ ਵੀ ਬੱਚੇ ਠੀਕ ਹੋ ਜਾਂਦੇ ਹਨ।ਇਸ ਦੇ ਨਾਲ ਹੀ ਤੁਸੀਂ ਤੁਲਸੀ ਵਾਲੇ ਪਾਣੀ ਦੇ ਵਿੱਚ ਥੋੜ੍ਹਾ ਸ਼ਹਿਦ ਮਿਲਾ ਕੇ ਉਨ੍ਹਾਂ ਨੂੰ ਦੇਖ ਸਕਦੇ ਹੋ ਪਰ ਇਨ੍ਹਾਂ ਦੀ ਮਾਤਰਾ ਘੱਟ ਰੱਖਣੀ ਹੈ ਜਿਸ ਹਿਸਾਬ ਦੇ ਨਾਲ ਵੱਡੀ ਉਮਰ ਦੇ ਲੋਕ ਜ਼ਿਆਦਾ ਮਾਤਰਾ ਦੇ ਵਿੱਚ ਇਨ੍ਹਾਂ ਨੂੰ ਲੈ ਸਕਦੇ ਹਨ ਪਰ ਬੱਚੇ ਇਨ੍ਹਾਂ ਜ਼ਿਆਦਾ ਸਹਿਣ ਨਹੀਂ ਕਰ ਪਾਉਂਦੇ ਇਸ ਲਈ ਤੁਸੀਂ ਦਵਾਈ ਦੇ ਰੂਪ ਵਿੱਚ ਹੀ ਇਹ ਸਾਰੀਆਂ ਚੀਜ਼ਾਂ ਉਨ੍ਹਾਂ ਨੂੰ ਦੇ ਸਕਦੇ ਹੋ ਭਾਵ ਇੱਕ ਜਾਂ ਦੋ ਚਮਚ ਦੀ ਮਾਤਰਾ ਦੇ ਵਿੱਚ ਤੁਸੀਂ ਉਨ੍ਹਾਂ ਨੂੰ ਇਹ ਸਭ ਦਵਾਈਆਂ ਦੇ ਸਕਦੇ ਹੋ ਅਜਿਹੀਆਂ ਦਵਾਈਆਂ ਦਾ ਉਨ੍ਹਾਂ ਦੇ ਸਰੀਰ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਇਸ ਤੋਂ ਇਲਾਵਾ ਉਹ ਹਮੇਸ਼ਾ ਲਈ ਤੰਦਰੁਸਤ ਰਹਿਣਗੇ ਇਨ੍ਹਾਂ ਦੇ ਉਨ੍ਹਾਂ ਦੇ ਸਰੀਰ ਨੂੰ ਹੋਰ ਵੀ ਬਹੁਤ ਜ਼ਿਆਦਾ ਫਾਇਦੇ ਹੋਣਗੇ।

ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *